Wednesday, November 20, 2019
FOLLOW US ON

News

ਡੈਨਹਾਂਗ ਦਸਮੇਸ਼ ਸਪੋਰਟਸ ਕਲੱਬ ਨੇ ਜਿੱਤਿਆ ਹੋਇਆ ਕੱਪ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਡੈਨਹਾਗ ਹਾਲੈਂਡ ਵਿੱਚ ਭੇਟ ਕੀਤਾ

June 18, 2019 04:12 PM

Rotterdam khed mela 9 june 2019  (ਹਰਜੋਤ ਸੰਧੂ ) 
ਐਤਵਾਰ 9 ਜੂਨ ਨੂੰ ਹੋਏ ਖੇਡ ਮੇਲੇ ਦੌਰਾਨ ਡੈਨਹਾਗ ਦੇ ਦਸ਼ਮੇਸ਼ ਸਪੋਰਟਸ ਕਲੱਬ ਨੇ ਫੁੱਟਬਾਲ ਟੂਰਨਾਮੈਂਟ ਜਿੱਤ ਕੇ ਬਾਜੀ ਮਾਰੀ ਸਾਰੇ ਸ਼ਹਿਰ ਦੇ ਪੰਜਾਬੀਆਂ ਵਿੱਚ ਖੁਸ਼ੀ ਦੀ ਲਹਿਰ
ਜਿੱਤਿਆ ਹੋਇਆ ਕੱਪ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਡੈਨਹਾਗ ਹਾਲੈਂਡ ਵਿੱਚ ਭੇਟ ਕੀਤਾ ।
ਪ੍ਬੰਧਕਾ ਦੀ ਮਿਹਨਤ ਸਦਕਾ ਖਿਡਾਰੀਆਂ ਦੇ ਵਧੀਆ ਪ੍ਰਦਰਸ਼ਨ ਕਰਨ ਨਾਲ ਪਿਛਲੇ ਤਕਰੀਬਨ 20 ਸਾਲ ਤੋ ਮਿਹਨਤ ਕਰ ਰਹੇ ਪ੍ਰਬੰਧਕਾਂ ਸਦਕਾ ਪੰਜਾਬੀ ਮੇਲੇ ਦੌਰਾਨ ਜਿੱਤ ਦਿਨ ਨਸੀਬ ਹੋਇਆ ।

ਇਸਦੇ ਸਾਰਾ ਮੇਲਾ ਡੈਨਹਾਗ ਵਾਲਿਆਂ ਨੇ ਜਿੱਤਿਆ ।
ਜਿਸ ਦੌਰਾਨ ਰੱਸਾਕਸ਼ੀ ਵਿੱਚ ਬੀਬੀਆਂ ਅਤੇ ਪੁਰਸ਼ਾਂ ਨੇ ਬਾਜੀ ਮਾਰੀ ।

ਕ੍ਰਿਕਟ ਵੀ ਡੈਨਹਾਗ ਵਾਲਿਆਂ ਨੇ ਜਿੱਤਿਆ ।

ਕੁੱਲ 4 ਪਹਿਲੇ ਇਨਾਮ ਜਿੱਤ ਕੇ ਡੈਨਹਾਗ ਦਾ ਨਾਮ ਰੋਸ਼ਨ ਕੀਤਾ। ਸਾਰੇ ਹੀ ਵਾਧਾਈ ਦੇ ਪਾਤਰ ਹਨ ।

 

 

 

