News

ਰਜਿੰਦਰ ਪਾਲ ਸਿੰਘ ਬਾਜਵਾ ਸੀਨੀਅਰ ਸਿਟੀਜ਼ਨ ਕੌਂਸਲ ਦੇ ਨਵੇ ਪ੍ਰਧਾਨ ਬਣੇ

April 15, 2019 03:29 PM

ਰਜਿੰਦਰ ਪਾਲ ਸਿੰਘ ਬਾਜਵਾ ਸੀਨੀਅਰ ਸਿਟੀਜ਼ਨ ਕੌਂਸਲ ਦੇ ਨਵੇ ਪ੍ਰਧਾਨ ਬਣੇ

ਚੰਡੀਗੜ (ਪ੍ਰੀਤਮ ਲੁਧਿਆਣਵੀ), 15 ਅਪ੍ਰੈਲ, 2019 : ਸੀਨੀਅਰ ਸਿਟੀਜ਼ਨ ਕੌਂਸਲ ਸੰਨੀ ਇਨਕਲੇਵ ਖਰੜ ਦੇ ਪ੍ਰਧਾਨ ਦੀ ਚੋਣ ਕਰਵਾਈ ਗਈ ਪਹਿਲੇ ਪ੍ਰਧਾਨ ਨਿਰਮਲ ਸਿੰਘ ਅਟਵਾਲ ਦੀ ਮਿਆਦ ਖਤਮ ਹੋਣ ਕਰਕੇ ਸੰਸਥਾ ਦੇ ਸੰਵਿਧਾਨ ਅਨੁਸਾਰ ਸਾਰੀਆਂ ਰਸਮੀ ਕਾਰਵਾਈਆਂ ਨੂੰ ਮੱਦੇ ਨਜ਼ਰ ਰੱਖ ਕੇ ਸੰਸਥਾ ਵਲੋਂ ਸ੍ਰੀ . ਪੀ. ਸ਼ਰਮਾ ਅਸਿਸਟੈਂਟ ਅਬਜਰਵਰ ਅਤੇ ਸ੍ਰੀ ਤਰਸੇਮ ਗੁਪਤਾ ਅਬਜਰਵਰ ਦੀ ਅਗਵਾਈ ਤੇ ਦੇਖ-ਰੇਖ ਹੇਠ ਸੰਸਥਾ ਦੀ ਚੋਣ ਕਰਵਾਈ ਗਈ ਜਿਸ ਵਿੱਚ ਸਮੂਹ ਮੈਂਬਰਾਂ ਨੇ ਵੱਧ ਚੜ ਕੇ ਹਿੱਸਾ ਲਿਆ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਪ੍ਰੈਸ ਸਕੱਤਰ . ਧਿਆਨ ਸਿੰਘ ਕਾਹਲੋਂ ਨੇ ਦੱਸਿਆ ਕਿ ਕੁੱਲ ਵੋਟਾਂ 159 ਪਈਆਂ, ਜਿਸ ਵਿਚੋਂ 3 ਵੋਟਾਂ ਰੱਦ ਹੋ ਗਈਆਂ   ਬਾਕੀ 156 ਵੋਟਾਂ ਵਿਚੋਂ ਸ੍ਰੀ ਰਜਿੰਦਰ ਪਾਲ ਸਿੰਘ ਬਾਜਵਾ ਨੂੰ 128 ਅਤੇ ਸ੍ਰੀ ਤ੍ਰਿਲੋਕ ਸਿੰਘ ਜੱਸੜ ਨੂੰ 28 ਵੋਟਾਂ ਪਈਆਂ ਸ੍ਰੀ ਰਜਿੰਦਰ ਪਾਲ ਸਿੰਘ ਬਾਜਵਾ ਨੇ 100 ਵੋਟਾਂ ਨਾਲ ਤ੍ਰਿਲੋਕ ਸਿੰਘ ਜੱਸੜ ਨੂੰ ਹਰਾਇਆ ਸੰਵਿਧਾਨ ਦੇ ਅਨੁਸਾਰ ਸ੍ਰੀ ਰਜਿੰਦਰ ਪਾਲ ਸਿੰਘ ਬਾਜਵਾ ਜੀ ਨੂੰ ਸੰਸਥਾ ਦਾ ਪ੍ਰਧਾਨ ਚੁਣ ਲਿਆ ਗਿਆ

