News

ਗਾਇਕ ਅਰਸ਼ਦੀਪ ਚੋਟੀਆਂ ਅਤੇ ਦੀਪਕ ਢਿੱਲੋਂ ਦਾ ਗੀਤ "ਕਾਲਜ ਵਾਲੀ ਕਾਜਲ" ਰਿਲੀਜ਼)

July 11, 2019 01:16 AM
ਗਾਇਕ ਅਰਸ਼ਦੀਪ ਚੋਟੀਆਂ ਅਤੇ ਦੀਪਕ ਢਿੱਲੋਂ ਦਾ ਗੀਤ "ਕਾਲਜ ਵਾਲੀ ਕਾਜਲ" ਰਿਲੀਜ਼)
‌‌          ਪੰਜਾਬੀ ਗਾਇਕੀ ਦੇ ਖੇਤਰ ਵਿੱਚ ਵੱਖਰੀ ਪਹਿਚਾਣ ਬਣਾਉਣ ਵਾਲੇ ਬੁਲੰਦ ਅਵਾਜ਼ ਦੇ ਮਾਲਕ, ਪੰਜਾਬੀਆਂ ਦੇ ਹਰਮਨ ਪਿਆਰੇ ਗਾਇਕ ਅਰਸ਼ਦੀਪ ਚੋਟੀਆਂ ਦਾ ਗੀਤ " ਕਾਲਜ ਦੀ ਕਾਜਲ" ਮਿਊਜ਼ਿਕ ਖੇਤਰ ਦੀ ਨਾਮਵਰ ਕੰਪਨੀ ਆਨੰਦ ਮਿਊਜ਼ਿਕ ਕੰਪਨੀ ਅਤੇ ਮੁਕੇਸ਼ ਕੁਮਾਰ ਵੱਲੋਂ ਰਿਲੀਜ਼ ਕੀਤਾ ਗਿਆ, ਇਸ ਗੀਤ ਵਿੱਚ ਅਰਸ਼ਦੀਪ ਚੋਟੀਆਂ ਦਾ ਸਾਥ ਦਿੱਤਾ ਪੰਜਾਬੀ ਮਾਂ ਬੋਲੀ ਦੀ ਲਾਡਲੀ ਧੀ ਸੁਰੀਲੀ ਆਵਾਜ਼ ਦੀ ਮਲਿਕਾ ਸੋਹਣੀ ਸੁਨੱਖੀ ਮੁਟਿਆਰ ਗਾਇਕਾਂ ਦੀਪਕ ਢਿੱਲੋਂ ਨੇ, ਇਸ ਗੀਤ ਆਪਣੀਆਂ ਸੰਗੀਤਕ ਧੁਨਾਂ ਵਿੱਚ ਪਰੋਇਆ ਪੰਜਾਬ ਦੇ ਨਾਮਵਰ ਸੰਗੀਤਕਾਰ ਡੀ ਗਿੱਲ (ਹੋਟ ਬਲੱਡ) ਨੇ, ਇਸ ਗੀਤ ਨੂੰ ਲਿਖਿਆ, ਜਿਨ੍ਹਾਂ ਨੇ ਸੈਂਕੜੇ ਸਭਿਆਚਾਰਕ ਗੀਤਾਂ ਦੀ ਸਿਰਜਣਾ ਕੀਤੀ ਪੰਜਾਬ ਦੇ ਨਾਮਵਰ ਗੀਤਕਾਰ ਰਾਮੇਸ਼ ਬਰੇਟਾ ਜੀ ਨੇ, ਇਸ ਗੀਤ ਦਾ ਵੀਡੀਓ ਗੁਰਚਰਨ ਸਮਰਾ ਜੀ ਨੇ ਬਹੁਤ ਮਿਹਨਤ ਨਾਲ ਤਿਆਰ ਕੀਤਾ ਹੈ,
  ਛਿੰਦਾ ਧਾਲੀਵਾਲ ਕੁਰਾਈ ਵਾਲਾ ਨਾਲ ਇੱਕ ਵਿਸ਼ੇਸ਼ ਮਿਲਣੀ ਦੌਰਾਨ ਗਾਇਕ ਅਰਸ਼ਦੀਪ ਚੋਟੀਆਂ ਨੇ ਦੱਸਿਆ, ਕਿ ਆਖ਼ਰੀ ਸਾਹ ਤਕ ਸਭਿਆਚਾਰਕ ਗੀਤਾਂ ਨਾਲ ਪੰਜਾਬੀ ਮਾਂ ਬੋਲੀ ਦੀ ਸੇਵਾ ਕਰਦਾ ਰਹੇਗਾ, ਉਹਨਾਂ ਨੂੰ ਪੂਰੀ ਉਮੀਦ ਹੈ ਕਿ ਜਿਸ ਤਰ੍ਹਾਂ ਉਨ੍ਹਾਂ ਦੇ ਪਹਿਲੇ ਗੀਤਾਂ ਨੂੰ ਪੰਜਾਬੀਆਂ ਨੇ ਬਹੁਤ ਪਸੰਦ ਕੀਤਾ, ਉਸੇ ਤਰ੍ਹਾਂ ਮੇਰੇ ਇਸ ਗੀਤ ਨੂੰ ਵੀ ਪੰਜਾਬੀ ਰੱਜਵਾ ਪਿਆਰ ਦੇਣਗੇ, ਪਰਮਾਤਮਾ ਪੰਜਾਬੀ ਮਾਂ ਬੋਲੀ ਦੇ ਲਾਡਲੇ ਪੁੱਤ ਨੂੰ ਪੰਜਾਬੀ ਮਾਂ ਬੋਲੀ ਦੀ ਸੇਵਾ ਕਰਨ ਦਾ ਬਲ ਬਖਸ਼ੇ
( ਛਿੰਦਾ ਧਾਲੀਵਾਲ ਕੁਰਾਈ ਵਾਲਾ ਫੋਨ ਨੰ : 75082-54006)
Have something to say? Post your comment

