Monday, August 19, 2019
FOLLOW US ON

News

ਐਨ ਆਰ ਆਈ ਚੜ੍ਹਦੀ ਕਲਾ ਸਪੋਰਟਸ ਕਲੱਬ ਬੈਲਜ਼ੀਅਮ ਵੱਲੋਂ ਦੀਪਾ ਰਾਜਸਥਾਨੀ ਨਾਲ ਦੁੱਖ ਦਾ ਪ੍ਰਗਟਾਵਾ

February 12, 2019 09:01 PM

ਐਨ ਆਰ ਆਈ ਚੜ੍ਹਦੀ ਕਲਾ ਸਪੋਰਟਸ ਕਲੱਬ ਬੈਲਜ਼ੀਅਮ ਵੱਲੋਂ ਦੀਪਾ ਰਾਜਸਥਾਨੀ ਨਾਲ ਦੁੱਖ ਦਾ ਪ੍ਰਗਟਾਵਾ 
ਈਪਰ, ਬੈਲਜ਼ੀਅਮ ( ਪ੍ਰਗਟ ਸਿੰਘ ਜੋਧਪੁਰੀ ) ਬੈਲਜ਼ੀਅਮ ਵਿੱਚ ਪੰਜਾਬੀਆਂ ਦੀ ਮਾਂ ਖੇਡ ਕਬੱਡੀ ਨੂੰ ਪ੍ਰਫੁੱਲਤ ਕਰਨ ਲਈ ਵੱਡਮੁੱਲਾ ਯੋਗਦਾਨ ਪਾਉਣ ਵਾਲੇ ਹਰਦੀਪ ਸਿੰਘ ਦੀਪਾ ਰਾਜਸਥਾਨੀ ਨੂੰ ਪਿਛਲੇ ਦਿਨੀ ਉਸ ਸਮੇਂ ਭਾਰੀ ਸਦਮਾਂ ਲੱਗਾ ਜਦ ਉਹਨਾਂ ਦੇ ਮਾਤਾ ਜੀ ਸਰਦਾਰਨੀ ਰੇਸ਼ਮ ਕੌਰ ਸਦੀਵੀ ਵਿਛੋੜਾ ਦੇ ਗਏ। ਬੈਲਜ਼ੀਅਮ ਦੇ ਐਨ ਆਰ ਆਈ ਚੜ੍ਹਦੀ ਕਲਾ ਸਪੋਰਟਸ਼ ਕਲੱਬ ਦੇ ਸਮੂਹ ਅਹੁਦੇਦਾਰਾਂ ਵੱਲੋਂ ਦੀਪਾ ਰਾਜਸਥਾਨੀ ਅਤੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਕਲੱਬ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਅਸੀਂ ਕਲੱਬ ਦੇ ਸਮੂਹ ਅਹੁਦੇਦਾਰ ਅਤੇ ਖੇਡ ਪ੍ਰੇਮੀ ਪ੍ਰਮਾਤਮਾਂ ਅੱਗੇ ਅਰਦਾਸ ਕਰਦੇ ਹਾਂ ਕਿ ਉਹ ਵਿਛੜੀ ਰੂਹ ਨੂੰ ਅਪਣੇ ਚਰਨਾਂ ਵਿੱਚ ਨਿਵਾਸ ਅਤੇ ਪਰਿਵਾਰ ਨੂੰ ਗੁਰੂ ਦਾ ਭਾਣਾ ਮੰਨਣ ਦਾ ਬਲ ਬਖ਼ਸਣ।

Have something to say? Post your comment