Tuesday, September 17, 2019
FOLLOW US ON

News

ਬੀ. ਐੱਡ. ਅਧਿਆਪਕ ਫਰੰਟ ਵੱਲੋਂ ਨਵੇਂ ਜ਼ਿਲ੍ਹਾ ਸਿੱਖਿਆ ਅਫਸਰ (ਐ.ਸਿ.) ਦਾ ਸਨਮਾਨ

June 11, 2019 06:23 PM
ਬੀ. ਐੱਡ. ਅਧਿਆਪਕ ਫਰੰਟ ਵੱਲੋਂ ਨਵੇਂ ਜ਼ਿਲ੍ਹਾ ਸਿੱਖਿਆ ਅਫਸਰ (ਐ.ਸਿ.) ਦਾ ਸਨਮਾਨ
 
ਪਟਿਆਲਾ, 11 ਜੂਨ ਬੀ. ਐੱਡ. ਅਧਿਆਪਕ ਫਰੰਟ ਪੰਜਾਬ ਇਕਾਈ ਪਟਿਆਲਾ ਵੱਲੋਂ ਕਾਰਜਕਾਰੀ ਜ਼ਿਲ੍ਹਾ ਪ੍ਰਧਾਨ ਸ੍ਰੀ ਸੰਜੇ ਕੁਮਾਰ ਦੀ ਅਗਵਾਈ ਵਿੱਚ ਜ਼ਿਲ੍ਹਾ ਪਟਿਆਲਾ ਦੇ ਨਵੇਂ ਜ਼ਿਲ੍ਹਾ ਸਿੱਖਿਆ ਅਫਸਰ (ਐ.ਸਿ.) ਸ੍ਰ. ਅਮਰਜੀਤ ਸਿੰਘ ਜੀ ਦਾ ਸਨਮਾਨ ਕਰਦੇ ਹੋਏ ਉਨ੍ਹਾਂ ਨੂੰ ਜੀ ਆਇਆਂ ਨੂੰ ਆਖਿਆ ਗਿਆ । ਇਸ ਮੌਕੇ ਤੇ ਵਫਦ ਵੱਲੋਂ ਉਨ੍ਹਾਂ ਨਾਲ ਜ਼ਿਲ੍ਹਾ ਅਤੇ ਬਲਾਕ ਪੱਧਰ ਤੇ ਪੈਡਿੰਗ ਮਸਲਿਆਂ ਦੇ ਜਲਦ ਹੱਲ ਲਈ ਗੱਲਬਾਤ ਕੀਤੀ ਗਈ । ਉਨ੍ਹਾਂ ਨੇ ਹਰ ਜਾਇਜ਼ ਮਸਲਾ ਪਹਿਲ ਦੇ ਆਧਾਰ ਤੇ ਹੱਲ ਕਰਵਾਉਣ ਦਾ ਭਰੋਸਾ ਦਿੱਤਾ ।
ਇਸ ਮੌਕੇ ਨਵਨੀਤ ਅਨਾਇਤਪੁਰੀ, ਸੰਜੇ ਕੁਮਾਰ, ਤਲਵਿੰਦਰ ਸਮਾਣਾ, ਹਾਕਮ ਸਿੰਘ ਖਨੌੜਾ, ਦਵਿੰਦਰ ਠਰੂਆ, ਬਲਵਿੰਦਰ ਸਿੰਘ, ਰਾਜਵੰਤ ਸਿੰਘ, ਪਰਮਿੰਦਰ ਸਿੰਘ, ਅਵਤਾਰ ਚੌਹਾਨ, ਜਸਵਿੰਦਰ ਸਿੰਘ, ਦੀਪਕ ਵਰਮਾ, ਮੋਹਣ ਸਿੰਘ, ਸੁਰਿੰਦਰ ਵਿਰਕ, ਸੰਜੀਵ ਕੁਮਾਰ, ਅਵਨਿੰਦਰ ਸਿੰਘ, ਲਖਵੀਰ ਸਿੰਘ, ਰਾਜੀਵ ਸੂਦ, ਕੇਵਲ ਸਿੰਘ, ਪਰਮਜੀਤ ਕੌਰ ਗਿੱਲ, ਅਨੀਤਾ ਰਾਣੀ, ਸੀਮਾ ਛਿੱਬਰ ਆਦਿ ਅਧਿਆਪਕ ਆਗੂ ਹਾਜ਼ਰ ਸਨ ।
Have something to say? Post your comment

More News News

ਸਾਡੀ ਮਾਂ ਬੋਲੀ ਪੰਜਾਬੀ ...... .... ... .. . ਗਗਨ ਦੀਪ ਸਿੰਘ ਦਲਜੀਤ ਸਿੰਘ ਸੱਗੂ ਐਨ.ਆਰ.ਆਈ. ਦਾ ਪਿੰਡ ਵਾਸੀਆਂ ਕੀਤਾ ਸਨਮਾਨ VICE PRINCIPAL MRS. GURPREET KAUR AND S. KULDEEP SINGH (Office Administrator) HONOURED BY THE SAHODAYA SCHOOLS COMPLEX. ਪੰਜਾਬੀ ਸਾਹਿਤ ਸਭਾ ਵੱਲੋਂ “ਜਸਟ ਪੰਜਾਬੀ” ਮੈਗਜ਼ੀਨ ਲੋਕ ਅਰਪਣ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਡੈਨਹਾਗ ਹਾਲੈਂਡ ਵਿਖੇ 15 ਸਤੰਬਰ ਐਤਵਾਰ ਨੂੰ ਹਾਲੈਂਡ ਦੇ ਸਿਖਾਂ ਵਲੋ ਡੱਚ ਭਾਸ਼ਾ ਵਿੱਚ ਸਿੱਖ ਰਹਿਤ ਮਰਿਆਦਾ ਅਤੇ ਸਾਰਾਗੜ੍ਹੀ ਦੀ ਲੜਾਈ ਦੋ ਕਿਤਾਬਾਂ ਰਿਲੀਜਨ ਕੀਤੀਆਂ ਗਈਆਂ । ਗੁਰੂ ਨਾਨਕ ਦੇਵ ਜੀ ਦੇ 550 ਨੂੰ ਸਮਰਪਿਤ ਫਲਦਾਲ ਤੇ ਛਾਂ ਦਾਰ ਬੂਟੇ ਲਗਾਏ ਕੰਮਨੀਆਂ ਵਿੱਚ ਫਸੇ ਪੈਸਿਆਂ ਕਾਰਨ ਮਾਨਸਿਕ ਤੌਰ ਪ੍ਰੇਸ਼ਾਨ ਹੋਏ ਲੋਕ ਕਰਨ ਲੱਗੇ ਖੁੱਦਕਸ਼ੀਆਂ , ਸਰਕਾਰ ਸੌਂ ਰਹੀ ਹੈ ਖਾਮੋਸ਼ੀ ਦੀ ਨੀਂਦ The husband's wife, who was married for love marriage, was shot dead by the wife's family, both of whom had made love marriage some time back. ਨਿਊਜ਼ੀਲੈਂਡ ਦੇ ਸਕੂਲਾਂ ਵਿਚ 2022 ਤੱਕ ਸਾਰੇ ਸਕੂਲਾਂ ਵਿਚ ਦੇਸ਼ ਦਾ ਇਤਿਹਾਸ ਪੜ੍ਹਾਉਣਾ ਹੋਵੇਗਾ ਲਾਜ਼ਮੀ Newly appointed Center Head Teacher and Head Teacher Three Day Training Workshop held
-
-
-