News

ਤੇਰੀ ਮੁਟਿਆਰ" ਗੀਤ ਨਾਲ ਚਰਚਾ ਚ ਗੀਤਕਾਰ ਗਗਨ ਕਾਈਨੌਰ

January 21, 2019 12:05 AM

ਤੇਰੀ ਮੁਟਿਆਰ" ਗੀਤ ਨਾਲ ਚਰਚਾ ਚ ਗੀਤਕਾਰ ਗਗਨ ਕਾਈਨੌਰ

ਗਗਨ ਕਾਈਨੌਰ ਗੀਤਕਾਰੀ ਦੇ ਖੇਤਰ ਚ ਨਵਾਂਂ ਨਾਮ ਹੈ, ਪਰ ਸੰਗੀਤ ਦੇ ਇਸ ਬੇਹੱਦ ਤਿਲਕਣੇ ਪਿੜ ਚ ਪੱਕੇ ਪੈਰੀਂ ਖਲੋਣ ਲਈ ਉਹ ਸਖਤ ਘਾਲਣਾ ਘਾਲ ਰਿਹਾ ਹੈ।ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਜੋੜ ਮੇਲ ਤੇ ਉਸਦਾ ਲਿਖਿਆ ਗੀਤ "ਕੁਰਬਾਨੀ" ਰਿਲੀਜ਼ ਹੋਇਆ ਸੀ।
ਹੁਣ ਉਸਦਾ ਲਿਖਿਆ ਗੀਤ "ਤੇਰੀ ਮੁਟਿਆਰ " ਰਿਲੀਜ਼ ਹੋਇਆ ਹੈ।ਇਸਨੂੰ ਸੋਹਣੀ ਅਤੇ ਸੁਰੀਲੀ ਆਵਾਜ਼ ਦੀ ਮਲਿਕਾ ਗਾਇਕਾ ਵੀਰ ਕੌਰ ਨੇ ਗਾਇਆ ਹੈ।ਇਸ ਗੀਤ ਨੂੰ ਸੰਗੀਤਕ ਧੁਨਾਂ ਸੰਗੀਤਕਾਰ ਸੁਖਬੀਰ ਰੈੱਡ ਰੌਕਰਜ ਨੇ ਦਿੱਤੀਆਂ ਹਨ ਅਤੇ ਇਸਨੂੰ ਜੱਸ ਰਿਕਾਰਡਜ਼ ਨੇ ਰਿਲੀਜ਼ ਕੀਤਾ ਹੈ।ਗੀਤ ਨੂੰ ਸਾਰੀਆਂ ਸ਼ੋਸ਼ਲ ਸਾਈਟਾਂ ਤੇ ਰਿਲੀਜ਼ ਕਰ ਦਿੱਤਾ ਗਿਆ ਹੈ।ਗੀਤਕਾਰ ਗਗਨ ਕਾਈਨੌਰ ਦਾ ਕਹਿਣਾ ਹੈ ਕਿ ਗੀਤ ਨੂੰ ਦੇਸ਼ ਵਿਦੇਸ਼ ਤੋਂ ਸਰੋਤਿਆਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

ਸਤਨਾਮ ਸਿੰਘ ਮੱਟੂ
9779708257

Have something to say? Post your comment

More News News

ਖਾਲਸਾ ਕਾਲਜ ਦੇ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ। ਉੱਘੇ ਸਾਹਿਤਕਾਰ ਦੇਵਿੰਦਰ ਦੀਦਾਰ ਵੱਲੋਂ ਸਕੂਲ ਨੂੰ ਪੁਸਤਕਾਂ ਦਾ ਸੈੱਟ ਭੇਟ ਕੀਤਾ 24 ਫਰਵਰੀ ਨੂੰ ਹੋਵੇਗੀ ਅੰਮ੍ਰਿਤਸਰ ਮਿੰਨੀ ਮੈਰਾਥਨ ਦੌੜ-ਕੋਮਲ ਮਿੱਤਲ ਹਰਪ੍ਰੀਤ ਸਿੰਘ ਥਿੰਦ ਸ਼੍ਰੋਮਣੀ ਅਕਾਲੀ ਦਲ (ਅ) ਵੱਲ਼ੋਂ ਸਰਕਲ ਸ਼ੇਰਪੁਰ ਦੇ ਯੂਥ ਪ੍ਰਧਾਨ ਨਿਯੁਕਤ ਸ਼ਹੀਦ ਕੁਲਵਿੰਦਰ ਸਿੰਘ ਨੂੰ ਹਜ਼ਾਰਾ ਨੱਮ ਅੱਖਾਂ ਨਾਲ ਅੰਤਿਮ ਵਿਧਾਇਗੀ, ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸੰਸਕਾਰ, ਸੀ ਆਰ ਪੀ ਐਫ ਜਵਾਨਾਂ ਨੇ ਦਿੱਤੀ ਸਲਾਮੀ। ਸ਼ੇਰਪੁਰ ਥਾਣਾ ਮੁਖੀ ਨਾਲ ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਨਸ਼ਿਆ ਦੇ ਮਾਮਲੇ ਨੂੰ ਲੈਕੇ ਵਿਸ਼ੇਸ਼ ਮੀਟਿੰਗ ਪੰਜਾਬ ਦੇ ਵਿਦਿਆਰਥੀਆਂ ਨੇ ਇੰਸਪਾਇਰ ਐਵਾਰਡ ਪ੍ਰਤੀਯੋਗਤਾ ਵਿੱਚ ਮਾਡਲ ਪ੍ਰਦਰਸ਼ਿਤ ਕੀਤੇ ਹਾਈਐਂਡ ਯਾਰੀਆਂ' 'ਚ 'ਨਿੰਜਾ' ਨਾਲ ਨਜ਼ਰ ਆਵੇਗੀ 'ਆਰੂਸੀ ਸ਼ਰਮਾ' ਡੀ.ਐਨ.ਏ ਦਾ ਕਮਾਲ: ਪਤਾ ਲੱਗਾ ਨਿਊਜ਼ੀਲੈਂਡ ਵਸਦੈ ਕੋਈ ਪਰਿਵਾਰ ਗਾਇਕ ਕੁਲਦੀਪ ਰਸੀਲਾ ਦੇ " ਬਰਾਤ" ਗੀਤ ਨੂੰ ਸਰੋਤਿਆਂ ਵੱਲੋਂ ਭਰਪੂਰ ਹੁੰਗਾਰਾ- ਗੀਤਕਾਰ ਸੈਟੀ ਸਿੰਘ
-
-
-