Thursday, May 23, 2019
FOLLOW US ON

News

'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਪ੍ਰੋਜੈਕਟ ਬੱਚਿਆਂ

March 13, 2019 09:58 PM
'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਪ੍ਰੋਜੈਕਟ ਬੱਚਿਆਂ 
ਲਈ ਲਾਹੇਵੰਦ - ਤੇਜਿੰਦਰ ਸਿੰਘ ਸਰਪੰਚ ਮੋਹੀ ਖੁਰਦ
ਐੱਸ.ਏ.ਐੱਸ. ਨਗਰ 13 ਮਾਰਚ (ਕੁਲਜੀਤ ਸਿੰਘ  ) ਸਿੱਖਿਆ ਵਿਭਾਗ ਪੰਜਾਬ ਵੱਲੋਂ ਸਰਕਾਰੀ ਸਕੂਲਾਂ ਵਿੱਚ ਚਲਾਏ ਜਾ ਰਹੇ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਪ੍ਰੋਜੈਕਟ ਤਹਿਤ ਗੁਣਾਤਮਿਕ ਸੁਧਾਰਾਂ ਦੀ ਪ੍ਰਸ਼ੰਸ਼ਾ ਕਰਦਿਆਂ ਗ੍ਰਾਮ ਪੰਚਾਇਤ ਮੋਹੀ ਖੁਰਦ ਦੇ ਸਰਪੰਚ ਤੇਜਿੰਦਰ ਸਿੰਘ ਨੇ ਕਿਹਾ ਕਿ ਇਸ ਪ੍ਰੋਜੈਕਟ ਨਾਲ ਸਰਕਾਰੀ ਸਕੂਲਾਂ ਦੇ ਬੱਚੇ ਬਹੁਤ ਫਾਇਦਾ ਉਠਾ ਰਹੇ ਹਨ| ਉਹਨਾਂ ਕਿਹਾ ਕਿ ਇਸ ਪ੍ਰੋਜੈਕਟ ਨਾਲ ਪਿੰਡ ਦੇ ਬੱਚਿਆਂ ਦਾ ਪੱਧਰ ਬਹੁਤ ਉੱਚਾ ਹੋਇਆ ਹੈ|
ਉਹਨਾਂ ਮਾਪਿਆਂ ਤੇ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਇਸ ਪ੍ਰੋਜੈਕਟ ਤਹਿਤ ਕੀਤੀ ਜਾਣ ਵਾਲੀ ਟੈਸਟਿੰਗ ਅਤੇ ਪੜ੍ਹਾਉਣ ਦੀ ਵਿਧੀ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾਵੇ ਤਾਂ ਜੋ ਬੱਚਿਆਂ ਦਾ ਜਮਾਤ ਅਨੁਸਾਰ ਵਿਕਾਸ ਹੁੰਦਾ ਰਹੇ| ਉਹਨਾਂ ਕਿਹਾ ਉਹ ਨਿਜੀ ਤੌਰ 'ਤੇ ਵੀ ਅਤੇ ਗ੍ਰਾਮ ਪੰਚਾਇਤ ਵੱਲੋਂ ਵੀ ਇਸ ਪ੍ਰੋਜੈਕਟ ਨੂੰ ਸਰਕਾਰੀ ਸਕੂਲ ਵਿੱਚ ਜਾਰੀ ਰੱਖਣ ਦੀ ਹਮਾਇਤ ਕਰਦੇ ਹਨ|
Have something to say? Post your comment

More News News

23 ਮਈ ਨੂੰ ਹੋਣ ਜਾ ਰਹੀ ਵੋਟਾਂ ਦੀ ਗਿਣਤੀ ਸਬੰਧੀ ਪੁਖ਼ਤਾ ਪ੍ਰਬੰਧ ਮੁਕੰਮਲ: ਡਿਪਟੀ ਕਮਿਸ਼ਨਰ ਹਾਲੈਂਡ ਵਿੱਚ ਲੱਗ ਰਹੇ 15 ਜੁਲਾਈ ਤੋਂ 19 ਜੁਲਾਈ ਤੱਕ ਖਾਲਸਾ ਕੈਂਪ ਦਾ ਹਿੱਸਾ ਬਣੋ ਤੀਜੇ ਘੱਲੂਘਾਰੇ ਦੀ ਸ਼ਹੀਦੀ ਸਮਾਗਮ ਦੀ ਤਿਆਰੀ ਲਈ ਦਮਦਮੀ ਟਕਸਾਲ ਦੇ ਹੈੱਡ ਕੁਆਟਰ ਮਹਿਤਾ ਵਿਖੇ ਹੋਈ ਭਾਰੀ ਇਕੱਤਰਤਾ। 2 ਜੂਨ ਦੇ ਰੋਸ ਮੁਜਾਹਰੇ ਬਾਰੇ ਸੰਤ ਭਿੰਡਰਾਂਵਾਲਿਆਂ ਦੀਆਂ ਹਾਈਵੇਅਜ਼ ਦੇ ਲੱਗੀਆਂ ਡਿਜੀਟਲ ਸਕਰੀਨਾਂ ਬਣੀਆਂ ਖਿੱਚ ਦਾ ਕੇਂਦਰ ਮਨੁੱਖੀ ਹੱਕਾਂ ਲਈ ਲੜਨ ਵਾਲੀ ਉੱਘੀ ਵਕੀਲ ਦੀਪਿਕਾ ਸਿੰਘ ਰਾਜਾਵਤ ਦਾ ਐਬਟਸਫੋਰਡ 'ਚ ਭਾਸ਼ਣ 19 ਮਈ ਐਤਵਾਰ ਨੂੰ ਹਲਕਾ ਸੰਗਰੂਰ ਤੋਂ 25 ਉਮੀਦਵਾਰਾਂ ਦੀ ਕਿਸਮਤ ਈ.ਵੀ.ਐਮ. ’ ਚ ਬੰਦ 'ਨਵੇਂ ਚੱਲੇ ਜੋ ਨੋਟ ਪਿੰਕ ਜੇ ਦਰੀਆਂ ਵਾਂਗ ਵਿਛਾ ਦਿਆਂਗੇ' ਗੀਤ ਨਾਲ ਚਰਚਾ ਵਿਚ ਡਾਕਟਰ ਬਲਜੀਤ ਨਜਾਇਜ ਤੌਰ ਤੇ ਵੋਟਾਂ ਕੱਟੀਆਂ, ਵੋਟ ਪਾਉਣ ਤੋਂ ਵਾਂਝਾ ਰਿਹਾ ਮਾਨਸਾ ਦਾ ਉੱਘਾ ਖੂਨ ਦਾਨੀ ਦਸਵੀਂ 'ਤੇ ਬਾਰਵੀਂ ਦੇ ਨਤੀਜਿਆਂ 'ਚ ਸਰਕਾਰੀ ਸਕੂਲਾਂ ਨੇ ਸਿਰਜਿਆ ਇਤਿਹਾਸ -- ਲੇਖਕ : ਪ੍ਰਮੋਦ ਧੀਰ ਡਿਪਟੀ ਕਮਿਸ਼ਨਰ ਨੇ ਸ਼ਾਂਤੀਪੂਰਵਕ ਢੰਗ ਨਾਲ ਵੋਟਾਂ ਪਾਉਣ 'ਤੇ ਸਮੂਹ ਵੋਟਰਾਂ ਦਾ ਕੀਤਾ ਧੰਨਵਾਦ
-
-
-