News

ਇਟਲੀ 'ਚ ਜਾਗਰਣ 3 ਨੂੰ, ਸਤਵਿੰਦਰ ਬੁੱਗਾ ਕਰਨਗੇ ਮਹਾਮਾਈ ਦਾ ਗੁਣਗਾਨ

July 21, 2019 08:58 PM
ਇਟਲੀ 'ਚ ਜਾਗਰਣ 3 ਨੂੰ, ਸਤਵਿੰਦਰ ਬੁੱਗਾ ਕਰਨਗੇ ਮਹਾਮਾਈ ਦਾ ਗੁਣਗਾਨ
ਰੋਮ (ਪੱਤਰ ਪ੍ਰੇਰਕ) ਇਟਲੀ ਦੇ ਸ੍ਰੀ ਦੁਰਗਿਆਣਾ ਮੰਦਰ,  ਕਮਤੇਲਵੇਰਦੇ (ਕਰੇਮੋਨਾ) 'ਚ ਵਿਸ਼ਾਲ ਭਗਵਤੀ ਜਾਗਰਣ 3 ਅਗਸਤ ਦਿਨ ਸ਼ਨੀਵਾਰ ਨੂੰ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਪੂਰਵਕ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਸੰਜੀਵ ਸ਼ਰਮਾ, ਵਿਜੈ ਕੁਮਾਰ, ਨੀਰਜ ਸ਼ਰਮਾ, ਰਾਜੂ ਖੁੰਭ ਮੋਰਿੰਡਾ, ਸੰਜੀਵ ਕੁਮਾਰ, ਸ੍ਰੀ ਜੈ ਸੈਣੀ ਨੇ ਦੱਸਿਆ ਕਿ ਸ਼ਾਮ ਸੱਤ ਵਜੇ ਪਹਿਲਾਂ ਜੋਤ ਪ੍ਰਚੰਡ ਕੀਤੀ ਜਾਵੇਗੀ। ਇਸ ਉਪਰੰਤ ਕਲਾਕਾਰ ਗੌਰਵ ਭਨੌਟ ਤੇ ਪੰਜਾਬ ਦੇ ਨਾਮਵਰ ਗਾਇਕ ਸਤਿੰਦਰ ਬੁੱਗਾ ਮਹਾਮਾਈ ਦਾ ਗੁਣਗਾਨ ਕਰਨਗੇ। ਉਨ੍ਹਾਂ ਸਮੂਹ ਸੰਗਤ ਨੂੰ ਜਾਗਰਣ 'ਚ ਪਹੁੰਚ ਕੇ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ।
Have something to say? Post your comment

More News News

The sarpanch and people of village Dharar nabbed two thieves who carried out the incidents of theft, 1 absconding. ਹੜ ਪੀੜਤਾਂ ਦੀ ਮੱਦਦ ਲਈ ਸ਼੍ਰੋਮਣੀ ਕਮੇਟੀ ਹਮੇਸ਼ਾਂ ਤਿਆਰ-:ਕੁਲਵਿੰਦਰ ਸਿੰਘ ਰਮਦਾਸ। ਹੈਰੀ ਮਰਦਾਨਪੁਰ ਦੇ ਪਲੇਠੇ ਗੀਤ 'ਬਾਪੂ ਦਾ ਵੱਡਾ ਸਾਬ' ਨੂੰ ਦਰਸ਼ਕਾਂ ਦਾ ਮਿਲਿਆ ਵੱਡਾ ਹੁੰਗਾਰਾ - ਸੋਨੀ ਧੀਮਾਨ St. Soldier Elite Convent School Jandiala Guru won in the sports matches. ਮੱਖਣ ਸਰਮਾ ਬਣੇ ਇੰਪਰੂਪਮੈਟ ਟਰੱਸਟ ਬਰਨਾਲਾ ਦੇ ਚੈਅਰਮੈਨ ਹਾਲੈਂਡ ਵਸਦੇ ਰਵੀਦਾਸੀਆ ਭਾਈਚਾਰੇ ਵੱਲੋਂ ਭਾਰਤੀ ਅੰਬੈਸੀ ਦੇ ਕਾਊਂਸਲਰ ਸ੍ਰੀ ਮਨੋਹਰ ਗੰਗੇਸ ਨੂੰ ਦਿੱਤਾ ਮੰਗ-ਪੱਤਰ ਫਰਜ਼ੀ ਬੀਮਾ ਪਾਲਿਸੀਆਂ ਦੇ ਨਾਮ 'ਤੇ ਠੱਗੀ ਮਾਰਨ ਵਾਲੇ ਵੱਡੇ ਗਿਰੋਹ ਦਾ ਪਰਦਾਫਾਸ਼ ਐਸ ਐਸ ਪੀ ਦਿਹਾਤੀ ਨੇ ਪੁਲਿਸ ਮੁਲਾਜ਼ਮਾਂ ਦਾ ਅਕਸ ਸੁਧਾਰਨ ਅਤੇ ਵੈਲਫ਼ੇਅਰ ਸਬੰਧੀ ਕੋਰਸ ਕਰਵਾਇਆ ਸ਼ੁਰੂ । SSP Rural started training and improving welfare of police personnel. ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਉਣ ਦਾ ਸਿਹਰਾ ਲੈਣ ਦੀ ਦੌੜ/ ਉਜਾਗਰ ਸਿੰਘ
-
-
-