News

ਮਾਨਸਾ ਵਿਖੇ ਫਰੀ ਕੈਂਸਰ ਚੈਕ ਅੱਪ ਕੈਂਪ ਅੱਜ

April 19, 2019 09:48 PM

ਮਾਨਸਾ ਵਿਖੇ ਫਰੀ ਕੈਂਸਰ ਚੈਕ ਅੱਪ ਕੈਂਪ ਅੱਜ

ਮਾਨਸਾ ,19 ਅਪਰੈਲ ( ਬਿਕਰਮ ਵਿੱਕੀ)-ਸ਼ੀ ਹਰ ਹਰ ਮਹਾਂਦੇਵ ਸੇਵਾ ਮੰਡਲ ਅਤੇ ਵਰਲਡ ਕੈਂਸਰ ਕੈਅਰ ਚੇਰੀਟੇਬਲ ਟਰੱਸਟ ਦੇ ਸਹਿਯੋਗ ਨਾਲ ਅੱਜ ਮਾਨਸਾ ਵਿਖੇ  ਸ਼ੀ ਹਰ ਹਰ ਮਹਾਂਦੇਵ ਮੰਦਰ , ਨੇੜੇ ਭਗਤ ਸਿੰਘ ਚੌਂਕ ਜਵਾਹਰਕੇ ਰੋਡ ਮਾਨਸਾ ਚ੍ ਫਰੀ ਕੈਂਸਰ ਚੈਕ-ਅੱਪ ਕੈਂਪ ਲਗਾਇਆ ਜਾ ਰਿਹਾ । ਜਿਸ ਵਿੱਚ ਔਰਤਾ,ਮਰਦਾਂ ਦੇ ਕੈਂਸਰ ਦੀ ਸਰੀਰਕ ਜਾਂਚ ਆਦਿ ਤੋ ਇਲਾਵਾ ਹੋਰ ਵੀ ਆਮ ਬਿਮਾਰੀਆਂ ਸਬੰਧੀ ਲੋੜਵੰਦਾ ਨੂੰ ਮੁਫਤ ਦਵਾਈਆਂ ਦਿੱਤੀਆ ਜਾਣਗੀਆ।
ਇਹ ਜਾਣਕਾਰੀ ਇਸ ਕੈਂਪ ਦੇ ਮੈਂਬਰ ਮੁਨੀਸ਼ ਬੱਬੀ ਦਾਨੇਵਾਲੀਆ ਜੀ,ਅਰੁਣ ਕੁਮਾਰ ਬਿੰਟੂ ( ਭੰਮਾ),ਸੁਨੀਲ ਕੁਮਾਰ,ਪੑਦੀਪ ਜਿੰਦਲ,ਰਕੇਸ਼ ਕੁਮਾਰ ਸੈਕਟਰੀ ਆਦਿ ਨੇ ਜਾਣਕਾਰੀ ਸਾਂਝੀ ਕੀਤੀ।

Have something to say? Post your comment

More News News

ਮੱਖਣ ਸਰਮਾ ਬਣੇ ਇੰਪਰੂਪਮੈਟ ਟਰੱਸਟ ਬਰਨਾਲਾ ਦੇ ਚੈਅਰਮੈਨ ਹਾਲੈਂਡ ਵਸਦੇ ਰਵੀਦਾਸੀਆ ਭਾਈਚਾਰੇ ਵੱਲੋਂ ਭਾਰਤੀ ਅੰਬੈਸੀ ਦੇ ਕਾਊਂਸਲਰ ਸ੍ਰੀ ਮਨੋਹਰ ਗੰਗੇਸ ਨੂੰ ਦਿੱਤਾ ਮੰਗ-ਪੱਤਰ ਫਰਜ਼ੀ ਬੀਮਾ ਪਾਲਿਸੀਆਂ ਦੇ ਨਾਮ 'ਤੇ ਠੱਗੀ ਮਾਰਨ ਵਾਲੇ ਵੱਡੇ ਗਿਰੋਹ ਦਾ ਪਰਦਾਫਾਸ਼ ਐਸ ਐਸ ਪੀ ਦਿਹਾਤੀ ਨੇ ਪੁਲਿਸ ਮੁਲਾਜ਼ਮਾਂ ਦਾ ਅਕਸ ਸੁਧਾਰਨ ਅਤੇ ਵੈਲਫ਼ੇਅਰ ਸਬੰਧੀ ਕੋਰਸ ਕਰਵਾਇਆ ਸ਼ੁਰੂ । SSP Rural started training and improving welfare of police personnel. ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਉਣ ਦਾ ਸਿਹਰਾ ਲੈਣ ਦੀ ਦੌੜ/ ਉਜਾਗਰ ਸਿੰਘ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਤਹਿਤ ਵਿੱਢੀ ਮੁਹਿੰਮ ਤਹਿਤ ਲਾਏ ਬੁੱਟੇ International Sikh Youth Symposium 2019 held in Dayton&Cincinnati, Ohio SSP Fatehgarh Sahib takes serious note of absence, suspends 4 lady Sub Inspectors ਗਾਇਕ ਰਾਜਾ ਭਾਈ ਦੇ ਨਵੇ ਗੀਤ ' ਹੇਟਰਾਂ ਦੇ ਕਿੱਸੇ' ਦਾ ਵੀਡੀਓ ਸ਼ੂਟ ਕੀਤਾ ਮੁੰਕਮਲ- ਬਬਲੀ ਧਾਲੀਵਾਲ
-
-
-