News

ਰਾਜਾ ਬੜਿੰਗ ਨੂੰ ਬਠਿੰਡਾ ਤੋਂ ਟਿਕਟ ਮਿਲਣ ਤੇ ਲੱਡੂ ਵੰਡਕੇ ਖੁਸ਼ੀ ਮਨਾਈ

April 21, 2019 09:50 PM

ਰਾਜਾ ਬੜਿੰਗ ਨੂੰ ਬਠਿੰਡਾ ਤੋਂ ਟਿਕਟ ਮਿਲਣ ਤੇ ਲੱਡੂ ਵੰਡਕੇ ਖੁਸ਼ੀ ਮਨਾਈ

ਮਾਨਸਾ ( ਤਰਸੇਮ ਸਿੰਘ ਫਰੰਡ ) ਲੋਕ ਸਭਾ ਹਲਕਾ ਬਠਿੰਡਾ ਤੋਂ ਕਾਂਗਰਸ ਹਾਈ ਕਮਾਂਡ  ਵੱਲੋਂ ਬਠਿੰਡਾ ਤੋਂ ਉਮੀਦਵਾਰ ਐਲਾਨ ਕਰਨ ਤੇ ਕਾਂਗਰਸ  ਵਰਕਰਾਂ ਵਿੱਚ ਖੁਸ਼ੀ ਦਾ ਮਹੌਲ ਬਣ ਗਿਆ ਹੈ । ਅੱਜ ਇਥੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਬਾਗ ਵਾਲ਼ਾ ਗੁਰੂ ਘਰ ਨੇੜੇ ਸ਼ਹੀਦ ਬਾਬਾ ਜੀਵਨ ਸਿੰਘ ਵਿਕਾਸ ਕਮੇਟੀ ਵਾਰਡ ਨੰਬਰ 25 ਵਿਖੇ ਆਟੋ ਯੂਨੀਅਨ ਦੇ ਆਗੂ ਸ਼ਿਗਾਰਾ ਸਿੰਘ ਨੇ ਦੱਸਿਆ ਕਿ ਬਹਿਬਲ ਕਲਾਂ ਤੇ ਬਰਗਾੜੀ ਕਾਂਡ ਸ੍ਰੀ ਗੁਰੂ ਗ੍ਰੰਥ ਸਹਿਬ ਦੀ ਬੇਅਦਬੀ ਕਾਰਨ ਸ਼ੋਮਣੀ ਅਕਾਲੀ ਦਲ ਤੋਂ ਪੰਜਾਬ ਦੇ ਵੋਟਰਾਂ ਦਾ ਭਰੋਸਾ ਉੱਠ ਚੁਕਿਆ ਹੈ । ਵਿਧਾਨ ਸਭਾ ਤੇ ਕਾਬਜ਼  ਕਾਂਗਰਸ ਪਾਰਟੀ ਹੁਣ ਪੰਜਾਬ  ਵਿੱਚ ਲੋਕ ਸਭਾ ਕਾਬਜ਼ ਹੋਵੇਗੀ । ਨੈਸ਼ਨਲ ਕਾਂਗਰਸ ਪਾਰਟੀ ਵੱਲੋਂ ਲੋਕ ਸਭਾ ਹਲਕਾ ਬਠਿੰਡਾ ਤੋਂ ਰਾਜਾ ਬੜਿੰਗ ਦੇ ਉਮੀਦਵਾਰ ਐਲਾਨੇ ਜਾਣ ਬਾਅਦ ਕਾਂਗਰਸ ਵਰਕਰਾਂ ਹੌਂਸਲੇ ਬੁਲੰਦ ਹੋ ਗਏ ਹਨ । ਕਾਂਗਰਸ ਵਰਕਰਾਂ ਵਿੱਚ ਰਾਜਾ ਵੜਿੰਗ ਦੇ ਉਮੀਦਵਾਰ ਐਲਾਨੇ ਜਾਣ ਤੇ ਲੱਡੂ ਵੰਡਕੇ ਖੁਸ਼ੀ ਮਨਾਈ । ਇਸ ਮੌਕੇ ਚਰਨਜੀਤ ਸਿੰਘ ਸਾਬਕਾ ਐਮ ਸੀ ,ਪਵਨ ਸਿੰਘ ,ਗੁਰਮੀਤ ਸਿੰਘ ,ਸੁਖਦੇਵ ਸਿੰਘ ,ਮਨਪ੍ਰੀਤ ਸਿੰਘ ,ਦੌਲਤ ਸਿੰਘ ਤੋਂ ਇਲਾਵਾ ਹੋਰ ਵਰਕਰ ਵੀ ਹਾਜਰ ਸਨ ।

Have something to say? Post your comment

More News News

ਮੱਖਣ ਸਰਮਾ ਬਣੇ ਇੰਪਰੂਪਮੈਟ ਟਰੱਸਟ ਬਰਨਾਲਾ ਦੇ ਚੈਅਰਮੈਨ ਹਾਲੈਂਡ ਵਸਦੇ ਰਵੀਦਾਸੀਆ ਭਾਈਚਾਰੇ ਵੱਲੋਂ ਭਾਰਤੀ ਅੰਬੈਸੀ ਦੇ ਕਾਊਂਸਲਰ ਸ੍ਰੀ ਮਨੋਹਰ ਗੰਗੇਸ ਨੂੰ ਦਿੱਤਾ ਮੰਗ-ਪੱਤਰ ਫਰਜ਼ੀ ਬੀਮਾ ਪਾਲਿਸੀਆਂ ਦੇ ਨਾਮ 'ਤੇ ਠੱਗੀ ਮਾਰਨ ਵਾਲੇ ਵੱਡੇ ਗਿਰੋਹ ਦਾ ਪਰਦਾਫਾਸ਼ ਐਸ ਐਸ ਪੀ ਦਿਹਾਤੀ ਨੇ ਪੁਲਿਸ ਮੁਲਾਜ਼ਮਾਂ ਦਾ ਅਕਸ ਸੁਧਾਰਨ ਅਤੇ ਵੈਲਫ਼ੇਅਰ ਸਬੰਧੀ ਕੋਰਸ ਕਰਵਾਇਆ ਸ਼ੁਰੂ । SSP Rural started training and improving welfare of police personnel. ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਉਣ ਦਾ ਸਿਹਰਾ ਲੈਣ ਦੀ ਦੌੜ/ ਉਜਾਗਰ ਸਿੰਘ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਤਹਿਤ ਵਿੱਢੀ ਮੁਹਿੰਮ ਤਹਿਤ ਲਾਏ ਬੁੱਟੇ International Sikh Youth Symposium 2019 held in Dayton&Cincinnati, Ohio SSP Fatehgarh Sahib takes serious note of absence, suspends 4 lady Sub Inspectors ਗਾਇਕ ਰਾਜਾ ਭਾਈ ਦੇ ਨਵੇ ਗੀਤ ' ਹੇਟਰਾਂ ਦੇ ਕਿੱਸੇ' ਦਾ ਵੀਡੀਓ ਸ਼ੂਟ ਕੀਤਾ ਮੁੰਕਮਲ- ਬਬਲੀ ਧਾਲੀਵਾਲ
-
-
-