Saturday, April 20, 2019
FOLLOW US ON

News

“ਆੳ ਸਾਹਿਬਜਾਦਿਆਂ ਦੇ ਵਾਰਸ ਬਣੀਣੇ” ਮੁਹਿੰਮ ਤਹਿਤ ਸੈਮੀਨਾਰ ਕਰਵਾਇਆ

January 22, 2019 09:44 PM
“ਆੳ ਸਾਹਿਬਜਾਦਿਆਂ ਦੇ ਵਾਰਸ ਬਣੀਣੇ” ਮੁਹਿੰਮ ਤਹਿਤ ਸੈਮੀਨਾਰ ਕਰਵਾਇਆ
ਸਕੂਲ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ
ਭਿੱਖੀਵਿੰਡ 22 ਜਨਵਰੀ (ਹਰਜਿੰਦਰ ਸਿੰਘ ਗੋਲ੍ਹਣ)-ਵਿਦਿਆਰਥੀ ਚੇਤਨਾ ਲਹਿਰ ਵੱਲੋਂ
ਸਰਕਾਰੀ ਹਾਈ ਸਕੂਲ ਪਿੰਡ ਕਾਲੇ ਵਿਖੇ “ਆੳ ਸਾਹਿਬਜਾਦਿਆਂ ਦੇ ਵਾਰਸ ਬਣੀਣੇ” ਮੁਹਿੰਮ
ਤਹਿਤ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਲਹਿਰ ਦੇ ਮੁੱਖ ਸੇਵਾਦਾਰ ਭਾਈ ਦਿਲਬਾਗ ਸਿੰਘ
ਬਲ੍ਹੇਰ ਵੱਲੋਂ ਸੈਮੀਨਾਰ ਦੌਰਾਨ ਸਾਹਿਬਜਾਦਿਆਂ ਦੀ ਜੀਵਨੀ ਤੇ ਕੁਰਬਾਨੀ ‘ਤੇ ਵਿਸ਼ੇਸ਼
ਤੌਰ ‘ਤੇ ਚਾਨਣਾ ਪਾਇਆ ਗਿਆ ਅਤੇ ਉਪਰੰਤ ਵਿਦਿਆਰਥੀਆਂ ਕੋਲੋਂ ਸਵਾਲ ਜਵਾਬ ਵੀ ਪੁੱਛੇ
ਗਏ। ਸਕੂਲ ਵਿਦਿਆਰਥੀਆਂ ਨੂੰ ਪਿੰਡ ਕਾਲੇ ਦੇ ਸਰਪੰਚ ਸੁੱਚਾ ਸਿੰਘ, ਪ੍ਰਚਾਰਕ ਦਿਲਬਾਗ
ਸਿੰਘ ਬਲ੍ਹੇਰ, ਮੈਂਬਰ ਰਣਜੀਤ ਸਿੰਘ, ਲਖਵਿੰਦਰ ਸਿੰਘ, ਕਰਨੈਲ ਸਿੰਘ, ਸੁਖਵੰਤ ਸਿੰਘ,
ਸਟਾਫ ਮੈਂਬਰ ਹਰਜਿੰਦਰ ਸਿੰਘ, ਮੈਡਮ ਲਲਿਤ ਵੱਲੋਂ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ
ਗਿਆ। ਸਰਪੰਚ ਸੁੱਚਾ ਸਿੰਘ ਕਾਲੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੜ੍ਹਾਈ
ਦੇ ਨਾਲ-ਨਾਲ ਖੇਡਾਂ, ਧਾਰਮਿਕ ਗਤੀਵਿਧੀਆਂ ‘ਚ ਵੀ ਹਿੱਸਾ ਲੈਣਾ ਚਾਹੀਦਾ ਹੈ।
Have something to say? Post your comment

More News News

ਮੋਦੀ ਧਰਮ ਦੇ ਨਾਮ ਤੇ ਵੰਡੀਆ ਪਾ ਰਿਹਾ - ਰਜੀਆ ਚੋਣ ਕਮਿਸ਼ਨਰ ਦੇ ਹੁਕਮਾਂ ਦੀਆਂ ਉਡ ਰਹੀਆਂ ਧੱਜੀਆਂ ਨੂੰ ਕੌਣ ਰੋਕੇਗਾ ? ਡੀ ਸੀ ਦੇ ਹੁਕਮਾਂ ਨੂੰ ਟਿਚ ਸਮਝਦਿਆਂ ਕੋਈ ਵੀ ਅਧਿਕਾਰੀ ਪੜਤਾਲ ਲਈ ਨਹੀ ਪਹੁੰਚਿਆ ਡਾ. ਮਨੋਜ ਬਾਲਾ ਮੰਜੂ ਬਾਂਸਲ ਜਿਲ੍ਹਾ ਪ੍ਰਧਾਨ, ਕਾਂਗਰਸ ਕਮੇਟੀ ਮਾਨਸਾ ਵੱਲੋਂ ਬਾਰਿਸ਼ ਅਤੇ ਗੜ੍ਹੇਮਾਰੀ ਨਾਲ ਫਸਲਾਂ ਦੇ ਹੋਏ ਨੁਕਸਾਨ ਦਾ ਜਾਇਜਾ ਲੈਣ ਸਬੰਧੀ। ਗਾਇਕ ਗੁਸਤਾਖ ਔਲਖ ਦੇ ਗੀਤ" ਜੁਵਾਕ ਕੁੱਟ ਤੇ" ਦਾ ਵੀਡੀਓ ਹੋਇਆ ਰਿਲੀਜ਼ ਮਾਨਸਾ ਵਿਖੇ ਫਰੀ ਕੈਂਸਰ ਚੈਕ ਅੱਪ ਕੈਂਪ ਅੱਜ ਇੰਟਰਨੈਸ਼ਨਲ ਲਾਇਨਜ ਕਲੱਬ ਜਿਲਾ 321ਐਫ ਦੀ ਜਿਲਾ ਪੀ,ਆਰ,ਉ ਕਾਨਫਰੰਸ ਸਪੰਨ The shooting of Hindi feature film ‘Jazba-Your Weakness is Your Strength’ Over 2000 took benefit of free medical camp organised by ‘Ekata Manch’ ਕੋਈ ਵੀ ਪਟਵਾਰੀ ਉਪਰਲੀ ਉਮਰ ਚਂ ਵਾਧਾ ਨਹੀ ਲਵੇਗਾ ,ਜਿੰਨਾ ਨੇ ਵਾਧਾ ਲਿਆ - ਲੈ ਲੈਣ ਵਾਪਿਸ
-
-
-