Monday, April 22, 2019
FOLLOW US ON

News

ਹੋਲੇ ਮਹੱਲੇ ਦੇ ਦੂਸਰੇ ਦਿਨ ਲੱਖਾਂ ਸੰਗਤਾਂ ਗੁਰੂ ਘਰਹੋਈਆਂ ਨਤਮਸਤਕ।

March 20, 2019 09:40 PM

ਹੋਲੇ ਮਹੱਲੇ ਦੇ ਦੂਸਰੇ ਦਿਨ ਲੱਖਾਂ ਸੰਗਤਾਂ ਗੁਰੂ ਘਰਹੋਈਆਂ ਨਤਮਸਤਕ।*ਬੋਲੇ ਸੋ ਨਿਹਾਲ, ਸਤਿ ਸ਼੍ਰੀ ਅਕਾਲ ਦੇ ਅਕਾਸ਼ ਗੰਜਾਊਨਾਅਰਿਆਂ ਨਾਲ ਸਮੁੱਚੇ ਇਲਾਕੇ ਦਾ ਮਾਹੋਲ ਹੋਇਆਪਵਿੱਤਰ।*ਭਾਂਤ-ਭਾਂਤ ਦੇ ਲੰਗਰ ਲਗਾਕੇ ਸੰਗਤਾਂ ਦੀ ਕੀਤੀ ਜਾ ਰਹੀਹੈ ਸੇਵਾ।ਸ਼੍ਰੀ ਅਨੰਦਪੁਰ ਸਾਹਿਬ, 20 ਮਾਰਚ(ਦਵਿੰਦਰਪਾਲ ਸਿੰਘ/ਅੰਕੁਸ਼):ਅੱਜ   ਹੋਲੇ   ਮਹੱਲੇ   ਦੇ   ਦੂਸਰੇ   ਦਿਨ   ਵੱਡੀ   ਤਾਦਾਦ   ਵਿਚਸੰਗਤਾਂ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਸਮੇਤ ਹੋਰ ਗੁਰੂ ਘਰਾਂਵਿਚ ਮੱਥਾ ਟੇਕਿਆ ਤੇ ਆਪਣੀ ਸ਼ਰਧਾ ਦੇ ਫੁੱਲ ਭੇਂਟ ਕੀਤੇ।ਦੇਸ਼ ਵਿਦੇਸ਼ ਤੋ ਲੱਖਾਂ ਦੀ ਗਿਣਤੀ ਵਿਚ ਆਈਆਂ ਸੰਗਤਾਂ ਨੇਬੋਲੇ   ਸੋ   ਨਿਹਾਲ,   ਸਤਿ   ਸ਼੍ਰੀ   ਅਕਾਲ   ਦੇ   ਅਕਾਸ਼   ਗੰਜਾਊਨਾਅਰਿਆਂ   ਨਾਲ   ਸਮੁੱਚੇ   ਇਲਾਕੇ  ਦਾ  ਮਾਹੋਲ   ਪਵਿੱਤਰ   ਬਣਾਦਿਤਾ। ਹਰ ਪਾਸੇ ਖਾਲਸਾ ਜੀ ਦੇ ਖੁੱਲੇ ਦਰਸ਼ਨ ਦੀਦਾਰੇ ਹੋਰਹੇ ਹਨ। ਨੀਲੇ ਤੇ ਕੇਸਰੀ ਰੰਗ ਦੀਆਂ ਦਸਤਾਰਾਂ ਦਾ ਹੜ੍ਹ ਆਗਿਆ।   ਛੋਟੇ   ਛੋਟੇ   ਬੱਚੇ,   ਨੋਜਵਾਨ,   ਬਜੁਰਗ   ਤੇ   ਬੀਬੀਆਂਸ਼ਸ਼ਤਰਾਂ ਬਸਤਰਾਂ ਨਾਲ ਤਿਆਰ ਬਰ ਤਿਆਰ ਹੋ ਕੇ ਪੁਰਾਤਨ ਸਮੇਂ ਦੀਯਾਦ ਤਾਜਾ ਕਰਵਾ ਰਹੇ ਹਨ।  ਇਸ ਦੋਰਾਨ ਸ਼੍ਰੋਮਣੀ ਗੁਰਦੁਆਰਾਪ੍ਰਬੰਧਕ ਕਮੇਟੀ ਅਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੀ ਮਨੈਜਮੈਂਟਵਲੋਂ ਸੰਗਤਾਂ ਦੀ ਸਹੂਲਤ ਲਈ ਪੁਖਤਾ ਇੰਤਜਾਮ ਕੀਤੇ ਗਏਹਨ। ਦਿਨ ਰਾਤ ਧਾਰਮਿਕ ਸਮਾਗਮਾਂ ਦਾ ਦੌਰ ਚਲ ਰਿਹਾ ਹੈ। ਲਗਾਤਾਰਅਮਿੰ੍ਰਤ   ਸੰਚਾਰ   ਕੀਤੇ   ਜਾ   ਰਹੇ   ਹਨ   ਜਿਨਾ੍ਹ   ਵਿਚ   ਵੱਡੀਗਿਣਤੀ ਵਿਚ ਸੰਗਤਾਂ ਅਮਿੰ੍ਰਤ ਛਕ ਰਹੀਆਂ ਹਨ। ਸੰਗਤਾਂ ਦੀਸਹੂਲਤ ਲਈ ਰਿਹਾਇਸ਼, ਲੰਗਰ, ਜੋੜੇ ਘਰ, ਗੱਠੜੀ ਘਰ ਆਦਿਦੇ ਇੰਤਜਾਮ ਵੱਡੇ ਪੱਧਰ ਤੇ ਕੀਤੇ ਗਏ ਹਨ ਪਰ ਸੰਗਤਾਂ ਦੀਵੱਡੀ   ਗਿਣਤੀ   ਅੱਗੇ   ਇਹ   ਇੰਤਜਾਮ   ਵੀ   ਘਟ   ਹੋ   ਗਏ
ਜਾਪਦੇ ਹਨ। ਸ਼ਰਧਾ ਦੇ ਪ੍ਰਤੀਕ ਸਰੋਵਰ ਵਿਚ ਸੰਗਤਾਂ ਨੇ ਵੱਡੀਗਿਣਤੀ   ਵਿਚ   ਇਸ਼ਨਾਨ   ਕੀਤੇ   ਤੇ   ਗੁਰੂ   ਘਰ   ਵਿਚ   ਨਤਮਸਤਕਹੋਏ। ਥਾਂ ਥਾਂ ਤੇ ਲੱਗੇ ਲੰਗਰ ਜਿੱਥੇ ਗੁਰੂ ਕੇ ਸਿੱਖਾਂਵਲੋਂ ਕੀਤੀ ਜਾ ਰਹੀ ਸੇਵਾ ਨੂੰ ਦਰਸਾ ਰਹੇ ਹਨ ਉਥੇ ਸੰਗਤਾਂਲੰਗਰ   ਛਕ   ਕੇ   ਤ੍ਰਿਪਤ   ਹੋ   ਕੇ   ਵਾਹਿਗੁਰੂ   ਦਾ   ਸ਼ੁਕਰਾਨਾ   ਕਰਰਹੀਆਂ ਹਨ।

