Monday, April 22, 2019
FOLLOW US ON

News

ਜਸ ਰਿਕਾਰਡਜ਼ ਅਤੇ ਪ੍ਰੋਡਿਊਸਰ ਜਸਵੀਰਪਾਲ ਸਿੰਘ ਦੀ ਰਹਿਨੁਮਾਈ ਹੇਠ ਰਿਲੀਜ਼ਕਰਨ ਪਟਿਆਲਾ ਦਾ ਟਰੈਕ “ਮਾਫ਼ ਕਰੀ“,

March 20, 2019 09:59 PM

ਜਸ ਰਿਕਾਰਡਜ਼ ਅਤੇ ਪ੍ਰੋਡਿਊਸਰ ਜਸਵੀਰਪਾਲ ਸਿੰਘ ਦੀ ਰਹਿਨੁਮਾਈ ਹੇਠ ਰਿਲੀਜ਼ਕਰਨ ਪਟਿਆਲਾ ਦਾ ਟਰੈਕ “ਮਾਫ਼ ਕਰੀ“, ਅੱਜ (੨੧ ਮਾਰਚ) ਹੋਵੇਗਾ ਰਿਲੀਜ਼ਬਠਿੰਡਾ (ਗੁਰਬਾਜ ਗਿੱਲ) – ਜਸ ਰਿਕਾਰਡਜ਼ ਮਿਊਜ਼ਿਕ ਕੰਪਨੀ ਅਤੇ ਪ੍ਰੋਡਿਊਸਰ ਜਸਵੀਰਪਾਲ ਸਿੰਘ ਜੀ ਦੀ ਰਹਿਨੁਮਾਈ ਹੇਠ ਗਾਇਕ ਕਰਨ ਪਟਿਆਲਾ ਦਾ ਨਵਾਂ ਟਰੈਕ “ਮਾਫ਼ ਕਰੀ“ ਅੱਜ ਇੱਕੀ ਮਾਰਚ ਨੂੰ ਬੜੇ ਵੱਡੇ ਪੱਧਰ 'ਤੇ ਰਿਲੀਜ਼ ਕੀਤਾ ਜਾਵੇਗਾ। ਗਾਇਕ ਕਰਨ ਪਟਿਆਲਾ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਗੀਤਕਾਰ ਮਨਰਾਜ ਚਹਿਲ ਦੇ ਲਿਖੇ, ਇਸ ਟਰੈਕ ਨੂੰ ਪ੍ਰਸਿੱਧ ਸੰਗੀਤਕਾਰ ਕੰਵਰ ਬੈਦਵਾਨ ਜੀ ਨੇ ਬਹੁਤ ਹੀ ਰੂਹ ਨਾਲ ਸੰਗੀਤ-ਬੱਧ ਕੀਤਾ ਹੈ। ਪ੍ਰੋਡਿਊਸਰ ਜਸਵੀਰਪਾਲ ਸਿੰਘ ਜੀ ਦੀ ਦੇਖ-ਰੇਖ ਹੇਠ ਵੀਡੀਓ ਡਾਇਰੈਕਟਰ ਹਰਕੀਰਤ ਸਿੰਘ ਜੀ ਨੇ ਡੀ. ਓ. ਪੀ. ਅਤੇ ਐਡੀਟਰ ਦਾ ਫਰੇਮ ਆਫ ਆਰ. ਕੇ. ਨੁੰ ਨਾਲ ਲੈ ਕੇ ਗੀਤ ਦੀ ਡਿਮਾਂਡ ਅਨੁਸਾਰ ਬਹੁਤ ਹੀ ਵੱਖ-ਵੱਖ ਖੂਬਸੂਰਤ ਥਾਵਾਂ 'ਤੇ ਇਸ ਦਾ ਫਿਲਮਾਂਕਣ ਕਰਕੇ ਤਿਆਰ ਕਰਿਆ ਹੈ। ਜੋ ਹਰ ਇੱਕ ਦਿਲ ਦੀ ਪਸੰਦ ਬਣੇਗਾ। ਜਿਸ ਦੀ ਪੋਸਟਰ ਪਬਲਸਿਟੀ ਆਈਮਨ ਪ੍ਰੀਤ ਸਿੰਘ ਨੇ ਕੀਤੀ ਹੈ।

Have something to say? Post your comment

More News News

ਗਿੱਲ ਫ਼ਿਲਮਜ਼ ਏਟਰਟੇਨਮੈਂਟ ਦੀ ਰਹਿਨੁਮਾਈ ਵਿੱਚ ਕੁਲਵੰਤ ਮਾਨ ਤੇ ਅੰਮ੍ਰਿਤ ਚੱਕ ਵਾਲਾ ਦੀ ਪੇਸ਼ਕਸ਼ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਲੋਕ ਸਭਾ ਹਲਕਾ ਬਠਿੰਡਾ ਦਾ ਉਮੀਦਵਾਰ ਐਲਾਨਣ ਦੀ ਖੁਸ਼ੀ ਵਿਚ ਕਾਂਗਰਸੀ ਵਰਕਰਾਂ ਵੱਲੋਂ ਲੱਡੂ ਵੰਡੇ ਗਏ । 32ਵੀਂਆਂ ਆਸਟਰੇਲੀਅਨ ਸਿੱਖ ਖੇਡਾਂ ਰਾਜਾ ਬੜਿੰਗ ਨੂੰ ਬਠਿੰਡਾ ਤੋਂ ਟਿਕਟ ਮਿਲਣ ਤੇ ਲੱਡੂ ਵੰਡਕੇ ਖੁਸ਼ੀ ਮਨਾਈ ਉਗਰ ਸਿੰਘ ਮੀਰਪੁਰੀਆ ਆਪਣੇ ਸਾਥੀਆਂ ਸਮੇਤ ਕ੍ਰਾਂਤੀਕਾਰੀ ਕਿਸਾਨ ਯੂਨੀਅਨ (ਪੰਜਾ) ਵਿੱਚ ਸ਼ਾਮਲ - ਘੁੰਮਣ ਕਣਕ ਦੀ ਖ੍ਰੀਦ ਨਾਂ ਹੋਣ ਕਾਰਨ ਕਿਸਾਨਾਂ ਕਰਨਾਂ ਪੇ ਰਿਹਾ ਪ੍ਰੇਸ਼ਾਨੀਆਂ ਦਾ ਸਾਹਮਣਾ ਨਿੱਘੀ ਮੁਸਕਰਾਹਟ ਸੱਭ ਦੱਸ ਦਿੰਦੀ ਹੈ Sri Lanka blasts kill at least 30 after churches and hotels targeted ਪੰਜਾਬੀ ਸਿਨੇਮੇ ਦੀ ਸ਼ਾਨ 'ਚ ਵਾਧਾ ਕਰੇਗੀ 'ਜੱਦੀ ਸਰਦਾਰ' ਮੈਲਬੌਰਨ ਤੋਂ ਵਿਸ਼ੇਸ਼: 32ਵੀਂਆਂ ਸਿੱਖ ਖੇਡਾਂ 'ਚ ਰੌਣਕਾਂ ਹੀ ਰੌਣਕਾਂ
-
-
-