Saturday, December 14, 2019
FOLLOW US ON
BREAKING NEWS
ਯੂਨਾਈਟਿਡ ਖਾਲਸਾ ਦਲ ਯੂ,ਕੇ ਵਲੋਂ ਜਰਮਨ ਸਰਕਾਰ ਦਾ ਧੰਨਵਾਦ ਅਤੇ ਬਰਤਾਨਵੀ ਸਰਕਾਰ ਨੂੰ ਸਿੱਖਾਂ ਦੇ ਜਸੂਸ ਫੜਨ ਦੀ ਅਪੀਲਲੱਗੀ ਅੱਗ ਪੰਜਾਬ ਦੇ ਪਾਣੀਆਂ ਨੂੰ, ਪਾਣੀ ਦਾ ਮਾਲਕ ਪੰਜਾਬ, ਫ਼ੈਸਲਾ ਕਰੇ ਕੇਂਦਰ ਸਰਕਾਰ, ਮੌਜਾਂ ਲੁੱਟੇ ਹਰਿਆਣਾ ਤੇ ਰਾਜਸਥਾਨ -- ਰਣਜੀਤ ਸਿੰਘ ਦਮਦਮੀ ਟਕਸਾਲ ਨਾਗਰਿਕਤਾ ਬਿੱਲ ਦੇ ਵਿਰੁੱਧ ਪ੍ਰਦਰਸ਼ਨ ਕਰ ਰਹੇ ਜਾਮੀਆ ਮਿਲਿਆ ਇਸਲਾਮੀਆ ਯੂਨੀਵਰਸਿਟੀ ਦੇ ਵਿਦਿਆਰਥੀ ਉੱਪਰ ਹੋਇਆਂ ਲਾਠੀਚਾਰਜ ਅਤੇ ਪੁਲਿਸ ਨੇ ਸਿੱਟੇ ਅੱਥਰੂ ਗੈਸ ਦੇ ਗੋਲੇਬਾਲੀਵੁੱਡ ਐਕਟਰ ਸ਼ਾਹਰੁਖ ਖਾਨ ਵੱਲੋ ਤੇਜ਼ਾਬ ਅਟੈਕ ਪੀੜਤਾਂ ਲਈ ਨੌਕਰੀ ਲੱਭਣ ਦਾ ਕੀਤਾ ਵਾਅਦਾਰਿਫਰੈਂਡਮ ਪ੍ਰਾਈਵੇਟ ਤੌਰ ਤੇ ਪੰਜਾਬ ਨੂੰ ਮੌਜੂਦਾ ਹਕੂਮਤ ਤੋਂ ਮੁਕਤ ਕਰਾਉਣ ਲਈ ਕਰਵਾਇਆ ਜਾਵੇਗਾਫਿਨਲੈਂਡ 'ਚ ਪੰਜਾਬੀ ਮੂਲ ਦਾ ਲੜਕਾ ਤੇਜਵੰਤ ਸਿੰਘ ਯੂਥ ਕੌਸਲ ਲਈ ਉਮੀਦਵਾਰ ਚੁਣਿਆ ਗਿਆ

News

"ਰੁੱਖ ਲਗਾਓ ਵੰਸ਼ ਬਚਾਓ "ਮੁਹਿੰਮ ਪਿੰਡ ਦੀਆਂ ਸੱਥਾਂ 'ਚ ਵੀ ਪੁੱਜੀ ਮੁਹਿੰਮ ਦੇ ਦੂਜੇ ਪੜਾਅ ਨੂੰ ਲੈ ਵਾਤਾਵਰਣ ਪ੍ਰੇਮੀਆਂ ਵਿਚ ਭਾਰੀ ਉਤਸ਼ਾਹ

July 21, 2019 09:00 PM

"ਰੁੱਖ ਲਗਾਓ ਵੰਸ਼ ਬਚਾਓ "ਮੁਹਿੰਮ ਪਿੰਡ ਦੀਆਂ ਸੱਥਾਂ 'ਚ ਵੀ ਪੁੱਜੀ ਮੁਹਿੰਮ ਦੇ ਦੂਜੇ ਪੜਾਅ ਨੂੰ ਲੈ ਵਾਤਾਵਰਣ ਪ੍ਰੇਮੀਆਂ ਵਿਚ ਭਾਰੀ ਉਤਸ਼ਾਹ