Have something to say? Post your comment

More News News

ਗਿੱਲ ਫ਼ਿਲਮਜ਼ ਏਟਰਟੇਨਮੈਂਟ ਦੀ ਰਹਿਨੁਮਾਈ ਵਿੱਚ ਕੁਲਵੰਤ ਮਾਨ ਤੇ ਅੰਮ੍ਰਿਤ ਚੱਕ ਵਾਲਾ ਦੀ ਪੇਸ਼ਕਸ਼ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਲੋਕ ਸਭਾ ਹਲਕਾ ਬਠਿੰਡਾ ਦਾ ਉਮੀਦਵਾਰ ਐਲਾਨਣ ਦੀ ਖੁਸ਼ੀ ਵਿਚ ਕਾਂਗਰਸੀ ਵਰਕਰਾਂ ਵੱਲੋਂ ਲੱਡੂ ਵੰਡੇ ਗਏ । 32ਵੀਂਆਂ ਆਸਟਰੇਲੀਅਨ ਸਿੱਖ ਖੇਡਾਂ ਰਾਜਾ ਬੜਿੰਗ ਨੂੰ ਬਠਿੰਡਾ ਤੋਂ ਟਿਕਟ ਮਿਲਣ ਤੇ ਲੱਡੂ ਵੰਡਕੇ ਖੁਸ਼ੀ ਮਨਾਈ ਉਗਰ ਸਿੰਘ ਮੀਰਪੁਰੀਆ ਆਪਣੇ ਸਾਥੀਆਂ ਸਮੇਤ ਕ੍ਰਾਂਤੀਕਾਰੀ ਕਿਸਾਨ ਯੂਨੀਅਨ (ਪੰਜਾ) ਵਿੱਚ ਸ਼ਾਮਲ - ਘੁੰਮਣ ਕਣਕ ਦੀ ਖ੍ਰੀਦ ਨਾਂ ਹੋਣ ਕਾਰਨ ਕਿਸਾਨਾਂ ਕਰਨਾਂ ਪੇ ਰਿਹਾ ਪ੍ਰੇਸ਼ਾਨੀਆਂ ਦਾ ਸਾਹਮਣਾ ਨਿੱਘੀ ਮੁਸਕਰਾਹਟ ਸੱਭ ਦੱਸ ਦਿੰਦੀ ਹੈ Sri Lanka blasts kill at least 30 after churches and hotels targeted ਪੰਜਾਬੀ ਸਿਨੇਮੇ ਦੀ ਸ਼ਾਨ 'ਚ ਵਾਧਾ ਕਰੇਗੀ 'ਜੱਦੀ ਸਰਦਾਰ' ਮੈਲਬੌਰਨ ਤੋਂ ਵਿਸ਼ੇਸ਼: 32ਵੀਂਆਂ ਸਿੱਖ ਖੇਡਾਂ 'ਚ ਰੌਣਕਾਂ ਹੀ ਰੌਣਕਾਂ
-
-
-