Saturday, May 25, 2019
FOLLOW US ON

News

ਗਾਇਕ ਗੁਸਤਾਖ ਔਲਖ ਦੇ ਗੀਤ" ਜੁਵਾਕ ਕੁੱਟ ਤੇ" ਦਾ ਵੀਡੀਓ ਹੋਇਆ ਰਿਲੀਜ਼

April 19, 2019 09:48 PM

 

ਮਾਨਸਾ , 19 ਅਪਰੈਲ ( ਬਿਕਰਮ ਵਿੱਕੀ)- ਆਪਣੇ ਪਿਛਲੇ ਦਿਨੀ ਆਡੀਓ ਗੀਤ " ਜੁਵਾਕ ਕੁੱਟ ਤੇ" ਨਾਲ ਨੌਜਵਾਨ ਪੀੜੀ ਚ੍ ਚਰਚਾ ਚੱਲ ਰਿਹਾ ਸੁਰੀਲਾ ਫ਼ਨਕਾਰ ਗੁਸਤਾਖ ਔਲਖ ਦਾ ਅੱਜ ਗੀਤ ਦਾ ਵੀਡੀਓ  ਫ਼ਿਲਮਂਕਣ ਰਿਲੀਜ਼ ਹੋ ਚੁੱਕਾ ਹੈ । ਇਹ ਜਾਣਕਾਰੀ ਸਾਂਝੀ ਕਰਦਿਆ ਗਾਇਕ ਗੁਸਤਾਖ ਨੇ ਦੱਸਿਆ ਕਿ ਨੌਜਵਾਨ ਵੀਰਾਂ ਦਾ ਹਮੇਸ਼ਾ ਰਿਣੀ ਰਹਾਗਾਂ ਜਿੰਨਾ ਨੇ ਮੇਰੇ ਆਡੀਓ ਗੀਤ ਨੂੰ ਖੂਬ ਪਿਆਰ ਬਖ਼ਸਿਆ । ਸ਼ਰੋਤਿਆ ਦੀ ਮੰਗ ਤੇ ਅੱਜ ਗੀਤ ਦਾ ਵੀਡੀਓ ਫ਼ਿਲਮਾਂਕਣ ਰਿਲੀਜ਼ ਕਰ ਦਿੱਤਾ ਹੈ। ਸੋਸਲ ਸਾਇਟਾ ਤੇ ਰਿਲੀਜ਼ ਹੁੰਦਿਆ ਹੀ ਦਰਸ਼ਕਾ ਵੱਲੋ ਭਰਪੂਰ ਪਿਆਰ ਮਿਲ ਰਿਹਾ ਹੈ। ਗੀਤ ਦਾ ਵੀਡੀਓ ਫ਼ਿਲਮਾਂਕਣ ਜਿੰਮੀ ਮਾਨਸਾ ਐਂਡ ਆਉਨਲੀ ਐਮੀ ਵੱਲੋਂ ਕੀਤਾ ਗਿਆ ਹੈ। ਗੀਤ ਨੂੰ ਕਲਮ ਚ੍ ਪਰੋਇਆ ਜਿੰਮੀ ਮਾਨਸਾ ਨੇ ਤੇ ਸੰਗੀਤ ਗੇਂਮ ਬੁਆਏ ਵੱਲੋ ਕੀਤਾ ਗਿਆ ਹੈ।

Have something to say? Post your comment

More News News

DM of Munger (Patna) Honours Election Icon and Film actor Rajan Kumar ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਜੇਤੂ ਰਹੇ ਕਾਂਗਰਸੀ ਉਮੀਦਵਾਰ ਮਨੀਸ਼ ਤਿਵਾੜੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਹੋਏ ਨਤਮਸਤਕ। ਅਧਿਆਪਕਾ ਗੁਰਨਾਮ ਕੌਰ ਚੀਮਾ ਸਿੱਖਿਆ ਖੇਤਰ 'ਚ ਰਚਿਆ ਇਤਿਹਾਸ ਬਾਰ ਐਸੋਸੀਏਸ਼ਨ ਨੇ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਦੀ ਜਿੱਤ ਤੇ ਲੱਡੂ ਵੰਡੇ ਬੀਬਾ ਹਰਸਿਮਰਤ ਕੌਰ ਦੀ ਜਿੱਤ ਉਪਰੰਤ ਸਭ ਤੋਂ ਪਹਿਲਾ ਜਸ਼ਨ ਵਪਾਰ ਮੰਡਲ ਦੇ ਪੑਧਾਨ ਮੁਨੀਸ਼ ਬੱਬੀ ਦਾਨੇਵਾਲੀਆ ਮਨਾਉਣਾ ਸੁਰੂ ਕੀਤਾ ਪੈਂਡੂ ਧਨਾਢ ਦੇ ਭਤੀਜਿਆਂ ਨੇ ਦਲਿਤ ਚਂ ਕੀਤੀ ਗੁੰਡਾਗਰਦੀ, ਸਿਆਸੀ ਲੀਡਰ ਦੇ ਇਸ਼ਾਰੇ ਤੇ ਦਲਿਤਾਂ ਉਪਰ ਕੀਤਾ ਝੂਠਾ ਪਰਚਾ ਰੱਧ ਕਰਨ ਦੀ ਮੰਗ - ਭਗਵੰਤ ਸਮਾਓ ਆਰਟ ਐਂਡ ਕਰਾਫ਼ਟ ਵਿਸ਼ਾ ਸਾਰੇ ਵਿਸ਼ਿਆਂ ਦਾ ਅਧਾਰ- ਸਿੱਖਿਆ ਸਕੱਤਰ ਲੋਕ ਸਭਾ ਚੋਣਾਂ ਦੀ ਗਿਣਤੀ ਮੁਕੰਮਲl ਜਿ਼ਲ੍ਹਾ ਚੋਣ ਅਫ਼ਸਰ ਨੇ ਕੀਤੀ ਚੋਣ ਅਮਲੇ ਦੀ ਸ਼ਲਾਘਾ ਐਮ ਸੀ ਅਮਰੀਕ ਮਾਨ ਨੇ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਦੀ ਜਿੱਤ ਤੇ ਲੱਡੂ ਵੰਡੇ ਵੋਟਰਾਂ ਦਾ ਕੀਤਾ ਧੰਨਵਾਦ ਬੈਂਕ ਅਧਿਕਾਰੀਆਂ ਖਿਲਾਫ ਕਿਸਾਨਾ ਨੇ ਲਾਇਆ ਰੋਸ ਧਰਨਾਂ
-
-
-