ਕਲੇਰ ਜਗਰਾਉਂ (ਰਛਪਾਲ ਸਿੰਘ ਸ਼ੇਰਪੁਰੀ ) "ਰੁੱਖ ਲਗਾਓ ਵੰਸ਼ ਬਚਾਓ "ਮੁਹਿੰਮ ਨੇ ਲਗਭਗ ਪਹਿਲਾ ਪੜਾਅ ਮੁਕੰਮਲ ਕਰ ਲਿਆ ਹੈ ਤੇ ਦੂਜੇ ਪੜਾਅ ਨੂੰ ਲੈ ਕੇ ਪਿੰਡਾਂ ਦੇ ਵਾਤਾਵਰਣ ਪ੍ਰੇਮੀਆਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਜਿਸ ਦੇ ਚੱਲਦਿਆਂ ਅੱਜ ਨੇੜਲੇ ਪਿੰਡ ਬਜ਼ੁਰਗ ਵਿਚ ਸਾਬਕਾ ਵਿਧਾਇਕ ਸ੍ਰੀ ਐਸ ਆਰ ਕਲੇਰ ਅਤੇ ਸੰਤ ਬਾਬਾ ਜੀਵਾਂ ਸਿੰਘ ਜੀ ਭੋਰਾ ਸਾਹਿਬ (ਨਾਨਕਸਰ) ਵਾਲਿਆਂ ਵੱਲੋਂ ਪੌਦੇ ਲਗਾਏ ਗਏ। ਇਹ ਪੌਦੇ ਲਗਾਉਣ ਦੀ ਅਰੰਭਤਾ ਪਿੰਡ ਦੀਆਂ ਸੱਥਾਂ, ਧਰਮਸ਼ਾਲਾਵਾਂ ਤੇ ਹੋਰਨਾਂ ਸਾਂਝੀਆਂ ਥਾਵਾਂ ਤੋਂ ਕੀਤੀ ਗਈ ਤੇ ਇਸਦੇ ਮੁਕੰਮਲ ਹੋਣ ਉਪਰੰਤ ਇਹ ਮੁਹਿੰਮ ਘਰ-ਘਰ ਜਾਵੇਗੀ। ਘਰਾਂ ਵਿਚ ਵੱਡੀ ਗਿਣਤੀ 'ਚ ਪੌਦੇ ਲਗਾਏ ਜਾਣਗੇ। ਇਸ ਮੌਕੇ ਐਸ ਆਰ ਕਲੇਰ ਨੇ ਕਿਹਾ ਕਿ ਰੁੱਖ ਲਗਾਓ ਵੰਸ਼ ਬਚਾਓ ਮੁਹਿੰਮ ਪੂਰੀ ਤਰ੍ਹਾਂ ਸਫਲ ਹੋ ਰਹੀ ਹੈ ਤੇ ਇਹ ਮੁਹਿੰਮ ਮਿੱਥੇ ਟੀਚੇ ਨੂੰ ਪਾਰ ਕਰਨ ਤੱਕ ਨਿਰੰਤਰ ਜਾਰੀ ਰਹੇਗੀ। ਇਸ ਮੌਕੇ ਸ.ਭਾਗ ਸਿੰਘ ਮੱਲਾਂ ਸਾਬਕਾ ਵਿਧਾਇਕ,ਰਾਜਵੰਤ ਸਿੰਘ , ਗੁਰਮੀਤ ਸਿੰਘ, ਜਗਦੇਵ ਸਿੰਘ, ਪ੍ਧਾਨ ਜੁਗਿੰਦਰ ਸਿੰਘ, ਸਾਬਕਾ ਸਰਪੰਚ ਚਮਕੌਰ ਸਿੰਘ,ਪੰਚ ਸਰਨਜੀਤ ਸਿੰਘ, ਪੰਚ ਚਮਕੌਰ ਸਿੰਘ, ਪੰਚ ਜਗਰੂਪ ਸਿੰਘ, ਗਿਆਨੀ ਮਹਿੰਦਰ ਸਿੰਘ, ਬਲਵੀਰ ਸਿੰਘ, ਚੰਦ ਸਿੰਘ, ਨੰਬਰਦਾਰ ਗੁਰਬਚਨ ਸਿੰਘ, ਧਰਮ ਸਿੰਘ, ਮਲਕੀਤ ਸਿੰਘ, ਗੁਰਦੀਪ ਸਿੰਘ ਦੀਪਾਂ, ਅਜੈਬ ਸਿੰਘ, ਮਨਮੋਹਨ ਸਿੰਘ ਵਿੱਕੀ, ਦਵਿੰਦਰ ਸਿੰਘ, ਗੁਰਚਰਨ ਸਿੰਘ, ਪ੍ਰਿਤਪਾਲ ਸਿੰਘ, ਜਗਦੇਵ ਸਿੰਘ, ਜਤਿੰਦਰ ਸਿੰਘ ਭੰਡਾਰੀ ਪ੍ਧਾਨ ਖਾਲਸਾ ਏਡ,ਪ੍ਧਾਨ ਕੁਲਵਿੰਦਰ ਸਿੰਘ, ਹਰਵਿੰਦਰ ਸਿੰਘ ਤੇ ਹੋਰ ਹਾਜਰ ਸਨ ।

