Wednesday, November 20, 2019
FOLLOW US ON

News

ਅੰਤਿਮ ਸੰਸਕਾਰ ਅਤੇ ਪਾਠ ਦਾ ਭੋਗ

June 25, 2019 01:04 AM

ਰੀਦਾ ਦਰੀਆਵੈ ਕੰਨ੍ਹ੍ਹੈ ਬਗੁਲਾ ਬੈਠਾ ਕੇਲ ਕਰੇ ॥
ਕੇਲ ਕਰੇਦੇ ਹੰਝ ਨੋ ਅਚਿੰਤੇ ਬਾਜ ਪਏ ॥

ਅੰਤਿਮ ਸੰਸਕਾਰ ਅਤੇ ਪਾਠ ਦਾ ਭੋਗ

ਆਪ ਜੀ ਨੂੰ ਬੜੇ ਦੁੱਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸਾਡੇ ਸਤਿਕਾਰਯੋਗ ਵੀਰ ਜੀ ਜਤਿੰਦਰਪਾਲ ਸਿੰਘ ਪਿਛਲੇ ਦਿਨੀ ਸਾਨੂੰ ਅਚਾਨਕ ਸਦੀਵੀ ਵਿਛੋੜਾ ਦੇਕੇ ਅਕਾਲ ਪੁਰਖ ਦੇ ਚਰਨਾ ਵਿੱਚ ਜਾ ਵਿਰਾਜੇ ਹਨ । ਉਹਨਾਂ ਦਾ ਅੰਤਿਮ ਸੰਸਕਾਰ ਮਿਤੀ ਜੂਨ 28 ਦਿਨ ਸ਼ੁੱਕਰਵਾਰ ਸਵੇਰੇ 9 ਵਜੇ ਤੋਂ 11 ਵਜੇ ਤੱਕ

Walton's cemetery Chapel of the Valley
1281 North Roop Street
Carson City, NV 89706 ਵਿਖੇ ਕੀਤਾ ਜਾਵੇਗਾ ਉਪਰੰਤ ਉਹਨਾਂ ਦੇ ਨਮਿਤ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ Gurdwara Sikh temple Reno 1380 Selmi Dr,
Reno, Nevada 89512 ਵਿਖੇ ਹੋਣਗੇ ।

Have something to say? Post your comment

More News News

ਸੁਖਵਿੰਦਰ ਚਹਿਲ ਦਾ ''ਖੇਤ 'ਚ ਉਗੱੀ ਸੂਲੀ'' ਨਾਵਲ ਦਿਹਾਤੀ ਸਮਾਜਕ ਤਾਣੇ ਬਾਣੇ ਦੀ ਤਸਵੀਰ ਗਾਇਕ ਸੁੱਖ ਜਿੰਦ ਦਾ ਨਵਾ ਗਾਣਾ " ਫਾਰਮੈਲਿਟੀ " ਦਾ ਪੋਸਟਰ ਤੇ ਟੀਜ਼ਰ ਹੋਇਆ ਰਿਲੀਜ਼ ਭਾਰਤ ਦਾ ਨਿਆਂਇਕ ਸਿਸਟਮ ਪੂਰੀ ਤਰਾਂ ਪੱਖਪਾਤੀ ਅਤੇ ਹਿੰਦੂਤਵ ਦਾ ਗੁਲਾਮ ਬਣ ਚੁੱਕਾ ਹੈ-ਯੂਨਾਈਟਿਡ ਖਾਲਸਾ ਦਲ ਯੂ,ਕੇ ਜਮਹੂਰੀ ਅਤੇ ਜਨਤਕ ਕਿਸਾਨ ਮਜ਼ਦੂਰ ਜਥੇਬੰਦੀਆਂ ਪਿੰਡ ਚੰਗਾਲੀ ( ਸੰਗਰੂਰ ) ਵਿਚ ਦਲਿਤ ਨੌਜਵਾਨ ਤੇ ਤਸ਼ੱਦਦ ਕਰਕੇ ਮਾਰਨ ਖਿਲਾਫ਼ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਮਾਨਸਾ ਰਾਹੀਂ ਮੁੱਖ ਮੰਤਰੀ ਪੰਜਾਬ ਦੇ ਨਾਮ ਮੰਗ ਪੱਤਰ ਦਿੱਤਾ ਖਾਲਸਾ ਕਾਲਜ ਦੇ ਖੇਤੀਬਾੜੀ ਵਿਭਾਗ ਵੱਲੋਂ ਪਲੁਟੋਰਸ ਖੁੰਭਾ ਦੀ ਕਾਸ਼ਤ ਕੀਤੀ *ਪੰਜਾਬ ਸਰਕਾਰ ਵਲੋ ਸੂਬੇ ਵਿਚ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਕੀਤੇ ਜਾ ਰਹੇ ਭਰਪੂਰ ਯਤਨ: ਰਾਣਾ ਕੇ.ਪੀ ਸਿੰਘ ਗਰਭਵਤੀ ਔਰਤਾਂ ਦੇ ਸਹਿਤ ਸੰਭਾਲ ਲਈ ਤੇ ਖਾਣੇ ਸਬੰਧੀ ਸਾਵਧਾਨੀਆਂ ਪ੍ਰਤੀ ਚਾਨਣਾ ਪਾਇਆ ਮਾਨਸਾ ਵਿਖੇ ਬਜ਼ੁਰਗਾਂ ਲਈ 5 ਏਕੜ ਦੀ ਜ਼ਮੀਨ ਤੇ ਜਲਦ ਬਣਾਇਆ ਜਾਵੇਗਾ ਬਿਰਧ ਆਸ਼ਰਮ - ਡਿਪਟੀ ਕਮਿਸ਼ਨਰ ਚੈਨਲ " ਐਮ ਐਚ ਵਨ" ਤੇ ਚੱਲ ਰਹੇ ਪ੍ਰੋਗਰਾਮ, ਹੱਸਦੇ ਹਸਾਉਂਦੇ ਰਹੋ ,ਤੇ ਦਰਸ਼ਕਾਂ ਦਾ ਖੂਬ ਮਨੋਰੰਜਨ ਕਰ ਰਹੀ ਆਦਾਕਾਰ, ਗਾਇਕਾ- ਰਾਜ ਕੌਰ ਗੁਰਪ੍ਰੀਤ ਧਾਲੀਵਾਲ ਤੇ ਪਾਲੀ ਸਿੱਧੂ ਦਾ ਦੋਗਾਣਾ ‘ਲੇਟ ਫੀਸ’ ਭੁੱਲਰ ਫਿਲਮਜ਼ ਵੱਲੋਂ ਰਿਲੀਜ਼
-
-
-