News

ਹਾਲੈਂਡ' ਦੇ ਸ਼ਹਿਰ 'ਰੋਟਰਡਾਮ' ਵਿਖੇ ਤੀਆਂ ਦਾ ਮੇਲਾ 7 ਜੁਲਾਈ ਨੂੰ

June 17, 2019 02:16 PM

ਹਰਜੋਤ ਸੰਧੂ
ਮਿਤੀ 17/06/2019

('ਹਾਲੈਂਡ' ਦੇ ਸ਼ਹਿਰ 'ਰੋਟਰਡਾਮ' ਵਿਖੇ ਤੀਆਂ ਦਾ ਮੇਲਾ 7 ਜੁਲਾਈ ਨੂੰ )

ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 'ਹਾਲੈਂਡ' ਦੇ ਸ਼ਹਿਰ 'ਰੋਟਰਡਾਮ' ਵਿਖੇ ਤੀਆਂ ਦਾ ਮੇਲਾ ਪੂਰੀ ਧੂਮ -ਧਾਮ ਨਾਲ 7 ਜੁਲਾਈ ਨੂੰ ਮਨਾਇਆਂ ਜਾ ਰਿਹਾ ਹੈ। ਪ੍ਰਬੰਧਕਾਂ ਵੱਲੋ ਦਿੱਤੀ ਗਈ ਜਾਣਕਾਰੀ ਅਨੁਸਾਰ ਤੀਆਂ ਦੇ ਮੇਲੇ ਵਿੱਚ ਗਿੱਧੇ ਤੋਂ ਇਲਾਵਾ ਪੰਜਾਬੀ ਸਭਿਆਚਾਰ ਨਾਲ ਸਬੰਧਿਤ ਹੋਰ ਵੀ ਪ੍ਰੋਗਰਾਮ ਕੀਤੇ ਜਾਣਗੇ ।ਮੇਲੇ ਦੇ ਪ੍ਰਬੰਧਕਾਂ ਵੱਲੋਂ ਤੀਆਂ ਵਿੱਚ ਆਉਣ ਵਾਲੀਆਂ ਬੀਬੀ ਨੂੰ ਬੇਨਤੀ ਕੀਤੀ ਗਈ ਹੈ ਕਿ ਉਹ ਪੰਜਾਬੀ ਪਹਿਰਾਵੇ ਵਿੱਚ ਹੀ ਆਉਣ ।

ਹੋਰ ਕਿਸੇ ਵੀ ਤਰਾਂ ਜਾਣਕਾਰੀ ਵਾਸਤੇ ਫੋਨ਼( 0626897199 )ਤੇ ਸੰਪਰਕ ਕਰ ਸਕਦੇ ਹੋ

( ਤੀਆਂ ਦੇ ਮੇਲੇ ਵਿੱਚ ਪਹੁੰਚਣ ਲਈ ਪਤਾ) -
Hocky Club SportPark, Schenkel Capelseweg
33 2907 XA, Capelle Aan Den IJssel

Have something to say? Post your comment

More News News

ਸਾਕਾ (ਸਿੱਖ ਆਰਟਸ ਐਂਡ ਕਲਚਰਲ ਐਸੋਸੀਏਸ਼ਨ) ਵੱਲੋ ਕਰਵਾਈ ਗਈ 130 ਮੀਲ ਲੰਬੀ ਚੈਰਿਟੀ ਬਾਈਕ ਰਾਈਡ ਬਰਮਿੰਘਮ ਤੋਂ ਚੱਲਕੇ ਅੱਜ ਸਾਊਥਾਲ ਪਾਰਕ ਵਿੱਖੇ ਸਮਾਪਤ ਹੋਈ Sonia Mann to mark her Bollywood debut with ‘Happy Hardy and Heer’ with Himesh Reshammiya "ਰੁੱਖ ਲਗਾਓ ਵੰਸ਼ ਬਚਾਓ "ਮੁਹਿੰਮ ਪਿੰਡ ਦੀਆਂ ਸੱਥਾਂ 'ਚ ਵੀ ਪੁੱਜੀ ਮੁਹਿੰਮ ਦੇ ਦੂਜੇ ਪੜਾਅ ਨੂੰ ਲੈ ਵਾਤਾਵਰਣ ਪ੍ਰੇਮੀਆਂ ਵਿਚ ਭਾਰੀ ਉਤਸ਼ਾਹ ਲਗਾਤਾਰ ਹੋਈ ਬਰਸਾਤ ਕਾਰਨ ਸ਼ਹਿਰ ਦੀਆਂ ਕਈ ਥਾਵਾਂ 'ਤੇ ਖੜ੍ਹਾ ਹੋ ਗਿਆ ਸੀ ਪਾਣੀ ਇਟਲੀ 'ਚ ਜਾਗਰਣ 3 ਨੂੰ, ਸਤਵਿੰਦਰ ਬੁੱਗਾ ਕਰਨਗੇ ਮਹਾਮਾਈ ਦਾ ਗੁਣਗਾਨ Fury in the villagers by cutting banyan trees ਐੱਮ ਐਲ ਏ ਨਾਜ਼ਰ ਸਿੰਘ ਮਾਨਸ਼ਾਹੀਆ ਵਲੋਂ ਮੀਂਹ ਨਾਲ ਪ੍ਰਭਾਵਿਤ ਫ਼ਸਲਾ ਦਾ ਲਿਆ ਜਾਇਜਾ ਸਰਕਾਰੀ ਸੈਕੰਡਰੀ ਸਕੂਲ ਝੁਨੀਰ ਵਿਖੇ ਕਰਵਾਏ ਬਲਾਕ ਵਿੱਦਿਅਕ ਮੁਕਾਬਲੇ , ਬੱਚਿਆਂ ਨੂੰ ਕੀਤਾ ਸਨਮਾਨਿਤ ਲੇਬਰ ਪਾਰਟੀ ਨੇ ਸ. ਖੜਗ ਸਿੰਘ ਨੂੰ ਹੌਵਿਕ ਲੋਕਲ ਬੋਰਡ ਮੈਂਬਰ ਲਈ ਆਪਣਾ ਉਮੀਦਵਾਰ ਐਲਾਨਿਆ ਅੰਮ੍ਰਿਤਸਰ ਉਤਰੀ ਸਾਂਝ ਕੇਂਦਰ ਦੇ ਪੁਲਿਸ ਮੁਲਾਜ਼ਮਾਂ ਨੇ ਲਗਾਏ ਪੌਦੇ
-
-
-