Saturday, May 25, 2019
FOLLOW US ON

News

ਕਣਕ ਦੀ ਖ੍ਰੀਦ ਨਾਂ ਹੋਣ ਕਾਰਨ ਕਿਸਾਨਾਂ ਕਰਨਾਂ ਪੇ ਰਿਹਾ ਪ੍ਰੇਸ਼ਾਨੀਆਂ ਦਾ ਸਾਹਮਣਾ

April 21, 2019 09:49 PM

ਕਣਕ ਦੀ ਖ੍ਰੀਦ ਨਾਂ ਹੋਣ ਕਾਰਨ ਕਿਸਾਨਾਂ ਕਰਨਾਂ ਪੇ ਰਿਹਾ ਪ੍ਰੇਸ਼ਾਨੀਆਂ ਦਾ ਸਾਹਮਣਾ

ਮਾਨਸਾ (ਤਰਸੇਮ ਸਿੰਘ ਫਰੰਡ) ਕਣਕ ਦੀ ਖਰੀਦ ਸ਼ੁਰੂ ਨਾ ਹੋਣ ਤੇ ਮਸਲੇ ਨੂੰ ਲੈ ਕੇ ਅੱਜ ਦੂਜੇ ਦਿਨ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਭੈਣੀ ਬਾਘਾ ਪੁਲ ਤੇ ਦੂਜੇ ਦਿਨ ਵੀ ਬਠਿੰਡਾ, ਪਟਿਆਲਾ ਰੋਡ ਤੇ ਧਰਨਾ ਦੇ ਕੇ ਆਵਾਜਾਈ ਠੱਪ ਰੱਖੀ ਜਿਕਰਯੋਗ ਹੈ ਕਿ ਕੱਲ੍ਹ ਵੀ ਇਸੇ ਰੋਡ ਤੇ 4 ਘੰਟੇ ਆਵਾਜਾਈ ਰੋਕੀ ਗਈ ਸੀ। ਜਿੱਥੇ ਅਧਿਕਾਰੀਆਂ ਨੇ ਭਰੋਸਾ ਦਿੱਤਾ ਸੀ ਕਿ ਕੱਲ੍ਹ ਖਰੀਦ ਸ਼ੁਰੂ ਕਰ ਦਿੱਤੀ ਜਾਵੇਗੀ। ਪਰ ਅੱਜ ਫਿਰ ਕਿਸੇ ਵੀ ਮੰਡੀ ਵਿੱਚ ਖਰੀਦ ਇੰਸਪੈਕਟਰ ਨਹੀਂ ਆਏ ਸਗੋਂ ਸਾਜਿਸ਼ ਤਹਿਤ ਖਰੀਦ ਏਜੰਸ਼ੀਆਂ ਨੇ ਇੰਸਪੈਕਟਰਾਂ ਕੋਲੋ ਹੜਤਾਲ ਕਰਵਾ ਦਿੱਤੀ। ਇਸ ਮੌਕੇ ਬੀ.ਕੇ.ਯੂ. ਉਗਰਾਹਾਂ ਦੇ ਜਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀ ਬਾਘਾ ਨੇ ਕਿਹਾ ਕਿ ਕਣਕ ਨਾਲ ਮੰਡੀਆਂ ਨੱਕੋ ਨੱਕ ਭਰ ਗਈਆਂ ਗਈਆਂ ਹਨ ਪਰ ਕੈਪਟਨ ਹਕੂਮਤ ਖਰੀਦ ਕਰਨ ਵਾਲਾ ਆਪਣਾ ਫਰਜ ਭੁੱਲ ਗਈ ਹੈ। ਕਰਜਾ ਕੁਰਕੀ ਖਤਮ ਫਸਲ ਦੀ ਪੂਰੀ ਰਕਮ ਦਾ ਨਾਹਰਾ ਦੇ ਕੇ ਸੱਤਾ *ਚ ਆਈ ਕਾਂਗਰਸ ਹਕੂਮਤ ਹੁਣ ਸਾਰੇ ਵਾਅਦੇ ਭੁੱਲ ਕੇ ਸਗੋਂ ਸਮੇਂ ਸਿਰ ਕਣਕ ਦੀ ਖਰੀਦ ਵੀ ਨਹੀਂ ਕਰ ਰਹੀ। ਉਹਨਾਂ ਕਿਹਾ ਕਿ ਸਰਕਾਰ ਦੇ ਉੱਚ ਅਧਿਕਾਰੀਆਂ ਨੇ ਵੀ ਬੇਸਰਮੀ ਧਾਰ ਲਈ ਹੈ। ਮੰਡੀਆਂ ਵਿੱਚ ਖੁਦ ਗੇੜੇ ਮਾਰਨ ਦੀ ਬਜਾਏ ਸੜਕਾਂ ਤੇ ਬੈਠ ਕੇ ਸੰਘਰਸ਼ ਕਰਨ ਵਾਲੇ ਕਿਸਾਨ ਨੂੰ ਵੀ ਅਣਗੌਲਿਆਂ ਵਰ ਦਿੱਤਾ ਹੈ। ਕਿਸਾਨ ਆਗੂ ਨੇ ਖਰੀਦ ਇੰਸਪੈਕਟਰਾਂ ਦੀ ਹੜਤਾਲ ਤੇ ਟਿੱਪਣੀ ਕਰਦਿਆਂ ਕਿਹਾ ਕਿ ਉਹਨਾਂ ਨੂੰ ਖਰੀਦ ਦੇ ਸੀਜਨ ਸਮੇਂ ਅਜਿਹਾ ਕਰਨ ਲਈ ਸਰਕਾਰ ਦੀਆਂ ਚਾਲਾਂ ਦਾ ਸ਼ਿਕਾਰ ਨਹੀਂ ਹੋਣਾ ਚਾਹੀਦਾ। ਸਾਡਾ ਜਥੇਬੰਦੀ ਦੀ ਕਿਸੇ ਵੀ ਅਦਾਰੇ ਦੇ ਮੁਲਾਜ਼ਮ ਦੇ ਵਿਰੁੱਧ ਨਹੀਂ ਹੈ। ਪਰ ਜਦੋਂ ਖਰੀਦ ਲਈ ਕੋਈ ਉੱਚ ਅਧਿਕਾਰੀ ਮੌਕੇ ਪਰ ਨਹੀਂ ਆਉਂਦਾ ਫਸਲ ਦੀ ਖਰੀਦ ਨਹੀਂ ਹੁੰਦੀ ਤਾਂ ਕਿਤੇ ਜਾ ਕੇ ਸਾਂਤਮਈ ਢੰਗ ਨਾਲ ਖਰੀਦ ਇੰਸਪੈਕਟਰਾਂ ਦੇ ਘਿਰਾਓ ਕੀਤੇ ਜਾਂਦੇ ਹਨ ਤਾਂ ਜੋ ਉਹਨਾਂ ਦੇ ਉੱਚ ਅਧਿਕਾਰੀ ਮੌਕੇ ਤੇ ਆ ਕੇ ਹੱਲ ਕਰਨ। ਕਿਸਾਨ ਆਗੂ ਨੇ ਦੋਸ਼ ਲਾਇਆ ਕਿ ਕੇਂਦਰ ਦੀ ਸਰਕਾਰ ਕਿਸਾਨਾਂ ਦੀਆਂ ਫਸਲਾਂ ਰੇਟ ਤੈਅ ਕਰਨੇ ਅਤੇ ਸਰਕਾਰੀ ਖਰੀਦ ਬੰਦ ਕਰਨਾ ਚਾਹੁੰਦੀ ਹੈ। ਜਿਸ ਨੂੰ ਪੰਜਾਬ ਦੀ ਕੈਪਟਨ ਸਰਕਾਰ ਹੁਣ ਤੋਂ ਹੀ ਅਮਲ ਵਿੱਚ ਲ