More News News

ਸਾਕਾ (ਸਿੱਖ ਆਰਟਸ ਐਂਡ ਕਲਚਰਲ ਐਸੋਸੀਏਸ਼ਨ) ਵੱਲੋ ਕਰਵਾਈ ਗਈ 130 ਮੀਲ ਲੰਬੀ ਚੈਰਿਟੀ ਬਾਈਕ ਰਾਈਡ ਬਰਮਿੰਘਮ ਤੋਂ ਚੱਲਕੇ ਅੱਜ ਸਾਊਥਾਲ ਪਾਰਕ ਵਿੱਖੇ ਸਮਾਪਤ ਹੋਈ Sonia Mann to mark her Bollywood debut with ‘Happy Hardy and Heer’ with Himesh Reshammiya "ਰੁੱਖ ਲਗਾਓ ਵੰਸ਼ ਬਚਾਓ "ਮੁਹਿੰਮ ਪਿੰਡ ਦੀਆਂ ਸੱਥਾਂ 'ਚ ਵੀ ਪੁੱਜੀ ਮੁਹਿੰਮ ਦੇ ਦੂਜੇ ਪੜਾਅ ਨੂੰ ਲੈ ਵਾਤਾਵਰਣ ਪ੍ਰੇਮੀਆਂ ਵਿਚ ਭਾਰੀ ਉਤਸ਼ਾਹ ਲਗਾਤਾਰ ਹੋਈ ਬਰਸਾਤ ਕਾਰਨ ਸ਼ਹਿਰ ਦੀਆਂ ਕਈ ਥਾਵਾਂ 'ਤੇ ਖੜ੍ਹਾ ਹੋ ਗਿਆ ਸੀ ਪਾਣੀ ਇਟਲੀ 'ਚ ਜਾਗਰਣ 3 ਨੂੰ, ਸਤਵਿੰਦਰ ਬੁੱਗਾ ਕਰਨਗੇ ਮਹਾਮਾਈ ਦਾ ਗੁਣਗਾਨ Fury in the villagers by cutting banyan trees ਐੱਮ ਐਲ ਏ ਨਾਜ਼ਰ ਸਿੰਘ ਮਾਨਸ਼ਾਹੀਆ ਵਲੋਂ ਮੀਂਹ ਨਾਲ ਪ੍ਰਭਾਵਿਤ ਫ਼ਸਲਾ ਦਾ ਲਿਆ ਜਾਇਜਾ ਸਰਕਾਰੀ ਸੈਕੰਡਰੀ ਸਕੂਲ ਝੁਨੀਰ ਵਿਖੇ ਕਰਵਾਏ ਬਲਾਕ ਵਿੱਦਿਅਕ ਮੁਕਾਬਲੇ , ਬੱਚਿਆਂ ਨੂੰ ਕੀਤਾ ਸਨਮਾਨਿਤ ਲੇਬਰ ਪਾਰਟੀ ਨੇ ਸ. ਖੜਗ ਸਿੰਘ ਨੂੰ ਹੌਵਿਕ ਲੋਕਲ ਬੋਰਡ ਮੈਂਬਰ ਲਈ ਆਪਣਾ ਉਮੀਦਵਾਰ ਐਲਾਨਿਆ ਅੰਮ੍ਰਿਤਸਰ ਉਤਰੀ ਸਾਂਝ ਕੇਂਦਰ ਦੇ ਪੁਲਿਸ ਮੁਲਾਜ਼ਮਾਂ ਨੇ ਲਗਾਏ ਪੌਦੇ
-
-
-