Have something to say? Post your comment

More News News

एप्लास्टिक एनीमिया के मरीज को बोन मैरो ट्रांसप्लांट सर्जरी से मिला नया जीवन “ਨੌਸ਼ਹਿਰਾ ਦਾ ਸ਼ੇਰ” ਬ੍ਰਿਗੇਡੀਅਰ ਮੁਹੰਮਦ ਉਸਮਾਨ ----- ਇੰ. ਹਰਦੀਪ ਸਿੰਘ ਚੁੰਬਰ ਯੂਨਾਈਟਿਡ ਖਾਲਸਾ ਦਲ ਯੂ,ਕੇ ਵਲੋਂ ਜਰਮਨ ਸਰਕਾਰ ਦਾ ਧੰਨਵਾਦ ਅਤੇ ਬਰਤਾਨਵੀ ਸਰਕਾਰ ਨੂੰ ਸਿੱਖਾਂ ਦੇ ਜਸੂਸ ਫੜਨ ਦੀ ਅਪੀਲ ਵਰਲਡ ਸਿੱਖ ਪਾਰਲੀਮੈਂਟ ਵੱਲੋਂ ਫਰੈਂਕਫੋਰਟ ਅਦਾਲਤ ਅਤੇ ਜਰਮਨ ਇਜੰਸੀਆਂ ਦੀ ਸ਼ਲਾਘਾ ਫਿਨਲੈਂਡ ਦੇ ਗੁਰੂਦਵਾਰਾ ਸਾਹਿਬ ਵਾਨਤਾ ਦੀ ਨਵੀਂ ਇਮਾਰਤ ਦੀ ਮੁਰਮੰਤ ਦਾ ਕੰਮ ਲੱਗਭਗ ਮੁਕੰਮਲ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਬਾਲ ਮੇਲੇ ਅਜੋਕੇ ਸਮੇਂ ਦੀ ਲੋੜ੍ਹ--- ਲੱਗੀ ਅੱਗ ਪੰਜਾਬ ਦੇ ਪਾਣੀਆਂ ਨੂੰ, ਪਾਣੀ ਦਾ ਮਾਲਕ ਪੰਜਾਬ, ਫ਼ੈਸਲਾ ਕਰੇ ਕੇਂਦਰ ਸਰਕਾਰ, ਮੌਜਾਂ ਲੁੱਟੇ ਹਰਿਆਣਾ ਤੇ ਰਾਜਸਥਾਨ -- ਰਣਜੀਤ ਸਿੰਘ ਦਮਦਮੀ ਟਕਸਾਲ ਨਾਗਰਿਕਤਾ ਬਿੱਲ ਦੇ ਵਿਰੁੱਧ ਪ੍ਰਦਰਸ਼ਨ ਕਰ ਰਹੇ ਜਾਮੀਆ ਮਿਲਿਆ ਇਸਲਾਮੀਆ ਯੂਨੀਵਰਸਿਟੀ ਦੇ ਵਿਦਿਆਰਥੀ ਉੱਪਰ ਹੋਇਆਂ ਲਾਠੀਚਾਰਜ ਅਤੇ ਪੁਲਿਸ ਨੇ ਸਿੱਟੇ ਅੱਥਰੂ ਗੈਸ ਦੇ ਗੋਲੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸਰਟੀਫਿਕੇਟ ਵੰਡ ਸਮਾਰੋਹ ਸਰਕਾਰੀ ਹਾਈ ਸਕੂਲ ਕਰਹਾਲੀ ਵਿਖੇ ਮਾਪੇ ਅਧਿਆਪਕ ਮਿਲਣੀ ਆਯੋਜਿਤ
-
-
-