Sunday, January 19, 2020
FOLLOW US ON

News

13 ‘ਤੇ 14 ਸਤੰਬਰ ਨੂੰ ਧੂਮਧਾਮ ਨਾਲ ਮਨਾਇਆ ਜਾਵੇਗਾ ‘ਮੇਲਾ ਕਠਾਰ ਦਾ’- ਭਾਨਾ ਐੱਲ ਏ

August 06, 2019 09:52 PM
13 ‘ਤੇ 14 ਸਤੰਬਰ ਨੂੰ ਧੂਮਧਾਮ ਨਾਲ ਮਨਾਇਆ ਜਾਵੇਗਾ ‘ਮੇਲਾ ਕਠਾਰ ਦਾ’- ਭਾਨਾ ਐੱਲ ਏ
 
ਜਲੰਧਰ 7 ਅਗਸਤ (ਜਵੰਦਾ ) ਦਰਗਾਹ ਬਾਬਾ ਨਬੀ ਬਖਸ਼ ਪਿੰਡ ਕਠਾਰ (ਆਦਮਪੁਰ) ਵਿਖੇ ਫਿਲਮ ਪ੍ਰੋਡਿਊਸਰ ਭਾਨਾ ਐੱਲ.ਏ ਅਤੇ ਏ.ਬੀ. ਪ੍ਰੋਡਕਸ਼ਨ ਦੀ ਅਗਵਾਈ ਹੇਠ ਕਰਵਾਏ ਜਾਂਦੇ  ਸਲਾਨਾ ਸੱਭਿਆਚਾਰਕ ਮੇਲੇ  ‘ਮੇਲਾ ਕਠਾਰ ਦਾ’ ਸੰਬੰਧੀ ਤਾਰੀਖ਼ ਅਨਾਉਮੈਂਟ ਦਾ ਪੋਸਟਰ ਹਾਲ ਹੀ ‘ਚ ਰਿਲੀਜ਼ ਕੀਤਾ ਗਿਆ ਹੈ। ਇਸ ਬਾਬਤ ਜਾਣਕਾਰੀ ਦਿੰਦੇ ਹੋਏ ਏ.ਬੀ. ਪ੍ਰੋਡਕਸ਼ਨ ਦੇ ਕਰਤਾ ਧਰਤਾ ਭਾਨਾ ਐੱਲ ਏ  ਨੇ ਦੱਸਿਆ ਕਿ ਉਨਾਂ ਵੱਲੋਂ  22ਵਾਂ ਮੇਲਾ ਕਠਾਰ ਸੰਬੰਧੀ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਅਤੇ ਹਰ ਸਾਲ ਦੀ ਤਰਾਂ ਇਸ ਵਾਰ ਵੀ ਮੇਲਾ ਬਹੁਤ ਹੀ ਧੂਮਧਾਮ ਨਾਲ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮੌਕੇ ਪੰਜਾਬ ਦੇ ਨਾਮੀ ਕਲਾਕਾਰ ਆਪਣੀਆਂ ਹਾਜ਼ਰੀਆਂ ਭਰਨਗੇ ਅਤੇ ਇਸ ਸਬੰਧੀ ‘ਮੇਲਾ ਕਠਾਰ ਦਾ’ ਪੋਸਟਰ ਵੀ ਜਲਦ ਹੀ ਰਿਲੀਜ਼ ਕਰ ਦਿੱਤੇ ਜਾਣਗੇ।
Have something to say? Post your comment

More News News

ਸਫਰ-ਏ-ਅਕਾਲੀ ਲਹਿਰ ਪ੍ਰੋਗਰਾਮ ਰਾਹੀ ਮਨਾਇਆ ਅਕਾਲੀ ਦਲ ਦਾ 100ਵਾਂ ਸਥਾਪਨਾ ਦਿਹਾੜਾ ਮਿਸ਼ਨ ਸ਼ਤ-ਪ੍ਤੀਸ਼ਤ ਲਈ ਸੈਂਟਰ ਹੈੱਡ ਟੀਚਰ ਸੈਂਟਰ ਅਧੀਨ ਸਕੂਲਾਂ ਦਾ ਅੰਕੜਾ ਵਿਸ਼ਲੇਸ਼ਣ ਕਰਨ - ਸਿੱਖਿਆ ਸਕੱਤਰ ਜ਼ਿਲ੍ਹਾ ਪਟਿਆਲਾ ਵਿਚ ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ ਦੀਆਂ ਤਿਆਰੀਆਂ ਮੁਕੰਮਲ ਮਨਰੇਗਾ ਕਾਨੂੰਨ ਤਹਿਤ ਮਜਦੂਰਾਂ ਨੂੰ ਕੋਈ ਵੀ ਸਹੂਲਤ ਨਹੀਂ ਦਿੱਤੀ ਜਾ ਰਹੀ - ਸੀਰਾ ਨਾਗਰਿਕਤਾ ਸੋਧ ਕਾਨੂੰਨ ਤੇ ਪੰਜਾਬ ਸਰਕਾਰ ਵੱਲੋਂ ਲਏ ਫੈਸਲਾ ਸਲਾਘਾਂਯੋਗ ਪੰਜਾਬੀ ਪਰਵਾਸੀਆਂ ਪੰਜਾਬੀਆਂ ਦੀ ਪੱਗ ਸਿਰ ਤੇ ਰੱਖੀ ਹੋਈ ਹੈ- ਡਾ. ਗੁਰਵਿੰਦਰ ਧਾਲੀਵਾਲ 11 ਕਿਲੋ ਭੁੱਕੀ ਬ੍ਰਰਾਮਦ ਕੀਤੀ ਪੁਲਿਸ ਨੇ ਨਾਕਾਂ ਲਗਾ ਕੇ -- ਚੋਕੀ ਇਨਚਾਰਜ ਹਰਜਿੰਦਰ ਸਿੰਘ ਸਰਬੱਤ ਦਾ ਭਲਾ ਟਰੱਸਟ ਵੱਲੋਂ ਤੀਸਰੇ ਪੜਾਅ ਵਿੱਚ 150 ਵਹੀਕਲਾਂ ਤੇ ਰਿਫਲੈਕਟਰ ਲਗਾਏ ਗਏ ਹਰ ਮਿੱਟੀ ਦੀ ਆਪਣੀ ਖਸਲਤ ਹੈ ਹਰ ਮਿੱਟੀ ਕੁੱਟਆਿਂ ਨਹੀਂ ਭਰਦੀ ਹਰ ਜਖਮੀ ਮੱਥਾ ਨਹੀ ਝੁਕਦਾ ਬੰਨ੍ਹ ਲਾਇਆਂ ਹਰ ਛਲ ਨਹੀਂ ਰੁਕਦੀ >ਯੂਨਾਈਟਡਿ ਖਾਲਸਾ ਦਲ ਯੂ ਕੇ > ਜਨਰਲ ਸਕੱਤਰ ਸ੍ਰ, ਲਵਸ਼ਿੰਦਰ ਸਿੰਘ ਡੱਲੇਵਾਲ ਅੰਮਿ੍ਰਤਸਰ ਸਾਹਿਬ ਵਿਖੇ ਕਿਸੇ ਵੀ ਵਾਪਰੀ ਘਟਨਾ ਨੂੰ ਸਿੱਖ ਆਪਣੇ ਪਿੰਡੇ ਤੇ ਵਾਪਰੀ ਘਟਨਾ ਮਹਿਸੂਸ ਕਰਦੇ ਹਨ।:- ਹਰਦੀਪ ਸਿੰਘ ਨਿੱਝਰ
-
-
-