News

ਐਸ ਐਚ ਓ ਅਮਨਦੀਪ ਸਿੰਘ ਨੇ ਸੰਭਾਲਿਆ ਥਾਣਾ ਸ਼ਹਿਰੀ- 1- ਮਾਨਸਾ ਦਾ ਚਾਰਜ

February 10, 2019 09:09 PM

 

ਮਾਨਸਾ 10 ਫਰਵਰੀ ( ਬਿਕਰਮ ਸਿੰਘ ਵਿੱਕੀ) -ਥਾਣਾ ਸ਼ਹਿਰੀ -1- ਦੇ ਨਵੇਂ, ਐਸ ਐਚ ਓ-ਅਮਨਦੀਪ ਸਿੰਘ ਨੇ ਅੱਜ ਬਤੋਰ ਮੁੱਖ ਅਫਸਰ ਆਪਣੇ ਅਹੁੱਦੇ ਦਾ ਚਾਰਜ ਸੰਭਾਲਿਆ  ਇੱਕ ਵਿਸ਼ੇਸ਼ ਮਿਲਣੀ ਦੌਰਾਨ ਉਨ੍ਹਾਂ ਕਿਹਾ ਕਿ ਕਾਨੂੰਨ ਅਨੁਸਾਰ ਆਪਣੀ ਸ਼ਿਕਾਇਤ ਲੈ ਕੇ ਥਾਣੇ ਆਉਣ ਵਾਲੇ ਹਰ ਸ਼ਹਿਰੀ ਨੂੰ ਇੰਨਸਾਫ ਦੇਣਾ ਉਨਾਂ ਦਾ ਫਰਜ ਹੈ ਉਨ੍ਹਾਂ ਨਸ਼ਾ ਤਸਕਰਾਂ ਨੂੰ ਤਾੜਨਾ ਕਰਦਿਆਂ ਕਿਹਾ ਕਿ ਨਸ਼ਾ ਵਗੈਰਾ ਵੇਚਣ ਦਾ ਜੇਕਰ ਕੋਈ ਮਾਮਲਾ ਸਾਹਮਣੇ ਆਇਆ ਤਾਂ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਸ਼ਹਿਰ ਦੀ ਟ੍ਰੈਫਿਕ ਸਮੱਸਿਆ ਸਬੰਧੀ ਉਨ੍ਹਾਂ ਸ਼ਹਿਰ ਵਾਸੀਆਂ ਤੋਂ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਬਜਾਰਾਂ ਵਿੱਚ ਖਰੀਦਦਾਰੀ ਕਰਨ ਸਮੇਂ ਸ਼ਹਿਰੀ ਆਪਣੇ ਵਹੀਕਲ ਕਿਸੇ ਪਾਰਕਿੰਗ ਵਾਲੀ ਜਗ੍ਹਾ ਤੇ ਖੜੇ ਕਰਕੇ ਪੁਲਿਸ ਨੂੰ ਸਹਿਯੋਗ ਦੇਣ ਅਤੇ ਬਜਾਰ ਵਿੱਚ ਵਹੀਕਲ ਖੜੇ ਕਰਕੇ ਟਰੈਫਿਕ ਸਮੱਸਿਆ ਵਿੱਚ ਵਾਧਾ ਨਾ ਕਰਨ। ਸਬ ਇੰਸਪੈਕਟਰ ਅਮਨਦੀਪ ਸਿੰਘ ਇਸ ਤੋਂ ਪਹਿਲਾਂ ਵੀ ਥਾਣਾ ਸਿਟੀ 2 ਵਿਖੇ ਬਤੋਰ ਮੁੱਖ ਅਫਸਰ ਵਜੋ ਵੀ ਆਪਣੀਆਂ ਸੇਵਾਵਾਂ ਨਿਭਾਅ ਚੁੱਕੇ ਹਨ ।

Have something to say? Post your comment

More News News

ਖਾਲਸਾ ਕਾਲਜ ਦੇ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ। ਉੱਘੇ ਸਾਹਿਤਕਾਰ ਦੇਵਿੰਦਰ ਦੀਦਾਰ ਵੱਲੋਂ ਸਕੂਲ ਨੂੰ ਪੁਸਤਕਾਂ ਦਾ ਸੈੱਟ ਭੇਟ ਕੀਤਾ 24 ਫਰਵਰੀ ਨੂੰ ਹੋਵੇਗੀ ਅੰਮ੍ਰਿਤਸਰ ਮਿੰਨੀ ਮੈਰਾਥਨ ਦੌੜ-ਕੋਮਲ ਮਿੱਤਲ ਹਰਪ੍ਰੀਤ ਸਿੰਘ ਥਿੰਦ ਸ਼੍ਰੋਮਣੀ ਅਕਾਲੀ ਦਲ (ਅ) ਵੱਲ਼ੋਂ ਸਰਕਲ ਸ਼ੇਰਪੁਰ ਦੇ ਯੂਥ ਪ੍ਰਧਾਨ ਨਿਯੁਕਤ ਸ਼ਹੀਦ ਕੁਲਵਿੰਦਰ ਸਿੰਘ ਨੂੰ ਹਜ਼ਾਰਾ ਨੱਮ ਅੱਖਾਂ ਨਾਲ ਅੰਤਿਮ ਵਿਧਾਇਗੀ, ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸੰਸਕਾਰ, ਸੀ ਆਰ ਪੀ ਐਫ ਜਵਾਨਾਂ ਨੇ ਦਿੱਤੀ ਸਲਾਮੀ। ਸ਼ੇਰਪੁਰ ਥਾਣਾ ਮੁਖੀ ਨਾਲ ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਨਸ਼ਿਆ ਦੇ ਮਾਮਲੇ ਨੂੰ ਲੈਕੇ ਵਿਸ਼ੇਸ਼ ਮੀਟਿੰਗ ਪੰਜਾਬ ਦੇ ਵਿਦਿਆਰਥੀਆਂ ਨੇ ਇੰਸਪਾਇਰ ਐਵਾਰਡ ਪ੍ਰਤੀਯੋਗਤਾ ਵਿੱਚ ਮਾਡਲ ਪ੍ਰਦਰਸ਼ਿਤ ਕੀਤੇ ਹਾਈਐਂਡ ਯਾਰੀਆਂ' 'ਚ 'ਨਿੰਜਾ' ਨਾਲ ਨਜ਼ਰ ਆਵੇਗੀ 'ਆਰੂਸੀ ਸ਼ਰਮਾ' ਡੀ.ਐਨ.ਏ ਦਾ ਕਮਾਲ: ਪਤਾ ਲੱਗਾ ਨਿਊਜ਼ੀਲੈਂਡ ਵਸਦੈ ਕੋਈ ਪਰਿਵਾਰ ਗਾਇਕ ਕੁਲਦੀਪ ਰਸੀਲਾ ਦੇ " ਬਰਾਤ" ਗੀਤ ਨੂੰ ਸਰੋਤਿਆਂ ਵੱਲੋਂ ਭਰਪੂਰ ਹੁੰਗਾਰਾ- ਗੀਤਕਾਰ ਸੈਟੀ ਸਿੰਘ
-
-
-