Monday, April 22, 2019
FOLLOW US ON

News

ਅਰਵਿੰਦਰ ਸਿੰਘ ਦੁਆਰਾ ਲਿਖਿਆ ਪਹਿਲਾ ਕਾਵਿ ਸੰਗ੍ਰਹਿ "ਸੋਹਲੇ ਗੁਰ ਪੰਥ ਕੇ' ਅੱਜ ਕੀਤਾ ਜਾਵੇਗਾ ਲੋਕ ਅਰਪਿਤ।

March 18, 2019 09:10 PM
 ਅਰਵਿੰਦਰ ਸਿੰਘ ਦੁਆਰਾ ਲਿਖਿਆ ਪਹਿਲਾ ਕਾਵਿ ਸੰਗ੍ਰਹਿ "ਸੋਹਲੇ ਗੁਰ ਪੰਥ ਕੇ' ਅੱਜ ਕੀਤਾ ਜਾਵੇਗਾ ਲੋਕ ਅਰਪਿਤ।
 ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਜਥੇਦਾਰ ਬਾਬਾ ਬਲਬੀਰ ਸਿੰਘ ਕਰਨਗੇ ਘੁੰਡ ਚੁਕਾਈ।
 
ਸ੍ਰੀ ਅਨੰਦਪੁਰ ਸਾਹਿਬ 18 ਮਾਰਚ(ਦਵਿੰਦਰਪਾਲ ਸਿੰਘ/ਅੰਕੁਸ਼): ਹੋਲੇ ਮਹੱਲੇ ਦੇ ਪਵਿੱਤਰ ਦਿਹਾੜੇ ਤੇ ਲੇਖਕ ਅਰਵਿੰਦਰ ਸਿੰਘ ਦਾ ਪਹਿਲਾ ਕਾਵਿ ਸੰਗ੍ਰਹਿ "ਸੋਹਲੇ ਗੁਰ ਪੰਥ ਕੇ'  ਅੱਜ ਖਾਲਸੇ ਦੀ ਜਨਮ ਭੂਮੀ ਸ਼੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਤੇ ਲੋਕ ਅਰਪਣ ਕੀਤਾ ਜਾਵੇਗਾ।  । ਜ਼ਿਕਰਯੋਗ ਹੈ ਕਿ ਇਸ ਕਾਵਿ ਸੰਗ੍ਰਹਿ ਵਿੱਚ ਖਾਲਸਾ ਪੰਥ ਨਾਲ ਸੰਬੰਧਿਤ ਕਵਿਤਾਵਾਂ ਦੇ ਨਾਲ ਨਾਲ ਉਹਨਾਂ ਨੂੰ ਪਰਿਭਾਸ਼ਤ ਕਰਦੇ ਚਿੱਤਰ ਵੀ ਦਰਜ਼ ਕੀਤੇ ਗਏ ਹਨ । ਇੱਕ ਅਹਿਮ ਜਾਣਕਾਰੀ ਦਿੰਦੇ ਹੋਏ ਇਸ ਕਾਵਿ ਸੰਗ੍ਰਿਹ ਦੇ ਲੇਖਕ ਅਰਵਿੰਦਰ ਸਿੰਘ ਨੇ ਦੱਸਿਆ ਕਿ  ਕਾਵਿ ਸੰਗ੍ਰਹਿ ਦੀ ਘੁੰਡ ਚੁਕਾਈ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਜਥੇਦਾਰ ਬਾਬਾ ਬਲਬੀਰ ਸਿੰਘ ਜੀ ਦੁਆਰਾ ਅੱਜ 19 ਮਾਰਚ ਨੂੰ ਸ਼ਾਮ ਗੱਤਕੇ ਦੇ ਮੁਕਾਬਲਿਆ ਦੌਰਾਨ  ਕੀਤੀ ਜਾਵੇਗੀ।
Have something to say? Post your comment

More News News

ਗਿੱਲ ਫ਼ਿਲਮਜ਼ ਏਟਰਟੇਨਮੈਂਟ ਦੀ ਰਹਿਨੁਮਾਈ ਵਿੱਚ ਕੁਲਵੰਤ ਮਾਨ ਤੇ ਅੰਮ੍ਰਿਤ ਚੱਕ ਵਾਲਾ ਦੀ ਪੇਸ਼ਕਸ਼ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਲੋਕ ਸਭਾ ਹਲਕਾ ਬਠਿੰਡਾ ਦਾ ਉਮੀਦਵਾਰ ਐਲਾਨਣ ਦੀ ਖੁਸ਼ੀ ਵਿਚ ਕਾਂਗਰਸੀ ਵਰਕਰਾਂ ਵੱਲੋਂ ਲੱਡੂ ਵੰਡੇ ਗਏ । 32ਵੀਂਆਂ ਆਸਟਰੇਲੀਅਨ ਸਿੱਖ ਖੇਡਾਂ ਰਾਜਾ ਬੜਿੰਗ ਨੂੰ ਬਠਿੰਡਾ ਤੋਂ ਟਿਕਟ ਮਿਲਣ ਤੇ ਲੱਡੂ ਵੰਡਕੇ ਖੁਸ਼ੀ ਮਨਾਈ ਉਗਰ ਸਿੰਘ ਮੀਰਪੁਰੀਆ ਆਪਣੇ ਸਾਥੀਆਂ ਸਮੇਤ ਕ੍ਰਾਂਤੀਕਾਰੀ ਕਿਸਾਨ ਯੂਨੀਅਨ (ਪੰਜਾ) ਵਿੱਚ ਸ਼ਾਮਲ - ਘੁੰਮਣ ਕਣਕ ਦੀ ਖ੍ਰੀਦ ਨਾਂ ਹੋਣ ਕਾਰਨ ਕਿਸਾਨਾਂ ਕਰਨਾਂ ਪੇ ਰਿਹਾ ਪ੍ਰੇਸ਼ਾਨੀਆਂ ਦਾ ਸਾਹਮਣਾ ਨਿੱਘੀ ਮੁਸਕਰਾਹਟ ਸੱਭ ਦੱਸ ਦਿੰਦੀ ਹੈ Sri Lanka blasts kill at least 30 after churches and hotels targeted ਪੰਜਾਬੀ ਸਿਨੇਮੇ ਦੀ ਸ਼ਾਨ 'ਚ ਵਾਧਾ ਕਰੇਗੀ 'ਜੱਦੀ ਸਰਦਾਰ' ਮੈਲਬੌਰਨ ਤੋਂ ਵਿਸ਼ੇਸ਼: 32ਵੀਂਆਂ ਸਿੱਖ ਖੇਡਾਂ 'ਚ ਰੌਣਕਾਂ ਹੀ ਰੌਣਕਾਂ
-
-
-