News

ਗਰੀਬ ਕਿਸਾਨ।ਦੀ 20 ਲੱਖ ਰੁਪਏ ਦੀ ਲਾਟਰੀ ਨਿਕਲੀ

January 09, 2019 10:00 PM
ਗਰੀਬ ਕਿਸਾਨ।ਦੀ 20 ਲੱਖ ਰੁਪਏ ਦੀ ਲਾਟਰੀ ਨਿਕਲੀ 
ਜੰਡਿਆਲਾ ਗੁਰੂ ਕੁਲਜੀਤ ਸਿੰਘ
 

ਅੰਮ੍ਰਿਤਸਰ ਦਿਹਾਤੀ ਦੀ ਸਬ ਡਵੀਜਨ ਬਾਬਾ ਬਕਾਲਾ ਸਾਹਿਬ ਅਧੀਂਨ ਪੈਂਦੇ ਪਿੰਡ ਬੁਤਾਲਾ ਦੇ ਇੱਕ ਗਰੀਬ ਕਿਸਾਨ ਦੀ ਪੰਜਾਬ ਸਟੇਟ ਦੀ ਮਹੀਨੇਵਾਰ ਲਾਟਰੀ ਦੀ ਟਿਕਟ ਤੋਂ 20...... ਲੱਖ ਦੀ ਲਾਟਰੀ ਨਿਕਲਣ ਨਾਲ ਚਹੁੰ ਤਰਫਾ ਖੁਸ਼ੀ ਦਾ ਮਾਹੌਲ ਪਾਇਆ ਜਾ ਰਿਹਾ ਹੈ।ਸਾਡੀ ਟੀਮ  ਵਲੋਂ ਅੱਜ ਕਿਸਾਨ ਗੁਰਪ੍ਰੀਤ ਸਿੰਘ ਬੁਤਾਲਾ ਨਾਲ ਮਿਲਣ ਮੌਕੇ ਉਸ ਨੇ ਦੱਸਿਆ ਕਿ ਉਹ ਦੋ ਕਿੱਲੇ ਪੈਲੀ ਦਾ ਮਾਲਕ ਹੈ ਤੇ ਉਸੇ ਖਰਚੇ ਨਾਲ ਹੀ ਉਹ ਆਪਣੇ ਘਰ ਦਾ ਖਰਚਾ ਤੇ ਦੋਵੇਂ ਧੀਆਂ ਦੀ ਪਰਿਵਰਿਸ਼ ਕਰ ਰਿਹੈ ਹੈ।ਲਾਟਰੀ ਸਬੰਧੀ ਪੁੱਛੇ ਜਾਣ ਤੇ ਉਸ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਉਸ ਨੇ ਬਿਆਸ ਦੇ ਇੱਕ ਲਾਟਰੀ ਸਟਾਲ ਤੋਂ ਪੰਜਾਬ ਸਟੇਟ ਡੀਲਕਸ ਮਹੀਨੇਵਾਰ ਲਾਟਰੀ ਦੀ 100 ਰੁਪੈ ਵਾਲੀ ਟਿਕਟ ਖਰੀਦੀ ਸੀ ਅਤੇ ਉਸ ਲਾਟਰੀ ਦਾ ਡਰਾਅ 28 ਦਸੰਬਰ 2018 ਨੂੰ ਨਿਕਲਣਾ ਸੀ।ਡਰਾਅ ਵਾਲੇ ਦਿਨ ਉਸ ਨੂੰ ਤਾਂ ਚਿੱਤ ਖਿਆਲ ਵੀ ਨਹੀਂ ਸੀ ਕਿ ਅੱਜ ਉਸ ਦਾ ਲਾਟਰੀ ਟਿਕਟ ਰਾਂਹੀ 20ਲੱਖ ਰੁਪੈ ਦਾ ਪਹਿਲਾ ਇਨਾਮ ਨਿਕਲ ਆਇਆ ਹੈ।ਗੁਰਪ੍ਰੀਤ ਸਿੰਘ ਦੀ ਪਤਨੀ ਬਲਵਿੰਦਰ ਕੌਰ ਅਤੇ ਧੀਆਂ ਅਜੀਤਪਾਲ ਕੌਰ ਤੇ ਜਤਿੰਦਰ ਕੌਰ ਨੇ ਦੱਸਿਆ ਕਿ ਲਾਟਰੀ ਚ ਪਹਿਲਾ ਇਨਾਮ ਨਿਕਲਣ ਤੇ ਉਨ੍ਹਾਂ ਦੀ ਖੁਸ਼ੀ ਦਾ ਕੋਈ ਟਿਕਾਣਾ ਨਹੀਂ ਹੈ।

