News

ਸਿਮਰਨਜੀਤ ਸਿੰਘ ਮਾਨ ਅੱਜ ਗੁਰੂ ਨਗਰੀ ਵਿਖੇ ਪਾਰਟੀ ਵਰਕਰਾਂ ਦੇ ਰੂ ਬ ਰੂ ਹੋਣਗੇ।

July 11, 2019 11:48 PM

ਸਿਮਰਨਜੀਤ ਸਿੰਘ ਮਾਨ ਅੱਜ ਗੁਰੂ ਨਗਰੀ ਵਿਖੇ ਪਾਰਟੀ ਵਰਕਰਾਂ ਦੇ ਰੂ ਬ ਰੂ ਹੋਣਗੇ।

ਸ੍ਰੀ ਅਨੰਦਪੁਰ ਸਾਹਿਬ, 11 ਜੁਲਾਈ(ਦਵਿੰਦਰਪਾਲ ਸਿੰਘ/ਅੰਕੁਸ਼): ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਅੱਜ ਗੁਰੂ ਨਗਰੀ
ਸ੍ਰੀ ਅਨੰਦਪੁਰ ਸਾਹਿਬ ਵਿਖੇ ਪਾਰਟੀ ਵਰਕਰਾਂ ਨਾਲ ਜ਼ਰੂਰੀ ਮੀਟਿੰਗ ਕਰਨਗੇ ਇਸ ਸਬੰਧੀਜਾਣਕਾਰੀ ਦਿੰਦਿਆਂ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਫੌਜਾ ਸਿੰਘ ਧਨੌਰੀ ਨੇ ਦੱਸਿਆ ਕਿ 12 ਜੁਲਾਈ ਨੂੰ ਸ਼ਾਮ ਚਾਰ ਵਜੇ ਸ੍ਰੀ ਆਨੰਦਪੁਰ ਸਾਹਿਬ ਦੇ ਹੋਲੀ ਸਿਟੀ ਹੋਟਲ ਵਿਖੇ ਪਾਰਟੀ
ਵਰਕਰਾਂ ਨਾਲ ਵਿਸ਼ੇਸ਼ ਮੀਟਿੰਗ ਹੋਵੇਗੀ ਉਪਰੰਤ ਪੱਤਰਕਾਰ ਸੰਮੇਲਨ ਕੀਤਾ ਜਾਵੇਗਾ ਉਨ੍ਹਾਂ ਦੱਸਿਆ ਇਸ ਮੌਕੇ ਬਾਬੂ ਅਵਾਮਨ ਮਹੇਸ਼ਰਾਮ ਅੰਤਰ ਰਾਸ਼ਟਰੀ ਪ੍ਰਧਾਨ ਬਹੁਜਨ ਮੁਕਤੀ ਮੋਰਚਾ ਵੀ ਵਿਸ਼ੇਸ਼ ਤੌਰ ਤੇ ਪਹੁੰਚਣਗੇ ਉਨ੍ਹਾਂ ਸਮੂਹ ਸੰਗਤਾਂ ਅਤੇ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਸਮੇਂ ਸਿਰ ਪਹੁੰਚੋ ਅਤੇ ਸਿਮਰਨਜੀਤ ਸਿੰਘ ਮਾਨ ਦੇ ਵਿਚਾਰ ਸਰਵਣ ਕਰੋ। 

Have something to say? Post your comment

More News News

ਮਾਨਸਾ ਤੋ ਹੋ ਸਕਦੀ ਹੈ ਆਮ ਆਦਮੀ ਪਾਰਟੀ ਦੀ ਉਮੀਦਵਾਰ ਗਾਇਕਾ ਅਨਮੋਲ ਗਗਨ ਮਾਨ ਕ੍ਰਾਈਸਟਚਰਚ ਨਰਸੰਹਾਰ: ਕਰੋਨਾ ਨੇ ਵਿਸ਼ਵ ਦਾ ਆਰਥਕ ਸੰਕਟ ਹੋਰ ਵਧਾਇਆ -ਬਚਣ ਲਈ ਜਨਤਕ ਖੇਤਰ ਨੂੰ ਤਰਜੀਹ ਦੇਣ ਦੀ ਲੋੜ -ਡਾ ਗਿਆਨ ਸਿੰਘ हज़ारों किसानों ,मजदूरों ,औरतों द्वारा कृषि सुधार के नाम पर किये गए तीन ऑर्डिनेंस व बिजली सोध बिल 2020 के विरोध में अनाज मंडी जंडियाला गुरु में विशाल प्रदर्शन किया। ਬੱਬੂ ਮਾਨ ਦਾ ਲੈਜਡ ' ਗਾਣੇ ਨੂੰ ਸ਼ਰੋਤਿਆਂ ਵੱਲੋਂ ਦਿੱਤਾ ਜਾ ਰਿਹਾ ਭਰਪੂਰ ਹੁੰਗਾਰਾ-ਸੁਖਜੀਤ ਜਵਾਹਰਕੇ ਕਿਸਾਨ ਮਜ਼ਦੂਰ ਵਿਰੋਧੀ 3 ਆਰਡੀਨੈਂਸ,ਤੇ ਬਿਜਲੀ ਸੋਧ ਬਿੱਲ 2020 ਨੂੰ ਰੱਦ ਕਰਨ ਸਬੰਧੀ, ਭਵਿੱਖ ਨੂੰ ਉਜਵਲ ਕਰਨ ਸਕੂਲ ਬੰਦ ਤੇ ਜਿੰਮ ਬੰਦ ਲੇਕਿਨ ਸਰਕਾਰ ਵੱਲੋਂ ਸ਼ਰਾਬ ਦੇ ਠੇਕੇ ਖੋਲ੍ਹਣ ਦੀ ਮਨਜ਼ੂਰੀ ਦਿੱਤੀ ਗਈ ਹੈ ਹਰ ਸਾਲ ਅਨੇਕਾਂ ਗਲ਼ੀਆਂ ਦੇ ਵਾਸੀ ਨਰਕ ਭਰੀ ਜਿੰਦਗੀ ਬਰਸਾਤੀ ਦਿਨਾਂ ਵਿੱਚ ਤਾਂ ਕੱਟ ਦੇ ਹਨ , ਆਮ ਦਿਨਾਂ ਚੋਂ ਵੀ ਨਰਕ ਭੋਗਦੇ ਹਨ , ਅਧਿਕਾਰੀ ਗੌਰ ਨੀ ਕਰਦੇ ਕੈਬਿਨਟ ਮੰਤਰੀ ਸੋਨੀ ਨੇ ਵਾਰਡ ਨੰ: ਸ਼੍ਰੀ ਦੁਰਗਾ ਮਾਤਾ ਮੰਦਿਰ ਵਿੱਚ ਦੀ ਬੈਟਰੀ ਦੀ ਸੇਵਾ।
-
-
-