Saturday, December 14, 2019
FOLLOW US ON
BREAKING NEWS
ਯੂਨਾਈਟਿਡ ਖਾਲਸਾ ਦਲ ਯੂ,ਕੇ ਵਲੋਂ ਜਰਮਨ ਸਰਕਾਰ ਦਾ ਧੰਨਵਾਦ ਅਤੇ ਬਰਤਾਨਵੀ ਸਰਕਾਰ ਨੂੰ ਸਿੱਖਾਂ ਦੇ ਜਸੂਸ ਫੜਨ ਦੀ ਅਪੀਲਲੱਗੀ ਅੱਗ ਪੰਜਾਬ ਦੇ ਪਾਣੀਆਂ ਨੂੰ, ਪਾਣੀ ਦਾ ਮਾਲਕ ਪੰਜਾਬ, ਫ਼ੈਸਲਾ ਕਰੇ ਕੇਂਦਰ ਸਰਕਾਰ, ਮੌਜਾਂ ਲੁੱਟੇ ਹਰਿਆਣਾ ਤੇ ਰਾਜਸਥਾਨ -- ਰਣਜੀਤ ਸਿੰਘ ਦਮਦਮੀ ਟਕਸਾਲ ਨਾਗਰਿਕਤਾ ਬਿੱਲ ਦੇ ਵਿਰੁੱਧ ਪ੍ਰਦਰਸ਼ਨ ਕਰ ਰਹੇ ਜਾਮੀਆ ਮਿਲਿਆ ਇਸਲਾਮੀਆ ਯੂਨੀਵਰਸਿਟੀ ਦੇ ਵਿਦਿਆਰਥੀ ਉੱਪਰ ਹੋਇਆਂ ਲਾਠੀਚਾਰਜ ਅਤੇ ਪੁਲਿਸ ਨੇ ਸਿੱਟੇ ਅੱਥਰੂ ਗੈਸ ਦੇ ਗੋਲੇਬਾਲੀਵੁੱਡ ਐਕਟਰ ਸ਼ਾਹਰੁਖ ਖਾਨ ਵੱਲੋ ਤੇਜ਼ਾਬ ਅਟੈਕ ਪੀੜਤਾਂ ਲਈ ਨੌਕਰੀ ਲੱਭਣ ਦਾ ਕੀਤਾ ਵਾਅਦਾਰਿਫਰੈਂਡਮ ਪ੍ਰਾਈਵੇਟ ਤੌਰ ਤੇ ਪੰਜਾਬ ਨੂੰ ਮੌਜੂਦਾ ਹਕੂਮਤ ਤੋਂ ਮੁਕਤ ਕਰਾਉਣ ਲਈ ਕਰਵਾਇਆ ਜਾਵੇਗਾਫਿਨਲੈਂਡ 'ਚ ਪੰਜਾਬੀ ਮੂਲ ਦਾ ਲੜਕਾ ਤੇਜਵੰਤ ਸਿੰਘ ਯੂਥ ਕੌਸਲ ਲਈ ਉਮੀਦਵਾਰ ਚੁਣਿਆ ਗਿਆ

News

ਸਾਕਾ (ਸਿੱਖ ਆਰਟਸ ਐਂਡ ਕਲਚਰਲ ਐਸੋਸੀਏਸ਼ਨ) ਵੱਲੋ ਕਰਵਾਈ ਗਈ 130 ਮੀਲ ਲੰਬੀ ਚੈਰਿਟੀ ਬਾਈਕ ਰਾਈਡ ਬਰਮਿੰਘਮ ਤੋਂ ਚੱਲਕੇ ਅੱਜ ਸਾਊਥਾਲ ਪਾਰਕ ਵਿੱਖੇ ਸਮਾਪਤ ਹੋਈ

