News

ਪਿੰਡ ਮਾਣਕਪੁਰਾ ਵਿਖੇ ਨੀਲੇ ਕਾਰਡ ਹੋਲਡਰਾਂ ਨੂੰ ਵੰਡੀ ਕਣਕ

February 08, 2019 09:52 PM
 
ਭਿੱਖੀਵਿੰਡ 8 ਫਰਵਰੀ (ਹਰਜਿੰਦਰ ਸਿੰਘ ਗੋਲ੍ਹਣ)-ਵਿਧਾਨ ਸਭਾ ਹਲਕਾ ਖੇਮਕਰਨ ਅਧੀਨ
ਆਉਂਦੇ ਪਿੰਡ ਮਾਣਕਪੁਰਾ ਵਿਖੇ ਸਰਪੰਚ ਦੀਪ ਖਹਿਰਾ ਵੱਲੋਂ ਪੀ.ਏ ਕੰਵਲ ਭੁੱਲਰ,
ਇੰਸਪੈਕਟਰ ਚੰਦਨ ਚੋਪੜਾ, ਮੈਂਬਰ ਗੁਰਮੀਤ ਸਿੰਘ, ਅਰਜਨ ਸਿੰਘ, ਬਗੀਚਾ ਸਿੰਘ, ਮਿਲਖਾ
ਸਿੰਘ, ਸਾਬਕਾ ਸਰਪੰਚ ਜਰਨੈਲ ਸਿੰਘ, ਨੰਬਰਦਾਰ ਚਰਨ ਸਿੰਘ, ਸੁਖਵੰਤ ਸਿੰਘ, ਜਸਵਿੰਦਰ
ਸਿੰੰਘ, ਗੁਰਸਿਮਰਨ ਸਿੰਘ, ਫੋਜੀ ਇੰਦਰਜੀਤ ਸਿੰਘ, ਫੋਜੀ ਰਸਾਲ ਸਿੰਘ, ਗੁਰਮੇਜ ਸਿੰਘ,
ਨਿਰਮਲ ਸਿੰਘ, ਦਰਸ਼ਨ ਸਿੰਘ, ਭੁਪਿੰਦਰ ਸਿੰਘ ਮਿਸਤਰੀ, ਤਰਸੇਮ ਸਿੰਘ, ਜੀੳਜੀ ਕਰਨੈਲ
ਸਿੰਘ, ਡੀਪੂ ਹੋਲਡਰ ਦਰਬਾਰਾ ਸਿੰਘ ਦੀ ਹਾਜਰੀ ਵਿਚ ਨੀਲੇ ਕਾਰਡ ਹੋਲਡਰਾਂ ਨੂੰ
ਆਟਾ-ਦਾਲ ਸਕੀਮ ਹੇਠ ਛੇ-ਛੇ ਮਹੀਨੇ ਦੀ ਕਣਕ ਵੰਡੀ ਗਈ। ਸਰਪੰਚ ਦੀਪ ਖਹਿਰਾ ਨੇ ਆਖਿਆ
ਕਿ ਵਿਧਾਇਕ ਸੁਖਪਾਲ ਸਿੰਘ ਭੁੱਲਰ ਦੀ ਅਗਵਾਈ ਹੇਠ ਜਿਥੇ ਪਿੰਡ ਦਾ ਸਰਵਪੱਖੀ ਵਿਕਾਸ
ਕਰਵਾਇਆ ਜਾ ਰਿਹਾ ਹੈ, ਉਥੇ ਪਿੰਡ ਵਾਸੀਆਂ ਨੂੰ ਸਹੂਲਤਾਂ ਵੀ ਦਿੱਤੀਆਂ ਜਾ ਰਹੀਆਂ ਹਨ।
ਉਹਨਾਂ ਕਿਹਾ ਕਿ ਪਿੰਡ ਵਿਚ ਚੱਲ ਰਹੇ ਵਿਕਾਸ ਕਾਰਜ ਜਲਦੀ ਹੀ ਨੇਪਰੇ ਚਾੜ੍ਹੇ ਜਾਣਗੇ,
ਜਿਸ ਨਾਲ ਪਿੰਡ ਦੀ ਨੁਹਾਰ ਬਦਲ ਜਾਵੇਗੀ।
Have something to say? Post your comment

More News News

ਖਾਲਸਾ ਕਾਲਜ ਦੇ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ। ਉੱਘੇ ਸਾਹਿਤਕਾਰ ਦੇਵਿੰਦਰ ਦੀਦਾਰ ਵੱਲੋਂ ਸਕੂਲ ਨੂੰ ਪੁਸਤਕਾਂ ਦਾ ਸੈੱਟ ਭੇਟ ਕੀਤਾ 24 ਫਰਵਰੀ ਨੂੰ ਹੋਵੇਗੀ ਅੰਮ੍ਰਿਤਸਰ ਮਿੰਨੀ ਮੈਰਾਥਨ ਦੌੜ-ਕੋਮਲ ਮਿੱਤਲ ਹਰਪ੍ਰੀਤ ਸਿੰਘ ਥਿੰਦ ਸ਼੍ਰੋਮਣੀ ਅਕਾਲੀ ਦਲ (ਅ) ਵੱਲ਼ੋਂ ਸਰਕਲ ਸ਼ੇਰਪੁਰ ਦੇ ਯੂਥ ਪ੍ਰਧਾਨ ਨਿਯੁਕਤ ਸ਼ਹੀਦ ਕੁਲਵਿੰਦਰ ਸਿੰਘ ਨੂੰ ਹਜ਼ਾਰਾ ਨੱਮ ਅੱਖਾਂ ਨਾਲ ਅੰਤਿਮ ਵਿਧਾਇਗੀ, ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸੰਸਕਾਰ, ਸੀ ਆਰ ਪੀ ਐਫ ਜਵਾਨਾਂ ਨੇ ਦਿੱਤੀ ਸਲਾਮੀ। ਸ਼ੇਰਪੁਰ ਥਾਣਾ ਮੁਖੀ ਨਾਲ ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਨਸ਼ਿਆ ਦੇ ਮਾਮਲੇ ਨੂੰ ਲੈਕੇ ਵਿਸ਼ੇਸ਼ ਮੀਟਿੰਗ ਪੰਜਾਬ ਦੇ ਵਿਦਿਆਰਥੀਆਂ ਨੇ ਇੰਸਪਾਇਰ ਐਵਾਰਡ ਪ੍ਰਤੀਯੋਗਤਾ ਵਿੱਚ ਮਾਡਲ ਪ੍ਰਦਰਸ਼ਿਤ ਕੀਤੇ ਹਾਈਐਂਡ ਯਾਰੀਆਂ' 'ਚ 'ਨਿੰਜਾ' ਨਾਲ ਨਜ਼ਰ ਆਵੇਗੀ 'ਆਰੂਸੀ ਸ਼ਰਮਾ' ਡੀ.ਐਨ.ਏ ਦਾ ਕਮਾਲ: ਪਤਾ ਲੱਗਾ ਨਿਊਜ਼ੀਲੈਂਡ ਵਸਦੈ ਕੋਈ ਪਰਿਵਾਰ ਗਾਇਕ ਕੁਲਦੀਪ ਰਸੀਲਾ ਦੇ " ਬਰਾਤ" ਗੀਤ ਨੂੰ ਸਰੋਤਿਆਂ ਵੱਲੋਂ ਭਰਪੂਰ ਹੁੰਗਾਰਾ- ਗੀਤਕਾਰ ਸੈਟੀ ਸਿੰਘ
-
-
-