News

ਐੱਮ ਐਲ ਏ ਨਾਜ਼ਰ ਸਿੰਘ ਮਾਨਸ਼ਾਹੀਆ ਵਲੋਂ ਮੀਂਹ ਨਾਲ ਪ੍ਰਭਾਵਿਤ ਫ਼ਸਲਾ ਦਾ ਲਿਆ ਜਾਇਜਾ

July 21, 2019 08:51 PM

ਐੱਮ ਐਲ ਏ ਨਾਜ਼ਰ ਸਿੰਘ ਮਾਨਸ਼ਾਹੀਆ ਵਲੋਂ ਮੀਂਹ ਨਾਲ ਪ੍ਰਭਾਵਿਤ ਫ਼ਸਲਾ ਦਾ ਲਿਆ ਜਾਇਜਾ 

ਮਾਨਸਾ ( ਤਰਸੇਮ ਸਿੰਘ ਫਰੰਡ ) ਨਾਜ਼ਰ ਸਿੰਘ ਵਲੋਂ ਬੀਤੇ ਦਿਨੀ ਪਾਏ ਭਾਰੀ ਮੀਹ ਕਾਰਨ ਨੁਕਸਾਨੀਂਆ ਗਈਆਂ ਫ਼ਸਲਾ ਦਾ ਹਲਕੇ ਦੇ ਵੱਖ ਵੱਖ ਪਿੰਡਾਂ ਵਿੱਚ ਪਹੁਚ ਕੇ  ਜਾਇਜਾ ਲਿਆ ਗਿਆ | ਪਿੰਡ ਗੁਰਥੜੀ ,ਖੀਵਾ ਖੁਰਦ ਅਤੇ ਖੀਵਾ ਕਲਾਂ ਵਿਚ ਮੀਹ ਦੀ ਮਾਰ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਦਾ ਖੇਤਾਂ ਵਿਚ ਜਾ ਕੇ ਪੀੜਤ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਰਕਾਰ ਵਲੋਂ ਇਸ ਕੁਦਰਤੀ ਮਾਰ ਹੇਠਾਂ ਆਏ ਕਿਸਾਨਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। ਉਨ੍ਹਾਂ ਸਬੰਧਿਤ ਵਿਭਾਗ ਨੂੰ ਸਖਤ ਹਦਾਇਤਾ ਦੇ ਕੇ ਪੀੜਤ ਕਿਸਾਨਾਂ ਨੂੰ ਮੀਹ ਦੇ ਪਾਣੀ ਤੋਂ ਰਾਹਤ ਦਿਵਾਓਂਣ ਲਈ ਫੋਰੀ ਹੱਲਾ ਕੱਢਣ ਲਈ ਕਿਹਾ |
ਇਸ ਮੌਕੇ ਸੁਖਵਿੰਦਰ ਸ਼ਰਮਾ ,ਦਰਸ਼ਨ ਸਿੰਘ,  ਪਿੰਡ ਗੁਰਥੜੀ ,ਖੀਵਾ ਖੁਰਦ ਅਤੇ ਖੀਵਾ ਕਲਾਂ ਦੀਆ ਪੰਚਾਇਤਾ ਵੀ ਮਜੂਦ ਸਨ

Have something to say? Post your comment

More News News

The sarpanch and people of village Dharar nabbed two thieves who carried out the incidents of theft, 1 absconding. ਹੜ ਪੀੜਤਾਂ ਦੀ ਮੱਦਦ ਲਈ ਸ਼੍ਰੋਮਣੀ ਕਮੇਟੀ ਹਮੇਸ਼ਾਂ ਤਿਆਰ-:ਕੁਲਵਿੰਦਰ ਸਿੰਘ ਰਮਦਾਸ। ਹੈਰੀ ਮਰਦਾਨਪੁਰ ਦੇ ਪਲੇਠੇ ਗੀਤ 'ਬਾਪੂ ਦਾ ਵੱਡਾ ਸਾਬ' ਨੂੰ ਦਰਸ਼ਕਾਂ ਦਾ ਮਿਲਿਆ ਵੱਡਾ ਹੁੰਗਾਰਾ - ਸੋਨੀ ਧੀਮਾਨ St. Soldier Elite Convent School Jandiala Guru won in the sports matches. ਮੱਖਣ ਸਰਮਾ ਬਣੇ ਇੰਪਰੂਪਮੈਟ ਟਰੱਸਟ ਬਰਨਾਲਾ ਦੇ ਚੈਅਰਮੈਨ ਹਾਲੈਂਡ ਵਸਦੇ ਰਵੀਦਾਸੀਆ ਭਾਈਚਾਰੇ ਵੱਲੋਂ ਭਾਰਤੀ ਅੰਬੈਸੀ ਦੇ ਕਾਊਂਸਲਰ ਸ੍ਰੀ ਮਨੋਹਰ ਗੰਗੇਸ ਨੂੰ ਦਿੱਤਾ ਮੰਗ-ਪੱਤਰ ਫਰਜ਼ੀ ਬੀਮਾ ਪਾਲਿਸੀਆਂ ਦੇ ਨਾਮ 'ਤੇ ਠੱਗੀ ਮਾਰਨ ਵਾਲੇ ਵੱਡੇ ਗਿਰੋਹ ਦਾ ਪਰਦਾਫਾਸ਼ ਐਸ ਐਸ ਪੀ ਦਿਹਾਤੀ ਨੇ ਪੁਲਿਸ ਮੁਲਾਜ਼ਮਾਂ ਦਾ ਅਕਸ ਸੁਧਾਰਨ ਅਤੇ ਵੈਲਫ਼ੇਅਰ ਸਬੰਧੀ ਕੋਰਸ ਕਰਵਾਇਆ ਸ਼ੁਰੂ । SSP Rural started training and improving welfare of police personnel. ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਉਣ ਦਾ ਸਿਹਰਾ ਲੈਣ ਦੀ ਦੌੜ/ ਉਜਾਗਰ ਸਿੰਘ
-
-
-