Thursday, May 23, 2019
FOLLOW US ON

News

ਬੀਬੀ ਖਾਲੜਾ ਭਾਰੀ ਬਹੁਮਤ ਨਾਲ ਜਿਤਣਗੇ.ਪਂਖੋਕੇ ਭਿੰਡਰ।

March 13, 2019 09:26 PM
ਬੀਬੀ ਖਾਲੜਾ ਭਾਰੀ ਬਹੁਮਤ ਨਾਲ ਜਿਤਣਗੇ.ਪਂਖੋਕੇ ਭਿੰਡਰ।
ਜੰਡਿਆਲਾ ਗੁਰੂ ਕੁਲਜੀਤ ਸਿੰਘ
ਖਡੂਰ ਸਾਹਿਬ ਤੋ ਅੈਮ.ਪੀ ਦੇ ੳੁਮੀਦਵਾਰ ਬੀਬੀ ਪਰਮਜੀਤ ਕੋਰ ਖਾਲੜਾ ਬਹੁਤ ਵਂਡੀ ਲੀਡ ਲੲੇ ਕਿ ਜਿਤਣਗੇ. ੲਿਨਾ ਸਬਦਾ ਦਾ ਪ੍ਰਗਟਾਵਾ ਜਿਲਾ ਪ੍ਰਧਾਨ ਹਲਕਾ ੲਿੰਚਾਰਜ ਖਡੂਰ ਸਾਹਿਬ ਰਾਜਬੀਰ ਸਿੰਘ ਪਂਖੋਕੇ ਅਤੇ ਦਿਹਾਤੀ ਅਮ੍ਰਿੰਤਸਰ ਦੇ ਪ੍ਰਧਾਨ ਚਰਨਜੀਤ ਸਿੰਘ ਭਿੰਡਰ ਨੇ ਕੀਤਾ ਪਂਖੋਕੇ ਤੇ ਭਿੰਦਰ ਨੇ ਕਿਹਾ ਕਿ ਪੰਥਕ ਹਲਕਾ ਹੋਣ ਕਾਰਨ ਲੋਕ ਕੁਰਬਾਨੀ ਵਾਲੇ ਜਸਵੰਤ ਸਿੰਘ ਖਾਲੜਾ ਦੀ ਪਤਨੀ ਪਰਨਜੀਤ ਕੋਰ ਨੂੰ ਬਹੁਤ ਵਧੀਅਾ ਹੁਂਗਾਰਾ ਦੇ ਰਹੇ ਹਨ ਤੇ ਬੀਬੀ ਜਗੀਰ ਕੋਰ ਨਾਲ ਤਾ ਬੀਬੀ ਖਾਲੜਾਂ ਦਾ ਕੋੲੀ ਮੁਕਾਬਲਾ ਹੀ ਨਹੀ ਹੈ ਲੋਕ ਭਾਰੀ ਬਹੁਮਤ ਨਾਲ ਬੀਬੀ ਖਾਲੜਾ ਨੂੰ ਜਿਤਾੳੁਣਗੇ. ੲਿਸ ਮੋਕੇ ਤਰਨ ਤਾਰਨ ਅਤੇ ਹਲਕਾ ਬਾਬਾ ਬਕਾਲਾ ਤੋ ਵਰਕਰ ਹਾਜਰ ਸਨ
Have something to say? Post your comment

More News News

23 ਮਈ ਨੂੰ ਹੋਣ ਜਾ ਰਹੀ ਵੋਟਾਂ ਦੀ ਗਿਣਤੀ ਸਬੰਧੀ ਪੁਖ਼ਤਾ ਪ੍ਰਬੰਧ ਮੁਕੰਮਲ: ਡਿਪਟੀ ਕਮਿਸ਼ਨਰ ਹਾਲੈਂਡ ਵਿੱਚ ਲੱਗ ਰਹੇ 15 ਜੁਲਾਈ ਤੋਂ 19 ਜੁਲਾਈ ਤੱਕ ਖਾਲਸਾ ਕੈਂਪ ਦਾ ਹਿੱਸਾ ਬਣੋ ਤੀਜੇ ਘੱਲੂਘਾਰੇ ਦੀ ਸ਼ਹੀਦੀ ਸਮਾਗਮ ਦੀ ਤਿਆਰੀ ਲਈ ਦਮਦਮੀ ਟਕਸਾਲ ਦੇ ਹੈੱਡ ਕੁਆਟਰ ਮਹਿਤਾ ਵਿਖੇ ਹੋਈ ਭਾਰੀ ਇਕੱਤਰਤਾ। 2 ਜੂਨ ਦੇ ਰੋਸ ਮੁਜਾਹਰੇ ਬਾਰੇ ਸੰਤ ਭਿੰਡਰਾਂਵਾਲਿਆਂ ਦੀਆਂ ਹਾਈਵੇਅਜ਼ ਦੇ ਲੱਗੀਆਂ ਡਿਜੀਟਲ ਸਕਰੀਨਾਂ ਬਣੀਆਂ ਖਿੱਚ ਦਾ ਕੇਂਦਰ ਮਨੁੱਖੀ ਹੱਕਾਂ ਲਈ ਲੜਨ ਵਾਲੀ ਉੱਘੀ ਵਕੀਲ ਦੀਪਿਕਾ ਸਿੰਘ ਰਾਜਾਵਤ ਦਾ ਐਬਟਸਫੋਰਡ 'ਚ ਭਾਸ਼ਣ 19 ਮਈ ਐਤਵਾਰ ਨੂੰ ਹਲਕਾ ਸੰਗਰੂਰ ਤੋਂ 25 ਉਮੀਦਵਾਰਾਂ ਦੀ ਕਿਸਮਤ ਈ.ਵੀ.ਐਮ. ’ ਚ ਬੰਦ 'ਨਵੇਂ ਚੱਲੇ ਜੋ ਨੋਟ ਪਿੰਕ ਜੇ ਦਰੀਆਂ ਵਾਂਗ ਵਿਛਾ ਦਿਆਂਗੇ' ਗੀਤ ਨਾਲ ਚਰਚਾ ਵਿਚ ਡਾਕਟਰ ਬਲਜੀਤ ਨਜਾਇਜ ਤੌਰ ਤੇ ਵੋਟਾਂ ਕੱਟੀਆਂ, ਵੋਟ ਪਾਉਣ ਤੋਂ ਵਾਂਝਾ ਰਿਹਾ ਮਾਨਸਾ ਦਾ ਉੱਘਾ ਖੂਨ ਦਾਨੀ ਦਸਵੀਂ 'ਤੇ ਬਾਰਵੀਂ ਦੇ ਨਤੀਜਿਆਂ 'ਚ ਸਰਕਾਰੀ ਸਕੂਲਾਂ ਨੇ ਸਿਰਜਿਆ ਇਤਿਹਾਸ -- ਲੇਖਕ : ਪ੍ਰਮੋਦ ਧੀਰ ਡਿਪਟੀ ਕਮਿਸ਼ਨਰ ਨੇ ਸ਼ਾਂਤੀਪੂਰਵਕ ਢੰਗ ਨਾਲ ਵੋਟਾਂ ਪਾਉਣ 'ਤੇ ਸਮੂਹ ਵੋਟਰਾਂ ਦਾ ਕੀਤਾ ਧੰਨਵਾਦ
-
-
-