Friday, August 07, 2020
FOLLOW US ON
BREAKING NEWS
ਬੱਚਿਆਂ ਨੂੰ ਡੁੱਬਣ ਤੋਂ ਬਚਾਉਂਦਿਆਂ ਅਮਰੀਕਾ ਵਿੱਚ ਮਨਜੀਤ ਸਿੰਘ ਦੀ ਮੌਤਜੱਗੀ ਜੌਹਲ ਦੀ ਰਿਹਾਈ ਲਈ ਬ੍ਰਿਟਿਸ਼ ਐਮਪੀ ਮਾਰਟਿਨ ਡੌਕਰਟੀ ਨੇ 60 ਐਮਪੀਜ਼ ਦੇ ਸਾਈਨ ਕੀਤੀ ਚਿੱਠੀ ਵਿਦੇਸ਼ ਸਕੱਤਰ ਡੋਮਨਿਕ ਰਾਬ ਨੂੰ ਭੇਜੀਗਿਆਨੀ ਇਕਬਾਲ ਸਿੰਘ ਨੂੰ ਤੁਰੰਤ ਅਕਾਲ ਤਖਤ ਤੇ ਸਦਿਆ ਜਾਏ: ਪਰਮਜੀਤ ਸਿੰਘ ਸਰਨਾ15 ਅਗਸਤ ਨੂੰ ਸਿੱਖ ਕਾਲੇ ਦਿਵਸ ਵਜੋਂ ਮਨਾਉਣ- ਫੈਡਰੇਸ਼ਨ ਆਫ ਸਿੱਖ ਆਰਗਾਨਾਈਜੇਸ਼ਨਜ਼ ਯੂ,ਕੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਫੈਡਰਲ ਏਜੰਸੀਆਂ ਨੂੰ ਵਿਦੇਸ਼ੀ ਕਾਮਿਆਂ ਨਾਲ ਅਮਰੀਕਨਾਂ ਦੀ ਥਾਂ ਲੈਣ ਤੋਂ ਰੋਕਣ ਲਈ ਕਾਰਜਕਾਰੀ ਆਦੇਸ਼ ‘ਤੇ ਦਸਤਖਤ ਕੀਤੇਆਰ ਐਸ ਐਸ ਦੀ ਹਰ ਸੰਭਵ ਕੋਸ਼ਿਸ਼ ਹੋਵੇਗੀ ਕਿ ਸਿੱਖ ਲੱਗਣ ਵਾਲੇ ਕੁੱਝ ਚਿਹਰੇ ਰਾਮ ਮੰਦਰ ਦੇ ਉਦਘਾਟਨੀ ਸਮਾਗਮ ਵਿੱਚ ਹਾਜ਼ਰ ਰਹਿਣ: ਗਜਿੰਦਰ ਸਿੰਘ, ਦਲ ਖਾਲਸਾ

Entertainment

ਫਾਈਨਟੋਨ ਮਿਊਜ਼ਿਕ ਵੱਲੋਂ ਸੁਖਪਾਲ ਸੁੱਖ ਦੀ ਪੇਸ਼ਕਸ਼ ਹੇਠ ਰਿਲੀਜ਼, ਮੇਜਰ ਚੱਠਾ ਦੇ ਟਰੈਕ ‘ਗੱਭਰੂ ਕੈਂਠਿਆਂ ਵਾਲੇ’ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ ਬਠਿੰਡਾ 6 ਮਈ (ਗੁਰਬਾਜ ਗਿੱਲ) –ਪੰਜਾਬੀ ਗਾਇਕੀ ਖੇਤਰ ਵਿੱਚ ਆਪਣੀ ਬੁਲੰਦ ਤੇ ਸ਼ੁਰੀਲੀ ਅਵਾਜ਼ ਨਾਲ ਵਿਲੱਖਣ ਪਹਿਚਾਣ ਬਣਾਉਣ ਵਾਲੇ ਗਾਇਕ ਮੇਜਰ ਚੱਠਾ ਦੇ ਨਵੇਂ ਟਰੈਕ ‘ਗੱਭਰੂ ਕੈਂਠਿਆਂ ਵਾਲੇ’ ਨੂੰ ਫਾਈਨਟੋਨ ਮਿਊਜ਼ਿਕ ਵੱਲੋਂ ਸੁਖਪਾਲ ਸੁੱਖ ਜੀ ਦੀ ਪੇਸ਼ਕਸ਼ ਹੇਠ ਭਵੇ ਵੱਡੇ ਪੱਧਰ ‘ਤੇ ਰਿਲੀਜ਼ ਕੀਤਾ ਗਿਆ ਹੈ। ਗੀਤਕਾਰ ਸਾਹਿਬਦੀਪ ਗਿੱਲ ਨੇ ਇਸ ਟਰੈਕ ਬਾਰੇ ਜਾਣਕਾਰੀ ਸਾਂਝੀ ਕਰਦਿਆ ਦੱਸਿਆ ਕਿ ‘ਮੇਰੇ ਖ਼ੁਦ ਦੇ ਕਲਮ-ਬੱਧ ਕੀਤੇ ਇਸ ਗੀਤ ਨੂੰ ਸੰਗੀਤ ਨਾਲ ਸਿੰਗਾਰਿਆ ਐ ਪ੍ਰਸਿੱਧ ਸੰਗੀਤਕਾਰ ਸੁੱਖਪਾਲ ਸੁੱਖ ਜੀ ਨੇ। ਪ੍ਰੋਡਿਊਸਰ ਰਾਜਿੰਦਰ ਸਿੰਘ ਜੀ ਰਹਿਨੁਮਾਈ ਵਿੱਚ ਤਿਆਰ ਕੀਤੇ ਇਸ ਪ੍ਰੋਜੈਕਟ ਨੂੰ ਉਹਨਾਂ ਦੇ ਚਾਹੁੰਣ ਵਾਲਿਆ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ, ਜਿਸ ਲਈ ਉਹ ਆਪਣੇ ਚਹੇਤਿਆਂ ਦੇ ਬੜੇ ਧੰਨਵਾਦੀ ਹਨ, ਜਿੰਨ੍ਹਾਂ ਨੇ ਸਾਡੇ ਇਸ ਟਰੈਕ ਨੂੰ ਖੂਬ ਪਿਆਰ ਸਤਿਕਾਰ ਦੇ ਨਿਵਾਜਿਐ। ਫੋਟੋ ਕੈਪਸ਼ਨ:- ਗਾਇਕ ਮੇਜਰ ਚੱਠਾ ਦੇ ਟਰੈਕ ‘ਗੱਭਰੂ ਕੈਂਠਿਆਂ ਵਾਲੇ’ ਦਾ ਪੋਸਟਰ ਫੋਟੋ ਤੇ ਵੇਰਵਾ:- ਗੁਰਬਾਜ ਗਿੱਲ ਬਠਿੰਡਾ
12345
 
-
-
-
Copyright © 2020, Punjabi in Holland, All rights reserved. Terms & Conditions Privacy Policy
Download Mobile App