News

ਹਿੰਦੂ ਧਰਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਕਵੀ ਸੁਰਜੀਤ ਗੱਗ ਖਿਲਾਫ ਮਾਮਲਾ ਦਰਜ.

January 11, 2018 10:52 PM
General

ਹਿੰਦੂ ਧਰਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਕਵੀ ਸੁਰਜੀਤ ਗੱਗ ਖਿਲਾਫ ਮਾਮਲਾ ਦਰਜ.


ਸ੍ਰੀ ਅਨੰਦਪੁਰ ਸਾਹਿਬ, 11 ਦਸੰਬਰ(ਦਵਿੰਦਰਪਾਲ ਸਿੰਘ/ਅੰਕੁਸ਼):  ਦੁਸਹਿਰੇ ਤੇ ਲੇਖ ਲਿਖ ਕਿ ਹਿੰਦੂ ਧਰਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਕਵੀ ਸੁਰਜੀਤ ਗੱਗ ਖਿਲਾਫ ਥਾਣਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਧਾਰਾ ੨੯੫ –ਏ ਤਹਿਤ ਮਾਮਲਾ ਦਰਜ ਕੀਤਾ  ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁੱਖੀ ਸ੍ਰੀ ਅਨੰਦਪੁਰ ਸਾਹਿਬ ਦਵਿੰਦਰ ਸਿੰਘ ਨੇ ਦੱਸਿਆ ਕਿ ਮਿਤੀ 21 ਅਕਤੂਬਰ ੨੦੧੭ ਨੂੰ ਇੱਕ  ਦਰਖਾਸਤ  ਏ.ਆਈ.ਜੀ ਇੰਟ: ਇੰਨਟੈਲੀਜੈਸ ਪੰਜਾਬ ਵੱਲੋ  ਐਸ.ਐਸ.ਪੀ ਰੂਪਨਗਰ  ਨੂੰ ਸੁਰਜੀਤ ਗੱਗ ਵੱਲੋ ਆਪਣੇ ਫੇਸਬੁੱਕ ਪੇਜ ਤੇ ਦੁਸਹਿਰੇ ਤੇ  ਲੇਖ ਲਿਖਣ ਸਬੰਧੀ ਪ੍ਰਾਪਤ ਹੋਈ ਸੀ। ਪੜਤਾਲ ਕਰਨ ਲਈ ਇਹ ਦਰਖਾਸਤ ਡੀ.ਐਸ.ਪੀ  ਸ੍ਰੀ ਅਨੰਦਪੁਰ ਸਾਹਿਬ  ਨੂੰ ਮਾਰਕ ਹੋਈ ਸੀ । ਜਿਹਨਾ ਦੀ ਪੜਤਾਲ ਤੋ ਪਾਇਆ ਗਿਆ ਹੈ ਕਿ ਸੁਰਜੀਤ ਗੱਗ ਨੇ ਆਪਣੇ ਲੇਖ ਰਾਹੀਂ ਹਿੰਦੂ ਧਰਮ ਦੀਆ ਭਾਵਨਾਵਾ ਨੂੰ ਠੇਸ ਪਹੁੰਚਾਈ ਹੈ । ਸੁਰਜੀਤ ਗੱਗ  ਦੇ ਖਿਲਾਫ ਅ/ਧ ੨੯੫-ਏ ਦਾ ਮੁਕੱਦਮਾ ਦਰਜ ਕਰਨ ਲਈ ਡੀ.ਏ ਲੀਗਲ  ਦੀ ਰਾਏ ਲੈਣ ਤੋਂ ਬਾਅਦ ਐਸ.ਐਸ.ਪੀ ਰੂਪਨਗਰ  ਦੇ ਹੁਕਮਾ ਤੇ ਸੁਰਜੀਤ ਗੱਗ ਵਾਸੀ ਪਿੰਡ ਗੱਗ ਥਾਣਾ ਸ੍ਰੀ ਅਨੰਦਪੁਰ ਸਾਹਿਬ ਖਿਲਾਫ ਮਾਮਲਾ ਦਰਜ ਕਰਕੇ ਉਸ ਦੀ ਭਾਲ ਤੇਜ ਕਰ ਦਿਤੀ ਹੈ।

Have something to say? Post your comment

More News News

ਵਧਦਾ ਸਤਿਕਾਰ: ਜਦੋਂ ਧੀਆਂ ਕਰਨ ਅਗਵਾਈ... ਕਾਂਗਰਸੀ ਆਗੂ ਦੀਆਂ ਹਰਕਤਾਂ ਕਾਰਨ ਚਰਚਾਵਾਂ ਦਾ ਬਾਜ਼ਾਰ ਗਰਮ ? ਫੋਕ ਸਟੂਡੀਓ ਗੁਰਬਾਣੀ ਵੱਲੋਂ ਭਾਈ ਸ਼ਮਸ਼ੇਰ ਸਿੰਘ ਜੀ ਕਥਾ ਵਾਚਕ ਦੇ ਨਿੱਤਨੇਮ ਪਾਠ ਰਿਲੀਜ਼ ਗ੍ਰਾਮ ਪੰਚਾਇਤ ਆਮ ਚੋਣਾਂ ਦੀ ਤਿਆਰੀਆਂ ਸਬੰਧੀ ਜ਼ਿਲਾ ਚੋਣ ਅਫ਼ਸਰ ਵੱਲੋਂ ਰਿਟਰਨਿੰਗ ਅਫ਼ਸਰਾਂ ਤੇ ਸਹਾਇਕ ਰਿਟਰਨਿੰਗ ਅਫ਼ਸਰਾਂ ਨਾਲ ਵਿਸ਼ੇਸ ਮੀਟਿੰਗ ਡੀ.ਆਈ.ਜੀ. ਡੀ.ਐਸ.ਗੋਲਾ ਨੇ ਸ਼ਹੀਦ ਇੰਸਪੈਕਟਰ ਰਘਬੀਰ ਸਿੰਘ ਦੀ ਸ਼ਹਾਦਤ ਨੂੰ ਪ੍ਰਣਾਮ ਕਰਦੀ ਨਾਮਕਰਨ ਪੱਟੀ ਲਗਾਉਣ ਦੀ ਰਸਮ ਅਦਾ ਕੀਤੀ ਸੋਚੀਏ ਅਤੇ ਵਿਚਾਰੀਏ//ਪ੍ਰਭਜੋਤ ਕੌਰ ਢਿੱਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਕੋਹੜ ਰੋਗ ਵਿਰੁੱਧ ਕੱਢੀ ਜਾਗਰੂਕਤਾ ਰੈਲੀ ਕਾਂਗਰਸ ਪਾਰਟੀ ਦੀ ਜਿੱਤ ‘ਤੇ ਭਿੱਖੀਵਿੰਡ ਵਿਖੇ ਮਨਾਏ ਜਸ਼ਨ ਕਾਂਗਰਸੀਆਂ ਨੇ ਲੱਡੂ ਵੰਡ ਕੇ ਸਾਂਝੀ ਕੀਤੀ ਚੋਣ ਨਤੀਜਿਆਂ 'ਚ ਜਿੱਤ ਦੀ ਖੁਸ਼ੀ ਇਲਾਕੇ ਦਾ ਮਾਣ ਹਰਪ੍ਰੀਤ ਸਿੰਘ ਦੈਹਿੜੂ ਸਰਪੰਚੀ ਲਈ ਸੁਹਿਰਦ ਉਮੀਦਵਾਰ
-
-
-