Have something to say? Post your comment

More News News

DM of Munger (Patna) Honours Election Icon and Film actor Rajan Kumar ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਜੇਤੂ ਰਹੇ ਕਾਂਗਰਸੀ ਉਮੀਦਵਾਰ ਮਨੀਸ਼ ਤਿਵਾੜੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਹੋਏ ਨਤਮਸਤਕ। ਅਧਿਆਪਕਾ ਗੁਰਨਾਮ ਕੌਰ ਚੀਮਾ ਸਿੱਖਿਆ ਖੇਤਰ 'ਚ ਰਚਿਆ ਇਤਿਹਾਸ ਬਾਰ ਐਸੋਸੀਏਸ਼ਨ ਨੇ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਦੀ ਜਿੱਤ ਤੇ ਲੱਡੂ ਵੰਡੇ ਬੀਬਾ ਹਰਸਿਮਰਤ ਕੌਰ ਦੀ ਜਿੱਤ ਉਪਰੰਤ ਸਭ ਤੋਂ ਪਹਿਲਾ ਜਸ਼ਨ ਵਪਾਰ ਮੰਡਲ ਦੇ ਪੑਧਾਨ ਮੁਨੀਸ਼ ਬੱਬੀ ਦਾਨੇਵਾਲੀਆ ਮਨਾਉਣਾ ਸੁਰੂ ਕੀਤਾ ਪੈਂਡੂ ਧਨਾਢ ਦੇ ਭਤੀਜਿਆਂ ਨੇ ਦਲਿਤ ਚਂ ਕੀਤੀ ਗੁੰਡਾਗਰਦੀ, ਸਿਆਸੀ ਲੀਡਰ ਦੇ ਇਸ਼ਾਰੇ ਤੇ ਦਲਿਤਾਂ ਉਪਰ ਕੀਤਾ ਝੂਠਾ ਪਰਚਾ ਰੱਧ ਕਰਨ ਦੀ ਮੰਗ - ਭਗਵੰਤ ਸਮਾਓ ਆਰਟ ਐਂਡ ਕਰਾਫ਼ਟ ਵਿਸ਼ਾ ਸਾਰੇ ਵਿਸ਼ਿਆਂ ਦਾ ਅਧਾਰ- ਸਿੱਖਿਆ ਸਕੱਤਰ ਲੋਕ ਸਭਾ ਚੋਣਾਂ ਦੀ ਗਿਣਤੀ ਮੁਕੰਮਲl ਜਿ਼ਲ੍ਹਾ ਚੋਣ ਅਫ਼ਸਰ ਨੇ ਕੀਤੀ ਚੋਣ ਅਮਲੇ ਦੀ ਸ਼ਲਾਘਾ ਐਮ ਸੀ ਅਮਰੀਕ ਮਾਨ ਨੇ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਦੀ ਜਿੱਤ ਤੇ ਲੱਡੂ ਵੰਡੇ ਵੋਟਰਾਂ ਦਾ ਕੀਤਾ ਧੰਨਵਾਦ ਬੈਂਕ ਅਧਿਕਾਰੀਆਂ ਖਿਲਾਫ ਕਿਸਾਨਾ ਨੇ ਲਾਇਆ ਰੋਸ ਧਰਨਾਂ
-
-
-