News

ਮਹਿਲ ਕਲਾਂ ਪੁਲਿਸ ਵਲੋਂ 2 ਵਿਅਕਤੀ 35 ਕਿਲੋ ਭੁੱਕੀ ਤੇ 250 ਗ੍ਰਾਮ ਅਫੀਮ ਸਮੇਤ ਕਾਬੂ

January 11, 2019 10:06 PM

ਮਹਿਲ ਕਲਾਂ ਪੁਲਿਸ ਵਲੋਂ 2 ਵਿਅਕਤੀ 35 ਕਿਲੋ ਭੁੱਕੀ ਤੇ 250 ਗ੍ਰਾਮ ਅਫੀਮ ਸਮੇਤ ਕਾਬੂ
ਮਹਿਲ ਕਲਾਂ 11 ਜਨਵਰੀ ( ਗੁਰਭਿੰਦਰ ਗੁਰੀ)- ਮਹਿਲ ਕਲਾਂ ਪੁਲਿਸ ਵਲੋਂ ਨਾਕਾਬੰਦੀ ਦੌਰਾਨ 2 ਵਿਅਕਤੀਆਂ ਨੂੰ 35 ਕਿੱਲੋ ਭੁੱਕੀ ਤੇ 250 ਗ੍ਰਾਮ ਅਫ਼ੀਮ ਕਾਬੂ ਕੀਤੇ ਜਾਣ ਦਾ ਦਾਅਵਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਐਸ.ਐਚ.ਓ. ਸੰਜੀਵ ਕੁਮਾਰ ਸਿੰਗਲਾ ਨੇ ਦੱਸਿਆ ਕਿ ਇਕ ਟਰੱਕ ਅਹਿਮਦਾਬਾਦ ਤੋਂ ਲੋਹੇ ਦਾ ਭਰ ਕੇ ਲੁਧਿਆਣਾ ਜਾ ਰਿਹਾ ਸੀ। ਸਥਾਨਕ ਬੱਸ ਸਟੈਂਡ ਉੱਪਰ ਹੌਲਦਾਰ ਸ਼ਰੀਫ ਖਾਂ ਦੀ ਅਗਵਾਈ ਹੇਠ ਪੁਲਿਸ ਪਾਰਟੀ ਵਲੋਂ ਨਾਕਾਬੰਦੀ ਕੀਤੀ ਹੋਈ ਸੀ, ਟਰੱਕ ਦੀ ਰੋਕ ਕੇ ਤਲਾਸ਼ੀ ਲੈਣ ਉਪਰੰਤ 35 ਕਿੱਲੋ ਭੁੱਕੀ ਤੇ 250 ਗ੍ਰਾਮ ਅਫ਼ੀਮ ਬਰਾਮਦ ਕੀਤੀ ਗਈ। ਜਿਨਾਂ ਦੀ ਪਹਿਚਾਣ ਰਕੇਸ਼ ਕੁਮਾਰ, ਦਲਵਿੰਦਰ ਸਿੰਘ ਵਾਸੀ ਭਵਾਨੀਪੁਰਾ ਕਪੂਰਥਲਾ ਵਜੋਂ ਹੋਈ ਹੈ। ਦੋਸ਼ੀਆਂ ਖਿਲਾਫ਼ ਮਾਮਲਾ ਦਰਜ਼ ਕਰਕੇ ਅਗਲੀ ਵਿਭਾਗੀ ਕਾਰਵਾਈ ਆਰੰਭ ਦਿੱਤੀ ਗਈ ਹੈ।

Have something to say? Post your comment

More News News

ਵੀਡੀਓ ਡਾਈਰੈਕਸ਼ਨ ਦੇ ਖ਼ੇਤਰ ਵਿੱਚ ਅੱਗੇ ਵੱਲ ਵੱਧ ਰਿਹਾ - ਸੋਨੀ ਧੀਮਾਨ ਨਸ਼ਿਆਂ ਦੇ ਸੇਵਨ ਤੋਂ ਬਚ ਸਕਣ ਨਸੇ ਵਿਰੁਧ ਸੈਮੀਨਾਰ 26 ਨੂੰ ਨਾਨਕਾ ਪਿੰਡ ••••••• ਬਲਜਿੰਦਰ ਕੌਰ ਕਲਸੀ ਫ਼ਿੰਨਲੈਂਡ ਵਿੱਚ ਵਸਦੇ ਉੱਘੇ ਕਾਰੋਬਾਰੀ ਸ: ਚਰਨਜੀਤ ਸਿੰਘ ਬੁੱਘੀਪੁਰੀਆ ਨੇ ਆਪਣੀਆਂ ਧੀਆਂ ਦੇ ਅਵੱਲ ਦਰਜ਼ੇ ਵਿੱਚ ਪਾਸ ਹੋਣ ਦੀ ਖੁਸ਼ੀ ਵਿੱਚ ਮਨਾਇਆ ਜਸ਼ਨ। ਜਲ ਸਪਲਾਈ ਵਿਭਾਗ ਨਜਾਇਜ਼ ਪਾਣੀ ਰੋੜਨ ਵਾਲਿਆਂ ਤੇ ਕਾਨੂੰਨੀ ਸਿਕੰਜਾ ਕਸਣ ਦੀ ਤਿਆਰੀ "ਬਿੱਟੂ ਇੰਸਾ ਨੂੰ ਸੋਧਾ ਲਾ ਕੇ ਭਾਈ ਗੁਰਸੇਵਕ ਸਿੰਘ ਅਤੇ ਭਾਈ ਮਨਿੰਦਰ ਸਿੰਘ ਨੇ ਖਾਲਸਈ ਪ੍ਰੰਪਰਾਵਾਂ ਤੇ ਪਹਿਰਾ ਦਿੱਤਾ " ਮਿੰਨੀ ਕਹਾਣੀ ,/ਵਿਹਲ/ਤਸਵਿੰਦਰ ਸਿੰਘ ਬੜੈਚ ਜਲ ਸਪਲਾਈ ਵਿਭਾਗ ਵਾਟਰ ਪਾਲਿਸੀ ਲਾਗੂ ਕਰ ਲਈ ਤਤਪਰ "ਟੈਪਸ/ਗੇਟ ਵਾਲਵ ਲਗਵਾਓ,24 ਘੰਟੇ ਪਾਣੀ ਪਾਓ" ਦਾ ਹੋਕਾ H.B gunhouse licence may be cancelled ! Malaria camp was organized at Sub Centre Muchhal .
-
-
-