News

ਮਾਂ ਬੋਲੀ ਪੰਜਾਬੀ ਨੂੰ ਸਮਰਪਿਤ ``ਇਕ ਸ਼ਾਮ ਪੰਜਾਬੀ ਗਜ਼ਲ ਦੇ ਨਾਮ" ਗ਼ਜ਼ਲ ਪ੍ਰੋਗਰਾਮ ਭਲਕੇ ਚੰਡੀਗੜ੍ਹ 'ਚ।

January 10, 2019 08:46 PM
ਮਾਂ ਬੋਲੀ ਪੰਜਾਬੀ ਨੂੰ ਸਮਰਪਿਤ ``ਇਕ ਸ਼ਾਮ ਪੰਜਾਬੀ ਗਜ਼ਲ ਦੇ ਨਾਮ" ਗ਼ਜ਼ਲ ਪ੍ਰੋਗਰਾਮ ਭਲਕੇ ਚੰਡੀਗੜ੍ਹ 'ਚ।
 
ਪੰਜਾਬ ਦੇ ਮਸ਼ਹੂਰ ਗਜ਼ਲ ਗਾਇਕ ਸੁਨੀਲ ਡੋਗਰਾ ਸਰੋਤਿਆਂ ਦੇ ਹੋਣਗੇ ਰੂ-ਬੁ-ਰੂ। 
 

ਸ੍ਰੀ ਅਨੰਦਪੁਰ ਸਾਹਿਬ, 10 ਜਨਵਰੀ (ਦਵਿੰਦਰਪਾਲ ਸਿੰਘ/ਅੰਕੁਸ਼) ਥੀਏਟਰ ਆਰਟਸ ਚੰਡੀਗੜ੍ਹ ਦੇ ਸਹਿਯੋਗ ਨਾਲ ਮਾਂ ਬੋਲੀ ਪੰਜਾਬੀ ਨੂੰ ਸਮਰਪਿਤ ਸੰਗੀਤਮਈ ਪ੍ਰੋਗਰਾਮ ``ਇਕ ਸ਼ਾਮ ਪੰਜਾਬੀ ਗਜ਼ਲ ਦੇ ਨਾਮ" ਮਿੰਨੀ ਟੈਗੋਰ ਥੀਏਟਰ ਸੈਕਟਰ-18 ਚੰਡੀਗੜ੍ਹ ਵਿਖੇ ਕਰਵਾਇਆ ਜਾ ਰਿਹਾ ਹੈ। ਜਿਸ ਵਿੱਚ ਸ੍ਰੀ ਅਨੰਦਪੁਰ ਸਾਹਿਬ ਇਲਾਕੇ ਦੇ ਪ੍ਰਸਿੱਧ ਗ਼ਜ਼ਲ ਗਾਇਕ ਸੁਨੀਲ ਡੋਗਰਾ ਸ਼ਾਇਰ ਉਸਤਾਦ ਗੁਰਦਿਆਲ ਰੌਸ਼ਨ, ਭੁਪਿੰਦਰ ਸਿੰਘ ਸੱਗੂ, ਜਸਵੰਤ ਵਾਗਲਾ ਤੋਂ ਇਲਾਵਾ ਮਰਹੂਮ ਸ਼ਾਇਰ ਸ਼ਿਵ ਕੁਮਾਰ ਬਟਾਲਵੀ ਦੀਆਂ ਰਚਨਾਵਾਂ ਪੇਸ਼ ਕਰਨਗੇ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਪ੍ਰਸਿੱਧ ਗ਼ਜ਼ਲ ਗਾਇਕ ਸੁਨੀਲ ਡੋਗਰਾ ਨੇ ਦੱਸਿਆ ਕਿ 12 ਜਨਵਰੀ ਨੂੰ ਚੰਡੀਗੜ੍ਹ ਦੇ ਮਿੰਨੀ ਟੈਗੋਰ ਥੀਏਟਰ ਵਿੱਚ ਕਰਵਾਏ ਜਾ ਰਹੇ ਇਸ ਪ੍ਰੋਗਰਾਮ ਵਿੱਚ ਲਖਮੀਰ ਸਿੰਘ ਰਾਜਪੂਤ (ਜੁਆਇੰਟ ਡਾਇਰੈਕਟ ਕਲਚਰ ਅਫੇਅਰਜ਼) ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਣਗੇ। ਇਸ ਮੌਕੇ ਉਨ੍ਹਾਂ ਸਮੂਹ ਸਰੋਤਿਆਂ ਨੂੰ ਇਸ ਸੰਗੀਤਮਈ ਸ਼ਾਮ ਵਿੱਚ ਸ਼ਾਮਿਲ ਹੁੰਦਾ ਖੁੱਲ੍ਹਾ ਸੱਦਾ ਵੀ ਦਿੱਤਾ।   

