News

ਪੀ.ਜੀ ਵੀਡੀਓ ਗੀਤ ਜਲਦ ਸਰੋਤਿਆਂ ਦੀ ਝੋਲੀ ਪਾਵਾਂਗੀ : ਰਿੰਪੀ ਗਰੇਵਾਲ

January 10, 2019 08:47 PM
ਪੀ.ਜੀ ਵੀਡੀਓ ਗੀਤ ਜਲਦ ਸਰੋਤਿਆਂ ਦੀ ਝੋਲੀ ਪਾਵਾਂਗੀ : ਰਿੰਪੀ ਗਰੇਵਾਲ 
 
 
ਸੁਨਾਮ ਊਧਮ ਸਿੰਘ ਵਾਲਾ 10 ਜਨਵਰੀ (ਕੁਲਵੰਤ ਛਾਜਲੀ) ਆਪਣੇ ਵੱਖ ਵੱਖ ਗੀਤਾਂ ਦੀ ਅਪਾਰ ਸਫਲਤਾ ਹਾਸਲ ਕਰਨ ਤੋਂ ਬਾਅਦ ਅੱਜ ਕੱਲ੍ਹ ਰਿੰਪੀ ਗਰੇਵਾਲ ਫਿਰ ਸਹੋਰਤ ਦੀ ਪਗਡੰਡੀ ਤੇ ਹੈ।ਵਿਦੇਸ਼ਾਂ ਵਿੱਚ ਰਹਿੰਦੇ ਪੰਜਾਬੀਆਂ ਨੇ ਰਿੰਪੀ ਗਰੇਵਾਲ ਨੂੰ ਲਾਇਵ ਸਟੇਜਾਂ ਸੁਣਨ ਦਾ ਸੱਦਾ ਦਿੱਤਾ ਤੇ ਦਰਸ਼ਕਾਂ ਦਾ ਮਨੋਰੰਜਨ ਕਰਨ ਲਈ ਬੀਤੇ ਦਿਨੀਂ ਰਿੰਪੀ ਵੱਲੋਂ ਆਪਣੇ ਨਵੇਂ ਗੀਤ ਦੀ ਸ਼ੂਟਿੰਗ ਲਈ ਵਿਦੇਸ਼ ਦੀ ਤਿਆਰੀ ਕਰਕੇ ਉੱਥੋਂ ਦੀ ਧਰਤੀ ਤੇ ਆਪਣੇ ਨਵੇਂ ਵੀਡੀਓ ਗੀਤ ਦੀ ਸ਼ੂਟਿੰਗ ਲਈ ਕਨੇਡਾ ਪਹੁੰਚੇ ਹੋਏ ਸਨ। ਰਿੰਪੀ ਨਾਲ ਹੋਈ ਗੱਲਬਾਤ ਅਨੁਸਾਰ ਉਸ ਨੇ ਦੱਸਿਆ ਕਿ ਸਾਡਾ ਨਵਾਂ ਗੀਤ 'ਪੀ.ਜੀ' ਦੀ ਸ਼ੂਟਿੰਗ ਕਨੇਡਾ ਸ਼ਹਿਰ ਦੀਆਂ ਵੱਖ ਵੱਖ ਲੋਕੇਸ਼ਨਾਂ ਕੀਤੀ ਜਾ ਰਹੀ ਹੈ। ਨਵੇਂ ਵੀਡੀਓ ਗੀਤ ਪੀ.ਜੀ ਤੋਂ ਸਾਡੀ ਸਾਰੀ ਟੀਮ ਨੂੰ ਢੇਰ ਸਾਰੀਆਂ ਉਮੀਦਾਂ ਹਨ। ਟੀਮ ਵੱਲੋਂ ਦਿਨ ਰਾਤ ਮਿਹਨਤ ਕਰਕੇ ਵੀਡੀਓ ਸੈਟ ਤੇ ਕੰਮ ਕੀਤਾ ਜਾ ਰਿਹਾ ਹੈ।ਪੀ.ਜੀ ਗੀਤ ਦੀ ਵੀਡੀਓ ਸ਼ੂਟਿੰਗ ਮੁਕੰਮਲ ਹੋਣ ਤੇ ਜਲਦ ਸਰੋਤਿਆਂ ਦੀ ਝੋਲੀ ਵਿੱਚ ਪਾਵਾਂਗੇ। 
Have something to say? Post your comment

More News News

ਇਕ ਫਰਵਰੀ ਤੋਂ ਮਨਾਇਆ ਜਾਵੇਗਾ ਡੈਂਟਲ ਪੰਦਰਵਾੜਾ-ਡਾ. ਸ਼ਰਨਜੀਤ ਕੌਰ 31 ਮਾਰਚ ਤੱਕ 5000 ਸਕੂਲਾਂ ਨੂੰ ਸਮਾਰਟ ਸਕੂਲਾਂ ਵਜੋਂ ਕੀਤਾ ਜਾਵੇਗਾ ਵਿਕਸਤ-ਸੋਨੀ “ਆੳ ਸਾਹਿਬਜਾਦਿਆਂ ਦੇ ਵਾਰਸ ਬਣੀਣੇ” ਮੁਹਿੰਮ ਤਹਿਤ ਸੈਮੀਨਾਰ ਕਰਵਾਇਆ ਕਿਲਾ ਅਨੰਦਗੜ ਸਾਹਿਬ ਵਿਖੇ ਸੰਤਾਂ ਦੀ ਯਾਦ ਵਿਚ ਸਲਾਨਾ ਗੁਰਮਤਿ ਸਮਾਗਮ ਕਰਵਾਇਆ। ਸਰਪੰਚ ਦੀਪ ਖਹਿਰਾ ਵੱਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤੋਂ ਪਿੰਡ ਵਾਸੀ ਖੁਸ਼ ਵੈੱਬ ਸੀਰੀਜ਼ "ਠੱਗ ਲਾਇਫ " ਲੈ ਕੇ ਜਲਦ ਸੁਰੂ ਹੋ ਰਹੀ ਸਾਡੀ ਸਮੁੰਚੀ ਟੀਮ - ਰਘਵੀਰ ਸਿੱਧੂ ਪੰਜਾਬੀ ਸਾਹਿਤ ਸਿਰਜਨਾ ਮੰਚ ਵੱਲੋਂ 27 ਜਨਵਰੀ ਨੂੰ ਲੋਕ ਅਰਪਣ ਹੋਵੇਗਾ ਸਕੂਲਾਂ 'ਚ ਸ਼ਲਾਘਾਯੋਗ ਕੰਮ ਕਰਨ ਲਈ ਸਕੂਲ ਮੁਖੀਆਂ ਤੇ ਅਧਿਆਪਕਾਂ ਨੂੰ ਦਿੱਤੇ ਪ੍ਰਸ਼ੰਸ਼ਾ-ਪੱਤਰ ਸਕੂਲਾ 'ਚ ਲਗਾਏ ਗਏ ਸਵਾਈਨ ਫਲੂ ਬਾਰੇ ਜਾਗਰੂਕਤਾ ਕੈਂਪ ਸ਼ੇਰਪੁਰ ' ਚ ਪਿੱਛਲੇ ਦੋ ਮਹੀਨਿਆਂ ਤੋ ਪੈਨਸ਼ਨ ਨਾ ਮਿਲਣ ਕਾਰਨ ਫਾਕੇ ਕੱਟ ਰਹੀਆਂ ਨੇ ਵਿਧਵਾਵਾਂ
-
-
-