July 22, 2019 02:40 AM

ਸਾਕਾ (ਸਿੱਖ ਆਰਟਸ ਐਂਡ ਕਲਚਰਲ ਐਸੋਸੀਏਸ਼ਨ) ਵੱਲੋ ਕਰਵਾਈ ਗਈ 130 ਮੀਲ ਲੰਬੀ ਚੈਰਿਟੀ ਬਾਈਕ ਰਾਈਡ ਬਰਮਿੰਘਮ ਤੋਂ ਚੱਲਕੇ ਅੱਜ ਸਾਊਥਾਲ ਪਾਰਕ ਵਿੱਖੇ ਸਮਾਪਤ ਹੋਈ। ਲਗਭਗ ਸੌ ਕੁ ਸਾਈਕਲ ਚਾਲਕਾ ਨੇ 28 ਜੁਲਾਈ ਨੂੰ ਸਵੇਰੇ ਅੱਠ ਵਜੇ ਬਰਮਿੰਘਮ ਦੇ ਸਮੈਦਿਕ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਕਰਕੇ ਕਵੈਂਟਰੀ, ਡਾਵੈਂਟਰੀ, ਅਤੇ ਮਿਲਟਨ ਕੀਨ ਹੁੰਦੇ ਹੋਏ ਰਾਤ ਨੂੰ ਲੂਟਨ ਪਹੁੰਚੇ, ਰਾਤ ਗੁਰਦੁਆਰਾ ਸਾਹਿਬ ਰੁਕਣ ਤੋਂ ਬਾਅਦ 29 ਜੁਲਾਈ ਨੂੰ ਸੇਂਟ ਅਲਬਾਨਜ, ਰੈਡਲੈੱਟ, ਐਲਸਟਰੀ ਅਤੇ ਹੈਰੋ ਹੁੰਦੇ ਹੋਏ ਸਾਊਥਾਲ ਪਹੁੰਚੇ। ਸਾਰੇ ਰਾਈਡਰ, ਵੋਲੰਟੀਅਰ, ਪ੍ਰਬੰਧਕ ਬਰਾਡਵੇਅ ਤੇ ਡੀ ਜੇ ਲਾਕੇ ਭੰਗੜੇ ਪਾਉਂਦੇ ਹੋਏ ਸਾਊਥਾਲ ਪਾਰਕ ਵਿੱਚ ਗਏ, ਜਿੱਥੇ ਸਾਰੇ ਚਾਲਕਾ ਨੂੰ ਮੈਡਲ ਦੇਕੇ ਸਨਮਾਨਿਤ ਕੀਤਾ ਗਿਆ। 
ਸਾਕਾ ਵੱਲੋ ਬੌਬੀ, ਹਾਰਮੀ, ਪਾਲਾ ਤੇ ਦੇਵ ਨੇ ਦੱਸਿਆ ਕਿ ਇਹ ਰਾਈਡ ਪਿਛਲੇ 35 ਵਰਿਆਂ ਤੋਂ ਲਗਾਤਾਰ ਚਲ ਰਹੀ ਹੈ ਤੇ ਹੁਣ ਤੱਕ ਬੱਚਿਆ ਦੀਆਂ ਚੈਰਿਟੀਆਂ ਲਈ ਛੇ ਲੱਖ ਤੋਂ ਵੱਧ ਪਾਉਂਡ ਇੱਕਠੇ ਕੀਤੇ ਜਾ ਚੁੱਕੇ ਹਨ। ਪਿਛਲੇ ਸਾਲ ਬਰਮਿੰਘਮ ਚਿਲਡਰਨ ਹਾਸਪੀਟਲ ਲਈ ਵੀਹ ਹਜਾਰ ਪਾਉਂਡ ਇਕੱਤਰ ਹੋਏ ਸਨ, ਇਸ ਵਾਰ ਦੇ ਦਾਨ ਨਾਲ ਸਾਕਾ ਸਮਾਈਲ ਬੱਸ ਖਰੀਦੀ ਜਾਵੇਗੀ ਜਿਹੜੀ ਕਿ ਡਿਸਬਿਲਟੀ ਚੈਰਿਟੀਜ ਲਈ ਵਰਤੀ ਜਾਵੇਗੀ।ਸਾਰੇ ਹੀ ਹਿੱਸਾ ਲੈਣ ਵਾਲਿਆ ਨੇ ਜਿੱਥੇ ਆਪਣੀ ਸਰੀਰਕ ਤੰਦਰੁਸਤੀ ਦਾ ਪ੍ਰਗਟਾਵਾ ਕੀਤਾ ਉੱਥੇ ਹੀ ਆਪਸ ਵਿੱਚ ਵੀ ਬਹੁਤ ਹੀ ਮਿਲਵਰਤਣ ਨਾਲ ਬੜਾ ਹੀ ਸੋਹਣਾ ਮਾਹੌਲ ਸਿਰਜਿਆ। ਪ੍ਰਬੰਧਕਾ ਵੱਲੋਂ ਸਿਹਤ ਅਤੇ ਸੁਰੱਖਿਆਂ ਦੇ ਬਹੁਤ ਹੀ ਚੰਗੇ ਪ੍ਰਬੰਧ ਸਨ। ਸਿੱਖ ਸੰਗਤਾ ਵੱਲੋ ਹਰ ਜਗਹ ਖਾਣ ਪੀਣ ਦੀ ਬਹੁਤ ਹੀ ਸੇਵਾ ਕੀਤੀ ਗਈ। 