Have something to say? Post your comment

More News News

ਸੁਖਵਿੰਦਰ ਚਹਿਲ ਦਾ ''ਖੇਤ 'ਚ ਉਗੱੀ ਸੂਲੀ'' ਨਾਵਲ ਦਿਹਾਤੀ ਸਮਾਜਕ ਤਾਣੇ ਬਾਣੇ ਦੀ ਤਸਵੀਰ ਗਾਇਕ ਸੁੱਖ ਜਿੰਦ ਦਾ ਨਵਾ ਗਾਣਾ " ਫਾਰਮੈਲਿਟੀ " ਦਾ ਪੋਸਟਰ ਤੇ ਟੀਜ਼ਰ ਹੋਇਆ ਰਿਲੀਜ਼ ਭਾਰਤ ਦਾ ਨਿਆਂਇਕ ਸਿਸਟਮ ਪੂਰੀ ਤਰਾਂ ਪੱਖਪਾਤੀ ਅਤੇ ਹਿੰਦੂਤਵ ਦਾ ਗੁਲਾਮ ਬਣ ਚੁੱਕਾ ਹੈ-ਯੂਨਾਈਟਿਡ ਖਾਲਸਾ ਦਲ ਯੂ,ਕੇ ਜਮਹੂਰੀ ਅਤੇ ਜਨਤਕ ਕਿਸਾਨ ਮਜ਼ਦੂਰ ਜਥੇਬੰਦੀਆਂ ਪਿੰਡ ਚੰਗਾਲੀ ( ਸੰਗਰੂਰ ) ਵਿਚ ਦਲਿਤ ਨੌਜਵਾਨ ਤੇ ਤਸ਼ੱਦਦ ਕਰਕੇ ਮਾਰਨ ਖਿਲਾਫ਼ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਮਾਨਸਾ ਰਾਹੀਂ ਮੁੱਖ ਮੰਤਰੀ ਪੰਜਾਬ ਦੇ ਨਾਮ ਮੰਗ ਪੱਤਰ ਦਿੱਤਾ ਖਾਲਸਾ ਕਾਲਜ ਦੇ ਖੇਤੀਬਾੜੀ ਵਿਭਾਗ ਵੱਲੋਂ ਪਲੁਟੋਰਸ ਖੁੰਭਾ ਦੀ ਕਾਸ਼ਤ ਕੀਤੀ *ਪੰਜਾਬ ਸਰਕਾਰ ਵਲੋ ਸੂਬੇ ਵਿਚ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਕੀਤੇ ਜਾ ਰਹੇ ਭਰਪੂਰ ਯਤਨ: ਰਾਣਾ ਕੇ.ਪੀ ਸਿੰਘ ਗਰਭਵਤੀ ਔਰਤਾਂ ਦੇ ਸਹਿਤ ਸੰਭਾਲ ਲਈ ਤੇ ਖਾਣੇ ਸਬੰਧੀ ਸਾਵਧਾਨੀਆਂ ਪ੍ਰਤੀ ਚਾਨਣਾ ਪਾਇਆ ਮਾਨਸਾ ਵਿਖੇ ਬਜ਼ੁਰਗਾਂ ਲਈ 5 ਏਕੜ ਦੀ ਜ਼ਮੀਨ ਤੇ ਜਲਦ ਬਣਾਇਆ ਜਾਵੇਗਾ ਬਿਰਧ ਆਸ਼ਰਮ - ਡਿਪਟੀ ਕਮਿਸ਼ਨਰ ਚੈਨਲ " ਐਮ ਐਚ ਵਨ" ਤੇ ਚੱਲ ਰਹੇ ਪ੍ਰੋਗਰਾਮ, ਹੱਸਦੇ ਹਸਾਉਂਦੇ ਰਹੋ ,ਤੇ ਦਰਸ਼ਕਾਂ ਦਾ ਖੂਬ ਮਨੋਰੰਜਨ ਕਰ ਰਹੀ ਆਦਾਕਾਰ, ਗਾਇਕਾ- ਰਾਜ ਕੌਰ ਗੁਰਪ੍ਰੀਤ ਧਾਲੀਵਾਲ ਤੇ ਪਾਲੀ ਸਿੱਧੂ ਦਾ ਦੋਗਾਣਾ ‘ਲੇਟ ਫੀਸ’ ਭੁੱਲਰ ਫਿਲਮਜ਼ ਵੱਲੋਂ ਰਿਲੀਜ਼
-
-
-