Have something to say? Post your comment

More News News

ਸਰਕਾਰ ਘਰੇਲੂ ਕਾਮਿਆਂ ਦੀ ਭਲਾਈ ਲਈ ਵੱਖਰਾ ਕਾਨੂੰਨ ਬਣਾਵੇ- ਐਡਵੋਕੇਟ ਭਾਟੀਆ ਸਮੂਚੀ ਮਾਨਵਤਾ ਦਾ ਹਮੇਸ਼ਾ ਮਾਰਗ ਦਰਸ਼ਨ ਕਰਦੀ ਰਹੇਗੀ ਭਗਤ ਕਬੀਰ ਜੀ ਦੀ ਬਾਣੀ : ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਆਈ ਐਮ ਏ ਦੇ ਸੱਦੇ ਤੇ ਸ੍ਰੀ ਆਨੰਦਪੁਰ ਸਾਹਿਬ ਦੇ ਸਮੂੰਹ ਡਾਕਟਰਾਂ ਨੇ ਕੀਤੀ ਹੜਤਾਲ। ਕੋਟ ਲੱਲੂ ਪਿੰਡ ਵਿੱਚ ਚਲ ਰਹੇ ਆਂਗਣਵਾੜੀ ਸੈਂਟਰ ਨਜਦੀਕ ਲੱਗਾ ਪਾਵਰਕੌਮ ਮੀਟਰ ਬੌਕਸ ਦੇ ਰਿਹਾ ਹਾਦਸੇ ਨੂੰ ਸੱਦਾ ਵੀਜ਼ਾ ਤਾਂ ਰਹੇਗਾ ਮਾਫ - ਪਰ ਜੇਬ ਕਰਾਂਗੇ ਕੁਝ ਸਾਫ ਮੂਲੋਵਾਲ ਰਿਜਰਵ ਕੋਟੇ ਵਾਲੀ ਪੰਚਾਇਤੀ ਜਮੀਨ ਦੀ ਬੋਲੀ ਪੰਜਵੀਂ ਵਾਰ ਹੋਈ ਰੱਦ ਮਾਮਲਾ ਘੱਟ ਗਿਣਤੀ ਲੋਕਾਂ ਤੇ ਕੀਤੇ ਗਏ ਤਸ਼ੱਦਦ ਦਾ ਹੌਰਰ ਕਾਮੇਡੀ ਫ਼ਿਲਮ ਹੋਵੇਗੀ 'ਬੂ ਮੈਂ ਡਰ ਗਈ' ਕਿਸਾਨਾਂ ਦਾ ਫੁਟਿਆ ਰੋਹ 40 ਘੰਟਿਆਂ ਤੋਂ ਬਿਜਲੀ ਸਪਲਾਈ ਨਾ ਮਿਲਣ ਕਰਕੇ ਰੰਗੀਆਂ ਗਰਿੱਡ ਅੱਗੇ ਧਰਨਾ ਜੂਸ ਅਤੇ ਫਲਾਂ ਵਾਲੀਆਂ ਰੇਹੜੀਆਂ ਦੀ ਕੀਤੀ ਚੈਕਿੰਗ
-
-
-