Sunday, April 21, 2019
FOLLOW US ON

News

'ਅੰਤਰਰਾਸ਼ਟਰੀ ਦਿੜ੍ਹਬਾ ਕਬੱਡੀ ਕੱਪ' ਸਬੰਧੀ ਪੋਸਟਰ ਸੁਖਬੀਰ ਸਿੰਘ ਬਾਦਲ ਵਲੋਂ ਰਿਲੀਜ਼

February 10, 2019 09:04 PM

'ਅੰਤਰਰਾਸ਼ਟਰੀ ਦਿੜ੍ਹਬਾ ਕਬੱਡੀ ਕੱਪ' ਸਬੰਧੀ ਪੋਸਟਰ ਸੁਖਬੀਰ ਸਿੰਘ ਬਾਦਲ ਵਲੋਂ ਰਿਲੀਜ਼


ਸੰਗਰੂਰ  10 ਫਰਵਰੀ (ਪੱਤਰ ਪ੍ਰੇਰਕ )- ੪੬ਵਾਂ ਦੋ ਰੋਜ਼ਾ ਸ਼ਹੀਦ ਬਚਨ ਸਿੰਘ ਅੰਤਰਰਾਸ਼ਟਰੀ ਕਬੱਡੀ ਕੱਪ ਦਿੜ੍ਹਬਾ ਆਗਾਮੀ ੧੫ ਅਤੇ ੧੬ ਫਰਵਰੀ ਨੂੰ ਪ੍ਰਵਾਸੀ ਭਾਰਤੀ ਖੇਡ ਪ੍ਰਮੋਟਰ ਕਰਨ ਘੁਮਾਣ ਕਨੇਡਾ ਦੀ ਅਗਵਾਈ ਹੇਠ ਦਿੜ੍ਹਬਾ ਮੰਡੀ ਖੇਡ ਸਟੈਡੀਅਮ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਕਬੱਡੀ ਕੱਪ ਸਬੰਧੀ ਪੋਸਟਰ ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵਲੋਂ ਖੁਦ ਰਿਲੀਜ਼ ਕੀਤਾ ਗਿਆ ਹੈ। ਇਸ ਮੌਕੇ ਲਹਿਰਾਗਾਗਾ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ, ਹਲਕਾ ਦਿੜ੍ਹਬਾ ਇੰਚਾਰਜ ਗੁਲਜ਼ਾਰੀ ਮੂਨਕ, ਪ੍ਰਧਾਨ ਗੁਰਮੇਲ ਸਿੰਘ, ਸਰਪੰਚ ਤਾਰੀ ਮਾਨ ਬਘਰੋਲ ਅਤੇ ਹੈਪੀ ਢੰਡੋਲੀ ਆਦਿ ਹਾਜ਼ਰ ਸਨ। ਕਬੱਡੀ ਕੱਪ ਸਬੰਧੀ ਗੱਲਬਾਤ ਕਰਦਿਆਂ ਕਰਨ ਘੁਮਾਣ ਕਨੇਡਾ ਨੇ ਦੱਸਿਆ ਕਿ ਕਬੱਡੀ ਕੱਪ ਮੌਕੇ ਮੁੱਖ ਮਹਿਮਾਨ ਵਜੋਂ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕਰਨਗੇ। ਉਨਾਂ ਦੱਸਿਆ ਕਿ ਕਬੱਡੀ ਕੱਪ ਦੌਰਾਨ ਕਬੱਡੀ ਖੇਡਣ ਲਈ ਜਿਥੇ ਦੇਸ਼ ਭਰ ਤੋਂ ਨਾਮੀ ਅਕੈਡਮੀਆਂ ਅਤੇ ਇੰਟਰਨੈਸ਼ਨਲ ਖਿਡਾਰੀ  ਪਹੁੰਚ ਰਹੇ ਹਨ ਉਥੇ ਦਰਸ਼ਕਾਂ ਦੇ ਮੰਨੋਰੰਜਨ ਲਈ ੧੬ ਫਰਵਰੀ ਸ਼ਾਮ ਨੂੰ ਮਸ਼ਹੂਰ ਗਾਇਕ  ਗਾਇਕ ਬੱਬੂ ਮਾਨ ਆਪਣੇ ਖੁੱਲ੍ਹੇ ਅਖਾੜੇ ਰਾਹੀ ਦਰਸਕਾਂ ਦਾ ਮਨੋਰੰਜਨ ਕਰਨਗੇ।

Have something to say? Post your comment

More News News

ਗਿੱਲ ਫ਼ਿਲਮਜ਼ ਏਟਰਟੇਨਮੈਂਟ ਦੀ ਰਹਿਨੁਮਾਈ ਵਿੱਚ ਕੁਲਵੰਤ ਮਾਨ ਤੇ ਅੰਮ੍ਰਿਤ ਚੱਕ ਵਾਲਾ ਦੀ ਪੇਸ਼ਕਸ਼ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਲੋਕ ਸਭਾ ਹਲਕਾ ਬਠਿੰਡਾ ਦਾ ਉਮੀਦਵਾਰ ਐਲਾਨਣ ਦੀ ਖੁਸ਼ੀ ਵਿਚ ਕਾਂਗਰਸੀ ਵਰਕਰਾਂ ਵੱਲੋਂ ਲੱਡੂ ਵੰਡੇ ਗਏ । 32ਵੀਂਆਂ ਆਸਟਰੇਲੀਅਨ ਸਿੱਖ ਖੇਡਾਂ ਰਾਜਾ ਬੜਿੰਗ ਨੂੰ ਬਠਿੰਡਾ ਤੋਂ ਟਿਕਟ ਮਿਲਣ ਤੇ ਲੱਡੂ ਵੰਡਕੇ ਖੁਸ਼ੀ ਮਨਾਈ ਉਗਰ ਸਿੰਘ ਮੀਰਪੁਰੀਆ ਆਪਣੇ ਸਾਥੀਆਂ ਸਮੇਤ ਕ੍ਰਾਂਤੀਕਾਰੀ ਕਿਸਾਨ ਯੂਨੀਅਨ (ਪੰਜਾ) ਵਿੱਚ ਸ਼ਾਮਲ - ਘੁੰਮਣ ਕਣਕ ਦੀ ਖ੍ਰੀਦ ਨਾਂ ਹੋਣ ਕਾਰਨ ਕਿਸਾਨਾਂ ਕਰਨਾਂ ਪੇ ਰਿਹਾ ਪ੍ਰੇਸ਼ਾਨੀਆਂ ਦਾ ਸਾਹਮਣਾ ਨਿੱਘੀ ਮੁਸਕਰਾਹਟ ਸੱਭ ਦੱਸ ਦਿੰਦੀ ਹੈ Sri Lanka blasts kill at least 30 after churches and hotels targeted ਪੰਜਾਬੀ ਸਿਨੇਮੇ ਦੀ ਸ਼ਾਨ 'ਚ ਵਾਧਾ ਕਰੇਗੀ 'ਜੱਦੀ ਸਰਦਾਰ' ਮੈਲਬੌਰਨ ਤੋਂ ਵਿਸ਼ੇਸ਼: 32ਵੀਂਆਂ ਸਿੱਖ ਖੇਡਾਂ 'ਚ ਰੌਣਕਾਂ ਹੀ ਰੌਣਕਾਂ
-
-
-