News

ਵਿਸ਼ਵ ਪੰਜਾਬੀ ਪ੍ਰਚਾਰ ਸਭਾ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ਨਵੇਂ ਸਾਲ ਦਾ ਕਲੰਡਰ ਲੋਕ ਅਰਪਣ

January 08, 2019 10:15 PM

ਵਿਸ਼ਵ ਪੰਜਾਬੀ ਪ੍ਰਚਾਰ ਸਭਾ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ਨਵੇਂ ਸਾਲ ਦਾ ਕਲੰਡਰ ਲੋਕ ਅਰਪਣ

ਚੰਡੀਗੜ (ਪ੍ਰੀਤਮ ਲੁਧਿਆਣਵੀ), 8 ਜਨਵਰੀ, 19 : ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ ਵੱਲੋਂ ਉੱਤਰੀ ਭਾਰਤ ਸੈਣੀ ਸਭਿਆਚਾਰ ਸੋਸਾਇਟੀ ਦੇ ਸਹਿਯੋਗ ਨਾਲ ਨਵੇਂ ਸਾਲ ਦੇ ਆਗਮਨ ਤੇ ਸੈਣੀ ਭਵਨ ਸੈਕਟਰ-24 ਵਿਖੇ ਇੱਕ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਉੱਤਰੀ ਭਾਰਤ ਸੈਣੀ ਸੱਭਿਆਚਾਰ ਸੋਸਾਇਟੀ ਦੇ ਪ੍ਰਧਾਨ . ਚਰਨਜੀਤ ਸਿੰਘ ਚੰਨੀ, (ਸਾਬਕਾ ਐਮ. ਪੀ.) ਮੁੱਖ ਮਹਿਮਾਨ ਸਨ ਅਤੇ ਸਮਾਗਮ ਦੀ ਪ੍ਰਧਾਨਗੀ . ਹਰਦੀਪ ਸਿੰਘ ਬੁਟੇਰਲਾ ਕੌਂਸਲਰ ਅਤੇ ਸਾਬਕਾ ਡਿਪਟੀ ਮੇਅਰ ਨੇ ਕੀਤੀ  

     ਇਸ ਮੌਕੇ ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ਨਵੇਂ ਸਾਲ 2019 ਦਾ ਕਲੰਡਰ ਲੋਕ ਅਰਪਣ ਕੀਤਾ ਗਿਆ   ਸੰਸਥਾ ਦੇ ਪ੍ਰਧਾਨ ਪ੍ਰਿੰਸੀਪਲ ਬਹਾਦਰ ਸਿੰਘ ਗੋਸਲ ਨੇ . ਚੰਨੀ ਅਤੇ . ਹਰਦੀਪ ਸਿੰਘ ਦਾ ਸਵਾਗਤ ਕਰਦੇ ਹੋਏ ਦੱਸਿਆ ਕਿ ਵਿਸ਼ਵ ਪੰਜਾਬੀ ਪ੍ਰਚਾਰ ਸਭਾ ਪੰਜਾਬੀ ਦੇ ਪ੍ਰਸਾਰ ਲਈ ਦੇਸ਼ਾਂ-ਵਿਦੇਸ਼ਾਂ ਵਿੱਚ ਆਪਣੀਆਂ ਇਕਾਈਆਂ ਬਣਾ ਕੇ ਭਰਪੂਰ ਸੇਵਾ ਕਰ ਰਹੀ ਹੈ ਉਨਾਂ ਨੇ ਸਭਾ ਦੀਆਂ ਦੂਜੀਆਂ ਗਤੀਵਿਧੀਆਂ ਬਾਰੇ ਵੀ ਚਾਨਣਾ ਪਾਇਆ  

     ਨਵੇਂ ਸਾਲ ਦਾ ਕਲੰਡਰ ਲੋਕ ਅਰਪਣ ਕਰਨ ਵਾਲਿਆਂ ਵਿੱਚ ਉਪਰੋਕਤ ਤਿੰਨਾਂ ਤੋਂ ਇਲਾਵਾ ਸੰਸਥਾ ਦੇ ਸੀਨੀਅਰ ਪ੍ਰਧਾਨ ਜਗਤਾਰ ਸਿੰਘ ਜੋਗ, ਮੀਤ ਪ੍ਰਧਾਨ . ਤੇਜਾ ਸਿੰਘ ਥੂਹਾ, ਜਨਰਲ ਸਕੱਤਰ ਅਵਤਾਰ ਸਿੰਘ ਮਹਿਤਪੁਰੀ, ਵਿੱਤ ਸਕੱਤਰ ਰਾਜੇਸ਼ ਕੁਮਾਰ, ਸਲਾਹਕਾਰ ਪਰਮਜੀਤ ਸਿੰਘ ਸੈਣੀ ਅਤੇ ਦੂਜੇ ਪੱਤਵੰਤੇ ਵੀ ਹਾਜ਼ਰ ਸਨ ਅੰਤ ਵਿੱਚ ਸਭਾ ਦੇ ਜਨਰਲ ਸਕੱਤਰ ਵੱਲੋਂ ਸਭ ਮਹਿਮਾਨਾਂ ਦਾ ਸਵਾਗਤ ਕੀਤਾ ਗਿਆ ਅਤੇ ਨਵੇਂ ਸਾਲ ਦੀਆਂ ਸ਼ੁੱਭ ਕਾਮਨਾਵਾਂ ਦਿੱਤੀਆਂ ਗਈਆਂ