ਇਸ ਮੌਕੇ ਤੇ ਸ੍ਰੀ ਬਾਜਵਾ ਨੂੰ ਵਧਾਈਆਂ ਦੇਣ ਵਾਲਿਆਂ ਵਿੱਚ ਧਿਆਨ ਸਿੰਘ ਕਾਹਲੋਂ, ਬਲਦੇਵ ਸਿੰਘ, ਦਰਸ਼ਨ ਸਿੰਘ ਵੜੈਚ, . ਪੀ. ਸ਼ਰਮਾ, ਤਰਸੇਮ ਗੁਪਤਾ, ਗੁਰਚਰਨ ਸਿੰਘ ਟੌਹੜਾ, ਨਾਜ਼ਰ ਸਿੰਘ, ਵਿਨੋਦ ਸ਼ਰਮਾ, ਗਿਆਨ ਸਿੰਘ ਬਾਜਵਾ, ਰਣਜੀਤ ਸਿੰਘ, ਭੁਪਿੰਦਰ ਗਰੇਵਾਲ, ਦਵਿੰਦਰ ਸਿੰਘ, ਕੇ. ਕੇ. ਬਾਂਸਲ, ਬੀ. ਆਰ. ਰੰਗਾੜਾ, ਅੰਮ੍ਰਿਤ ਲਾਲ ਵਰਮਾ, ਸੁਕਰਮਨ ਸਿੰਘ ਧਨੋਆ, ਅਜਮੇਰ ਸਿੰਘ ਬਰਾੜ, ਭੁਪਿੰਦਰ ਕੁਮਾਰ, ਗੁਰਚਰਨ ਸਿੰਘ, ਪ੍ਰਦੀਪ ਕੁਮਾਰ ਸ਼ਰਮਾ, ਵਤਨੀ, ਹਰੀਸ਼ ਸ਼ਰਮਾ ਅਤੇ ਸੇਵੀ ਰਾਇਤ ਵੀ ਹਾਜ਼ਰ ਸਨ

Have something to say? Post your comment

More News News

ਸਰਕਾਰ ਘਰੇਲੂ ਕਾਮਿਆਂ ਦੀ ਭਲਾਈ ਲਈ ਵੱਖਰਾ ਕਾਨੂੰਨ ਬਣਾਵੇ- ਐਡਵੋਕੇਟ ਭਾਟੀਆ ਸਮੂਚੀ ਮਾਨਵਤਾ ਦਾ ਹਮੇਸ਼ਾ ਮਾਰਗ ਦਰਸ਼ਨ ਕਰਦੀ ਰਹੇਗੀ ਭਗਤ ਕਬੀਰ ਜੀ ਦੀ ਬਾਣੀ : ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਆਈ ਐਮ ਏ ਦੇ ਸੱਦੇ ਤੇ ਸ੍ਰੀ ਆਨੰਦਪੁਰ ਸਾਹਿਬ ਦੇ ਸਮੂੰਹ ਡਾਕਟਰਾਂ ਨੇ ਕੀਤੀ ਹੜਤਾਲ। ਕੋਟ ਲੱਲੂ ਪਿੰਡ ਵਿੱਚ ਚਲ ਰਹੇ ਆਂਗਣਵਾੜੀ ਸੈਂਟਰ ਨਜਦੀਕ ਲੱਗਾ ਪਾਵਰਕੌਮ ਮੀਟਰ ਬੌਕਸ ਦੇ ਰਿਹਾ ਹਾਦਸੇ ਨੂੰ ਸੱਦਾ ਵੀਜ਼ਾ ਤਾਂ ਰਹੇਗਾ ਮਾਫ - ਪਰ ਜੇਬ ਕਰਾਂਗੇ ਕੁਝ ਸਾਫ ਮੂਲੋਵਾਲ ਰਿਜਰਵ ਕੋਟੇ ਵਾਲੀ ਪੰਚਾਇਤੀ ਜਮੀਨ ਦੀ ਬੋਲੀ ਪੰਜਵੀਂ ਵਾਰ ਹੋਈ ਰੱਦ ਮਾਮਲਾ ਘੱਟ ਗਿਣਤੀ ਲੋਕਾਂ ਤੇ ਕੀਤੇ ਗਏ ਤਸ਼ੱਦਦ ਦਾ ਹੌਰਰ ਕਾਮੇਡੀ ਫ਼ਿਲਮ ਹੋਵੇਗੀ 'ਬੂ ਮੈਂ ਡਰ ਗਈ' ਕਿਸਾਨਾਂ ਦਾ ਫੁਟਿਆ ਰੋਹ 40 ਘੰਟਿਆਂ ਤੋਂ ਬਿਜਲੀ ਸਪਲਾਈ ਨਾ ਮਿਲਣ ਕਰਕੇ ਰੰਗੀਆਂ ਗਰਿੱਡ ਅੱਗੇ ਧਰਨਾ ਜੂਸ ਅਤੇ ਫਲਾਂ ਵਾਲੀਆਂ ਰੇਹੜੀਆਂ ਦੀ ਕੀਤੀ ਚੈਕਿੰਗ
-
-
-