19

November 2018
ਮੁੱਖ ਮੰਤਰੀ ਵੱਲੋਂ ਨਿਰੰਕਾਰੀ ਭਵਨ 'ਤੇ ਗ੍ਰਨੇਡ ਹਮਲੇ ਦੀ ਜਾਂਚ ਲਈ ਪੁਲੀਸ ਦੇ ਚੋਟੀ ਦੇ ਅਫਸਰਾਂ ਨੂੰ ਤੁਰੰਤ ਪਿੰਡ ਅਦਲੀਵਾਲ ਪਹੁੰਚਣ ਦੇ ਹੁਕਮਰਾਜਸਥਾਨ ਦੇ ਪੰਜਾਬੀ ਬੋਲਦੇ ਇਲਾਕੇ ਪੰਜਾਬ ਚ ਸ਼ਾਮਿਲ ਕਰਨ ਦੀ ਮੰਗ ਫਿਰ ਉਭਰੀ ਮੁਹੱਬਤ, ਹਾਸੇ ਅਤੇ ਵਿਰਾਸਤੀ ਮਨੋਰੰਜਨ ਲੈ ਕੇ ਸਿਨੇਮਾਘਰਾਂ ਦਾ ਸ਼ਿੰਗਾਰ ਬਣੀ ਫ਼ਿਲਮ 'ਲਾਟੂ' ਬੱਬਰ ਖਾਲਸਾ ਜਰਮਨੀ ਵੱਲੋਂ ਲਵਾਰਸ ਕਹਿ ਸ਼ਹੀਦ ਕੀਤੇ ਗਏ ਸਿੰਘਾਂ ਨੂੰ ਸ਼ਰਧਾਜ਼ਲੀ ਗੁਰਦੁਆਰਾ ਪ੍ਰਬੰਧ ਦੇ ਸੰਦਰਭ ਵਿੱਚ ਪੰਥਕ ਧਿਰਾਂ ਦੀ ਭਵਿਖੀ ਰਣਨੀਤੀ ਕੀ ਹੋਵੇਗੀਗੁਰਦੁਆਰਾ ਮਨਹਾਈਮ ਅਤੇ ਓਫਨਵਾਖ ਵਿਖੇ ਸ. ਜਸਪਾਲ ਸਿੰਘ ਹੇਰਾਂ ਤੇ ਜਗਰੂਪ ਸਿੰਘ ਜਰਖੜ ਦਾ ਸੰਗਤਾਂ ਨੇ ਕੀਤਾ ਵਿਸ਼ੇਸ਼ ਸਨਮਾਨਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ 25 ਨਵੰਬਰ ਨੂੰ ਬਰੱਸਲਜ਼ ਵਿਖੇ ਮਨਾਇਆ ਜਾਵੇਗਾਗੁਹਜ ਰਤਨ // ਗਿਆਨੀ ਗੁਰਮੁੱਖ ਸਿੰਘ ਖਾਲਸਾ ਕਵਿਤਾ '' ਪੁੱਤਾਂ ਬਾਝੋਂ ''//ਹਾਕਮ ਸਿੰਘ ਮੀਤ ਬੌਂਦਲੀ CAPTAIN AMARINDER SINGH DEPLORES ATTEMPTS TO POLITICISE ARMED FORCES
Punjabi

ਗਾਇਕ ਅਰਸ਼ ਆਪਣੇ ਨਵੇਂ ਨਕੌਰ ਗੀਤ 'ਤੇਰਾ ਦੀਦਾਰ' ਨਾਲ ਚਰਚਾ 'ਚ

May 14, 2017 06:57 PM

ਗਾਇਕ ਅਰਸ਼ ਆਪਣੇ ਨਵੇਂ ਨਕੌਰ ਗੀਤ 'ਤੇਰਾ ਦੀਦਾਰ' ਨਾਲ ਚਰਚਾ 'ਚ

ਸਮਾਣਾ, 14  ਮਈ (ਜਵੰਦਾ) : ਪੰਜਾਬੀ ਸੰਗੀਤਕ ਖੇਤਰ 'ਚ ਨੌਜਵਾਨ ਗਾਇਕ ਅਰਸ਼ ਹਾਲ ਹੀ 'ਚ ਰਿਲੀਜ਼ ਹੋਏ ਆਪਣੇ ਨਵੇਂ ਨਕੌਰ ਰੁਮਾਂਟਿਕ ਗੀਤ 'ਤੇਰਾ ਦੀਦਾਰ' ਨਾਲ ਕਾਫੀ ਚਰਚਾ 'ਚ ਨਜ਼ਰ ਆ ਰਿਹਾ ਹੈ। ਇਸ ਗੀਤ ਨੂੰ ਲਿਖਣ ਵਾਲੀ  ਕਲਮ  ਗੀਤਕਾਰ ਤੇ ਗੈਰੀ ਬੰਗੂ ਦੀ ਹੈ ਅਤੇ ਸੰਗੀਤ ਮਿਸਟਰ ਬੀਟ ਸਿੰਘ ਵਲੋਂ ਦਿੱਤਾ ਗਿਆ ਹੈ। ਐਸ. ਐਮ. ਆਈ ਕੰਪਨੀ ਵਲੋਂ ਰਿਲੀਜ਼ ਇਸ ਗੀਤ ਨੂੰ ਸਰੋਤੇ ਵਰਗ ਵਲੋਂ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ।

Have something to say? Post your comment
Punjabi in Holland
Email : hssandhu8@gmail.com

Total Visits
php and html code counter
Copyright © 2016 Punjabi in Holland. All rights reserved.
Website Designed by Mozart Infotech