ਰਿਪੋਰਟ ਬਿੱਟੂ ਖੰਗੂੜਾ

Have something to say? Post your comment

More News News

एप्लास्टिक एनीमिया के मरीज को बोन मैरो ट्रांसप्लांट सर्जरी से मिला नया जीवन “ਨੌਸ਼ਹਿਰਾ ਦਾ ਸ਼ੇਰ” ਬ੍ਰਿਗੇਡੀਅਰ ਮੁਹੰਮਦ ਉਸਮਾਨ ----- ਇੰ. ਹਰਦੀਪ ਸਿੰਘ ਚੁੰਬਰ ਯੂਨਾਈਟਿਡ ਖਾਲਸਾ ਦਲ ਯੂ,ਕੇ ਵਲੋਂ ਜਰਮਨ ਸਰਕਾਰ ਦਾ ਧੰਨਵਾਦ ਅਤੇ ਬਰਤਾਨਵੀ ਸਰਕਾਰ ਨੂੰ ਸਿੱਖਾਂ ਦੇ ਜਸੂਸ ਫੜਨ ਦੀ ਅਪੀਲ ਵਰਲਡ ਸਿੱਖ ਪਾਰਲੀਮੈਂਟ ਵੱਲੋਂ ਫਰੈਂਕਫੋਰਟ ਅਦਾਲਤ ਅਤੇ ਜਰਮਨ ਇਜੰਸੀਆਂ ਦੀ ਸ਼ਲਾਘਾ ਫਿਨਲੈਂਡ ਦੇ ਗੁਰੂਦਵਾਰਾ ਸਾਹਿਬ ਵਾਨਤਾ ਦੀ ਨਵੀਂ ਇਮਾਰਤ ਦੀ ਮੁਰਮੰਤ ਦਾ ਕੰਮ ਲੱਗਭਗ ਮੁਕੰਮਲ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਬਾਲ ਮੇਲੇ ਅਜੋਕੇ ਸਮੇਂ ਦੀ ਲੋੜ੍ਹ--- ਲੱਗੀ ਅੱਗ ਪੰਜਾਬ ਦੇ ਪਾਣੀਆਂ ਨੂੰ, ਪਾਣੀ ਦਾ ਮਾਲਕ ਪੰਜਾਬ, ਫ਼ੈਸਲਾ ਕਰੇ ਕੇਂਦਰ ਸਰਕਾਰ, ਮੌਜਾਂ ਲੁੱਟੇ ਹਰਿਆਣਾ ਤੇ ਰਾਜਸਥਾਨ -- ਰਣਜੀਤ ਸਿੰਘ ਦਮਦਮੀ ਟਕਸਾਲ ਨਾਗਰਿਕਤਾ ਬਿੱਲ ਦੇ ਵਿਰੁੱਧ ਪ੍ਰਦਰਸ਼ਨ ਕਰ ਰਹੇ ਜਾਮੀਆ ਮਿਲਿਆ ਇਸਲਾਮੀਆ ਯੂਨੀਵਰਸਿਟੀ ਦੇ ਵਿਦਿਆਰਥੀ ਉੱਪਰ ਹੋਇਆਂ ਲਾਠੀਚਾਰਜ ਅਤੇ ਪੁਲਿਸ ਨੇ ਸਿੱਟੇ ਅੱਥਰੂ ਗੈਸ ਦੇ ਗੋਲੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸਰਟੀਫਿਕੇਟ ਵੰਡ ਸਮਾਰੋਹ ਸਰਕਾਰੀ ਹਾਈ ਸਕੂਲ ਕਰਹਾਲੀ ਵਿਖੇ ਮਾਪੇ ਅਧਿਆਪਕ ਮਿਲਣੀ ਆਯੋਜਿਤ
-
-
-