Have something to say? Post your comment

More News News

ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਮੁਸਲਿਮ ਭਾਈਚਾਰੇ ਦੀ ਔਰਤ ਪਿੰਡ ਦੀ ਬਣੀ ਸਰਪੰਚ ਮਾਮਲਾ ਸਰਕਾਰੀ ਸਕੂਲਾਂ ਦੀਆਂ ਵਰਦੀਆਂ ਪ੍ਰਾਈਵੇਟ ਠੇਕੇਦਾਰਾਂ ਰਾਹੀ ਭੇਜਣ ਦਾ ਪੁਰਾਣੀ ਪੈਨਸ਼ਨ ਬਹਾਲ ਸੰਘਰਸ਼ ਕਮੇਟੀ ਨੇ ਜਿਲ੍ਹਾਂ ਪੱਧਰਤੇ 3 ਫਰਵਰੀ ਨੂੰ ਅਰਥੀ ਫੂਕ ਮੁਜਾਹਰੇ ਕਰਨ ਦਾ ਕੀਤਾਐਲਾਨ। ਸਪੀਕਰ ਰਾਣਾ ਕੇ ਪੀ ਸਿੰਘ ਨੇ ਨਗਰ ਕੋਂਸ਼ਲ ਵਿਚ 2 ਕੂੱੜਾ ਚੁੱਕਣ ਵਾਲੀਆਂ ਗੱਡੀਆਂ ਨੂੰ ਕੀਤਾ ਰਵਾਨਾ। ਪ੍ਰੀ-ਪ੍ਰਾਇਮਰੀ ਨੂੰ ਆਂਗਨਵਾੜੀ ਵਰਕਰ ਤੇ ਅਧਿਆਪਕਾਂ ਦੁਆਰਾ ਸੁਚਾਰੂ ਢੰਗ ਨਾਲ ਚਲਾਉਣ ਲਈ ਹਦਾਇਤਾਂ ਇਮਾਨਦਾਰੀ ਦੀ ਮਿਸਾਲ ਕਾਇਮ ਕਰਨ ਵਾਲੇ ਵਿਦਿਆਰਥੀ ਨੂੰ ਜੀ.ੳ.ਜੀ ਟੀਮ ਨੇ ਕੀਤਾ ਸਨਮਾਨਿਤ ਦਲਵੀਰ ਸਿੰਘ(ਦਿਲ ਨਿੱਝਰ) ਅਮਰੀਕਾ ਦਾ ਕਾਵਿ ਸੰਗ੍ਰਹਿ 'ਦਿਲ ਦੀ ਇਬਾਰਤ' ਦਾ ਲੋਕ ਅਰਪਣ ਕੀਤਾ ਗਿਆ ਗੁਰੂ ਨਾਨਕ ਸਟੇਡੀਅਮ ਵਿਖੇ 26 ਜਨਵਰੀ ਸਮਾਗਮ ਦੀ ਰਿਹਰਸਲ ਦਾ ਡਿਪਟੀ ਕਮਿਸ਼ਨਰ ਨੇ ਲਿਆ ਜਾਇਜਾ ਗਣਤੰਤਰ ਦਿਵਸ ਸਮਾਰੋਹ ਨੂੰ ਲੈ ਕੇ 24 ਜਨਵਰੀ ਨੂੰ ਕੀਤੀ ਜਾਵੇਗੀ ਫੁਲ ਡਰੈਡ ਰਿਹਰਸਲ ਤੇਰੀ ਮੁਟਿਆਰ" ਗੀਤ ਨਾਲ ਚਰਚਾ ਚ ਗੀਤਕਾਰ ਗਗਨ ਕਾਈਨੌਰ ਜਥੇਦਾਰ ਹਵਾਰਾ ਦੇ ਆਦੇਸ਼ਾਂ 'ਤੇ ਆਰਜ਼ੀ ਕਮੇਟੀ ਵਲੋਂ 27ਜਨਵਰੀ ਦੀ ਇਕੱਤਰਤਾ ਲਈ ਪੰਥਕ ਜੱਥੇਬੰਦੀਆਂ ਨਾਲ ਕੀਤਾ ਜਾ ਰਿਹੈ ਤਾਲਮੇਲ: ਅਮਰ ਸਿੰਘ ਚਾਹਲ
-
-
-