News

ਗਿੱਲ ਫ਼ਿਲਮਜ਼ ਏਟਰਟੇਨਮੈਂਟ ਦੀ ਰਹਿਨੁਮਾਈ ਵਿੱਚ ਕੁਲਵੰਤ ਮਾਨ ਤੇ ਅੰਮ੍ਰਿਤ ਚੱਕ ਵਾਲਾ ਦੀ ਪੇਸ਼ਕਸ਼

April 21, 2019 09:55 PM

ਗਿੱਲ ਫ਼ਿਲਮਜ਼ ਏਟਰਟੇਨਮੈਂਟ ਦੀ ਰਹਿਨੁਮਾਈ ਵਿੱਚ ਕੁਲਵੰਤ ਮਾਨ ਤੇ ਅੰਮ੍ਰਿਤ ਚੱਕ ਵਾਲਾ ਦੀ ਪੇਸ਼ਕਸ਼
ਅੱਜ ਰਿਲੀਜ਼ ਹੋਵੇਗਾ ਗਾਇਕ ਗਿੱਲ ਬਲਜਿੰਦਰ ਦਾ ਨਵਾਂ ਟਰੈਕ “ਰੜਕ“
ਬਠਿੰਡਾ (ਗੁਰਬਾਜ ਗਿੱਲ) –ਪੰਜਾਬੀ ਗਾਇਕੀ ਦੇ ਵਿਹੜੇ ਵਿੱਚ ਆਪਣੀ ਬੁਲੰਦ ਅਵਾਜ਼ ਨਾਲ ਸਾਫ-ਸੁਥਰੀ ਗਾਇਕੀ ਰਾਂਹੀ ਵੱਖਰੀ ਪਹਿਚਾਣ ਬਣਾਉਣ ਵਾਲੇ ਗਾਇਕ ਗਿੱਲ ਬਲਜਿੰਦਰ ਦਾ ਨਵਾਂ ਟਰੈਕ “ਰੜਕ“, ਅੱਜ ਬਾਈ ਅਪ੍ਰੈਲ ਨੂੰ ਗਿੱਲ ਫ਼ਿਲਮਜ਼ ਏਟਰਟੇਨਮੈਂਟ ਦੀ ਰਹਿਨੁਮਾਈ ਵਿੱਚ ਕੁਲਵੰਤ ਮਾਨ ਤੇ ਅੰਮ੍ਰਿਤ ਚੱਕ ਵਾਲਾ ਦੀ ਪੇਸ਼ਕਸ਼ ਹੇਠ ਬੜੇ ਵੱਡੇ ਪੱਧਰ ਤੇ ਰਿਲੀਜ਼ ਕੀਤਾ ਜਾਵੇਗਾ। ਕੰਪਨੀ ਪ੍ਰੋਡਿਊਸਰ ਮਨਦੀਪ ਕੌਰ ਗਿੱਲ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਗੀਤਕਾਰ ਅੰਮ੍ਰਿਤ ਚੱਕ ਵਾਲਾ ਦੇ ਲਿਖੇ, ਇਸ ਖੂਬਸੂਰਤ ਗੀਤ ਦਾ ਸੰਗੀਤ ਸ਼ਮਸੇਰ ਸਿੰਘ ਨੇ ਬੜੀ ਹੀ ਰੂਹ ਨਾਲ ਤਿਆਰ ਕੀਤਾ ਹੈ। ਜੋ ਹਰ ਇੱਕ ਦਿਲ ਦੀ ਪਸੰਦ ਬਣੇਗਾ।

Have something to say? Post your comment

More News News

ਮੱਖਣ ਸਰਮਾ ਬਣੇ ਇੰਪਰੂਪਮੈਟ ਟਰੱਸਟ ਬਰਨਾਲਾ ਦੇ ਚੈਅਰਮੈਨ ਹਾਲੈਂਡ ਵਸਦੇ ਰਵੀਦਾਸੀਆ ਭਾਈਚਾਰੇ ਵੱਲੋਂ ਭਾਰਤੀ ਅੰਬੈਸੀ ਦੇ ਕਾਊਂਸਲਰ ਸ੍ਰੀ ਮਨੋਹਰ ਗੰਗੇਸ ਨੂੰ ਦਿੱਤਾ ਮੰਗ-ਪੱਤਰ ਫਰਜ਼ੀ ਬੀਮਾ ਪਾਲਿਸੀਆਂ ਦੇ ਨਾਮ 'ਤੇ ਠੱਗੀ ਮਾਰਨ ਵਾਲੇ ਵੱਡੇ ਗਿਰੋਹ ਦਾ ਪਰਦਾਫਾਸ਼ ਐਸ ਐਸ ਪੀ ਦਿਹਾਤੀ ਨੇ ਪੁਲਿਸ ਮੁਲਾਜ਼ਮਾਂ ਦਾ ਅਕਸ ਸੁਧਾਰਨ ਅਤੇ ਵੈਲਫ਼ੇਅਰ ਸਬੰਧੀ ਕੋਰਸ ਕਰਵਾਇਆ ਸ਼ੁਰੂ । SSP Rural started training and improving welfare of police personnel. ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਉਣ ਦਾ ਸਿਹਰਾ ਲੈਣ ਦੀ ਦੌੜ/ ਉਜਾਗਰ ਸਿੰਘ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਤਹਿਤ ਵਿੱਢੀ ਮੁਹਿੰਮ ਤਹਿਤ ਲਾਏ ਬੁੱਟੇ International Sikh Youth Symposium 2019 held in Dayton&Cincinnati, Ohio SSP Fatehgarh Sahib takes serious note of absence, suspends 4 lady Sub Inspectors ਗਾਇਕ ਰਾਜਾ ਭਾਈ ਦੇ ਨਵੇ ਗੀਤ ' ਹੇਟਰਾਂ ਦੇ ਕਿੱਸੇ' ਦਾ ਵੀਡੀਓ ਸ਼ੂਟ ਕੀਤਾ ਮੁੰਕਮਲ- ਬਬਲੀ ਧਾਲੀਵਾਲ
-
-
-