News

ਡਾਕਟਰ ਰਾਜ ਕੁਮਾਰ ਵੇਰਕਾ ਨੂੰ ਪੰਜਾਬ ਸਟੇਟ ਵੈਅਰ ਹਾਉਸ ਦੇ ਚੇਅਰਮੈਨ ਬਣਾਉਣ ਤੇ ਧੰਨਵਾਦ

March 13, 2019 10:00 PM

ਡਾਕਟਰ ਰਾਜ ਕੁਮਾਰ ਵੇਰਕਾ ਨੂੰ ਪੰਜਾਬ ਸਟੇਟ ਵੈਅਰ ਹਾਉਸ ਦੇ ਚੇਅਰਮੈਨ ਬਣਾਉਣ ਤੇ ਧੰਨਵਾਦ
------------------
ਸਾਹਕੋਟ (ਲਖਵੀਰ ਸਾਬੀ) :—ਹਲਕਾ ਸਾਹਕੋਟ ਤੋਂ ਯੂਥ ਕਾਂਗਰਸ ਦੇ ਪ੍ਰਧਾਨ ਵਿਕਾਸ ਨਾਹਰ ਨੇ ਪਰੈਸ ਨਾਲ ਗੱਲ੍ਹ ਕਰਦਿਆ ਦੱਸਿਆ ਕਿ ਡਾਕਟਰ ਰਾਜ ਕੁਮਾਰ ਵੇਰਕਾ ਨੂੰ ਪੰਜਾਬ ਸਟੇਟ ਵੈਅਰ ਹਾਉਸ ਦੇ ਚੇਅਰਮੈਨ ਬਣਾਉਣ ਤੇ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ ਦਾ ਧੰਨਵਾਦ ਕੀਤਾ ਅਤੇ ਇਸ ਮੌਕੇ ਕਮਲ ਨਾਹਰ ਐਮ ਸੀ, ਅਮਿ੍ਰਤ ਖੋਸਲਾ ਜਨਰਲ ਸੇਕਟਰੀ ਪੰਜਾਬ, ਰਾਜ ਕੁਮਾਰ, ਕੁਲਵਿੰਦਰ ਸਿੰਘ ਬਾਣੀਆ, ਅਰਸ਼ਦੀਪ ਸਿੰਘ ਜਫ਼ਰਵਾਲੀਆ ਅਤੇ ਨਰੇਸ਼ ਨਾਹਰ ਆਦਿ ਹਾਜਰ ਸਨ

Have something to say? Post your comment

More News News

ਜਸ ਰਿਕਾਰਡਜ਼ ਅਤੇ ਪ੍ਰੋਡਿਊਸਰ ਜਸਵੀਰਪਾਲ ਸਿੰਘ ਦੀ ਰਹਿਨੁਮਾਈ ਹੇਠ ਰਿਲੀਜ਼ਕਰਨ ਪਟਿਆਲਾ ਦਾ ਟਰੈਕ “ਮਾਫ਼ ਕਰੀ“, ਪ੍ਰਧਾਨ ਮੰਤਰੀ ਨੇ ਆਸਟਰੇਲੀਅਨ ਅੱਤਵਾਦੀ ਦਾ ਨਾਂਅ ਆਪਣੀ ਜ਼ੁਬਾਨ ਤੋਂ ਨਾ ਲੈਣ ਦਾ ਕੀਤਾ ਪ੍ਰਣ ਸ੍ਰ. ਭਗਤ ਸਿੰਘ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਹੋਵੇਗਾ 'ਸ਼ਨੀਵਾਰ ਸ਼੍ਰਮਦਾਨ' ਮਿਸ਼ਨ ਹੋਲੇ ਮਹੱਲੇ ਦੇ ਦੂਸਰੇ ਦਿਨ ਲੱਖਾਂ ਸੰਗਤਾਂ ਗੁਰੂ ਘਰਹੋਈਆਂ ਨਤਮਸਤਕ। ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਮੀਟਿੰਗ ਸਿੱਖਿਆ ਸੁਧਾਰਾਂ, ਸਮਾਰਟ ਸਕੂਲਾਂ, ਸਿਖਲਾਈ ਵਰਕਸ਼ਾਪਾਂ ਤੇ ਲੋਕ ਮੰਚ ਪੰਜਾਬ ਦੀ ਮੀਟਿੰਗ 'ਚ ਸਰਕਾਰੀ ਦਫਤਰਾਂ ਅੰਦਰ ਫੈਲੇ ਭ੍ਰਿਸ਼ਟਾਚਾਰ ਸਮੇਤ ਵੱਖ-ਵੱਖ ਮਸਲਿਆ ਤੇ ਵਿਚਾਰ-ਵਟਾਂਦਰਾ ਬੀ.ਡੀ.ਪੀ.ਓੰ ਨੇ ਦੋਵੇ ਪਿੰਡਾਂ ਦੇ ਸਰਪੰਚਾਂ ਨੂੰ ਨਾਲ ਲੈਕੇ ਮੌਕਾ ਦੇਖਿਆ ਪੰਛੀਆਂ ਦਾ ਅਲੋਪ ਹੋਣਾ ਇੱਕ ਚਿੰਤਾ ਦਾ ਵਿਸ਼ਾ ਸਰਦਾਰਨੀ ਗੀਤ ਨਾਲ ਫਿਰ ਤੋਂ ਚਰਚਾ 'ਚ
-
-
-