Have something to say? Post your comment

More News News

ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਮੁਸਲਿਮ ਭਾਈਚਾਰੇ ਦੀ ਔਰਤ ਪਿੰਡ ਦੀ ਬਣੀ ਸਰਪੰਚ ਮਾਮਲਾ ਸਰਕਾਰੀ ਸਕੂਲਾਂ ਦੀਆਂ ਵਰਦੀਆਂ ਪ੍ਰਾਈਵੇਟ ਠੇਕੇਦਾਰਾਂ ਰਾਹੀ ਭੇਜਣ ਦਾ ਪੁਰਾਣੀ ਪੈਨਸ਼ਨ ਬਹਾਲ ਸੰਘਰਸ਼ ਕਮੇਟੀ ਨੇ ਜਿਲ੍ਹਾਂ ਪੱਧਰਤੇ 3 ਫਰਵਰੀ ਨੂੰ ਅਰਥੀ ਫੂਕ ਮੁਜਾਹਰੇ ਕਰਨ ਦਾ ਕੀਤਾਐਲਾਨ। ਸਪੀਕਰ ਰਾਣਾ ਕੇ ਪੀ ਸਿੰਘ ਨੇ ਨਗਰ ਕੋਂਸ਼ਲ ਵਿਚ 2 ਕੂੱੜਾ ਚੁੱਕਣ ਵਾਲੀਆਂ ਗੱਡੀਆਂ ਨੂੰ ਕੀਤਾ ਰਵਾਨਾ। ਪ੍ਰੀ-ਪ੍ਰਾਇਮਰੀ ਨੂੰ ਆਂਗਨਵਾੜੀ ਵਰਕਰ ਤੇ ਅਧਿਆਪਕਾਂ ਦੁਆਰਾ ਸੁਚਾਰੂ ਢੰਗ ਨਾਲ ਚਲਾਉਣ ਲਈ ਹਦਾਇਤਾਂ ਇਮਾਨਦਾਰੀ ਦੀ ਮਿਸਾਲ ਕਾਇਮ ਕਰਨ ਵਾਲੇ ਵਿਦਿਆਰਥੀ ਨੂੰ ਜੀ.ੳ.ਜੀ ਟੀਮ ਨੇ ਕੀਤਾ ਸਨਮਾਨਿਤ ਦਲਵੀਰ ਸਿੰਘ(ਦਿਲ ਨਿੱਝਰ) ਅਮਰੀਕਾ ਦਾ ਕਾਵਿ ਸੰਗ੍ਰਹਿ 'ਦਿਲ ਦੀ ਇਬਾਰਤ' ਦਾ ਲੋਕ ਅਰਪਣ ਕੀਤਾ ਗਿਆ ਗੁਰੂ ਨਾਨਕ ਸਟੇਡੀਅਮ ਵਿਖੇ 26 ਜਨਵਰੀ ਸਮਾਗਮ ਦੀ ਰਿਹਰਸਲ ਦਾ ਡਿਪਟੀ ਕਮਿਸ਼ਨਰ ਨੇ ਲਿਆ ਜਾਇਜਾ ਗਣਤੰਤਰ ਦਿਵਸ ਸਮਾਰੋਹ ਨੂੰ ਲੈ ਕੇ 24 ਜਨਵਰੀ ਨੂੰ ਕੀਤੀ ਜਾਵੇਗੀ ਫੁਲ ਡਰੈਡ ਰਿਹਰਸਲ ਤੇਰੀ ਮੁਟਿਆਰ" ਗੀਤ ਨਾਲ ਚਰਚਾ ਚ ਗੀਤਕਾਰ ਗਗਨ ਕਾਈਨੌਰ ਜਥੇਦਾਰ ਹਵਾਰਾ ਦੇ ਆਦੇਸ਼ਾਂ 'ਤੇ ਆਰਜ਼ੀ ਕਮੇਟੀ ਵਲੋਂ 27ਜਨਵਰੀ ਦੀ ਇਕੱਤਰਤਾ ਲਈ ਪੰਥਕ ਜੱਥੇਬੰਦੀਆਂ ਨਾਲ ਕੀਤਾ ਜਾ ਰਿਹੈ ਤਾਲਮੇਲ: ਅਮਰ ਸਿੰਘ ਚਾਹਲ
-
-
-