News

ਸਰਕਾਰੀ ਐਲੀਮੈਂਟਰੀ ਸਕੂਲ ਬੱਘੀਖਾਨਾ ਵਿੱਚ ਪਟਿਆਲਾ ਫਾਊਂਡੇਸ਼ਨ ਵੱਲੋਂ ਸਕੂਲ ਦੇ ਬੱਚਿਆਂ ਨੂੰ ਟਰੈਫਿਕ ਨਿਯਮਾਂ ਦੀ ਜਾਣਕਾਰੀ ਦੇਣ ਲਈ ਸਮਾਰੋਹ ਆਯੋਜਿਤ ਕੀਤਾ ਗਿਆ।

August 07, 2019 04:10 PM

ਅੱਜ ਮਿਤੀ ੦੭.੦੮.੨੦੧੯ ਨੂੰ ਸਰਕਾਰੀ ਐਲੀਮੈਂਟਰੀ ਸਕੂਲ ਬੱਘੀਖਾਨਾ ਵਿੱਚ ਪਟਿਆਲਾ ਫਾਊਂਡੇਸ਼ਨ ਵੱਲੋਂ ਸਕੂਲ ਦੇ ਬੱਚਿਆਂ ਨੂੰ ਟਰੈਫਿਕ ਨਿਯਮਾਂ ਦੀ ਜਾਣਕਾਰੀ ਦੇਣ ਲਈ ਸਮਾਰੋਹ ਆਯੋਜਿਤ ਕੀਤਾ ਗਿਆ।ਇਸ ਮੌਕੇ ਪਟਿਆਲਾ ਫਾਉਂਡੇਸ਼ਨ ਵੱਲੋਂ ਮਿਸ. ਹਰਦੀਪ ਕੌਰ ਵੱਲੋਂ ਬੱਚਿਆਂ ਨੂੰ ਬਹੁਤ ਵਧੀਆ ਤਰੀਕੇ ਨਾਲ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਜਾਣਕਾਰੀ ਦਿੱਤੀ ਗਈ।ਪਟਿਆਲਾ ਫਾਊਂਡੇਸ਼ਨ ਦੇ ਮੈਂਬਰਾਂ ਵੱਲੋਂ ਇਸ ਮੌਕੇ ਸਕੂਲ ਦੇ ਬੱਚਿਆਂ ਅਤੇ ਸਟਾਫ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੀ ਸਹੁੰ ਚੁਕਾਈ ਗਈ।ਸਕੂਲ ਮੁਖੀ ਸ਼੍ਰੀ ਗੋਪਾਲ ਕ੍ਰਿਸ਼ਨ ਸ਼ਰਮਾਂ ਦੂਆਰਾ ਬੱਚਿਆਂ ਨੂੰ ਵਡਮੁੱਲੀ ਜਾਣਕਾਰੀ ਦੇਣ ਲਈ ਪਟਿਆਲਾ ਫਾਊਂਡੇਸ਼ਨ ਦਾ ਧੰਨਵਾਦ ਕੀਤਾ ਗਿਆ ਅਤੇ ਬੱਚਿਆਂ ਨੂੰ ਮਿਸ. ਹਰਦੀਪ ਕੌਰ ਵੱਲੋਂ ਦਿੱਤੀ ਗਈ ਜਾਣਕਾਰੀ ਦਾ ਲਾਭ ਉਠਾਉਣ ਲਈ ਪ੍ਰੇਰਿਤ ਕੀਤਾ ਗਿਆ।ਇਸ ਮੌਕੇ ਸ਼੍ਰੀਮਤੀ ਹਰਦੀਪ ਕੋਰ, ਸੋਨੀਆ ਚੋਪੜਾ, ਕਵਿਤਾ ਸਿੰਗਲਾ, ਆਸ਼ਾ, ਡਿੰਪਲ ਬਾਲਾ ਅਤੇ ਸੁਚੇਤਾ ਮੰਗਲਾ ਹਾਜ਼ਰ ਸਨ।
ਗੋਪਾਲ ਕ੍ਰਿਸ਼ਨ ਸ਼ਰਮਾਂ
ਸੈਂਟਰ ਹੈੱਡ ਟੀਚਰ
ਸ:ਐ:ਸ: ਬੱਘੀਖਾਨਾ
ਮੋਬਾ: ਨੰ:੯੫੯੨੨-੭੦੧੦੦

Have something to say? Post your comment

More News News

The sarpanch and people of village Dharar nabbed two thieves who carried out the incidents of theft, 1 absconding. ਹੜ ਪੀੜਤਾਂ ਦੀ ਮੱਦਦ ਲਈ ਸ਼੍ਰੋਮਣੀ ਕਮੇਟੀ ਹਮੇਸ਼ਾਂ ਤਿਆਰ-:ਕੁਲਵਿੰਦਰ ਸਿੰਘ ਰਮਦਾਸ। ਹੈਰੀ ਮਰਦਾਨਪੁਰ ਦੇ ਪਲੇਠੇ ਗੀਤ 'ਬਾਪੂ ਦਾ ਵੱਡਾ ਸਾਬ' ਨੂੰ ਦਰਸ਼ਕਾਂ ਦਾ ਮਿਲਿਆ ਵੱਡਾ ਹੁੰਗਾਰਾ - ਸੋਨੀ ਧੀਮਾਨ St. Soldier Elite Convent School Jandiala Guru won in the sports matches. ਮੱਖਣ ਸਰਮਾ ਬਣੇ ਇੰਪਰੂਪਮੈਟ ਟਰੱਸਟ ਬਰਨਾਲਾ ਦੇ ਚੈਅਰਮੈਨ ਹਾਲੈਂਡ ਵਸਦੇ ਰਵੀਦਾਸੀਆ ਭਾਈਚਾਰੇ ਵੱਲੋਂ ਭਾਰਤੀ ਅੰਬੈਸੀ ਦੇ ਕਾਊਂਸਲਰ ਸ੍ਰੀ ਮਨੋਹਰ ਗੰਗੇਸ ਨੂੰ ਦਿੱਤਾ ਮੰਗ-ਪੱਤਰ ਫਰਜ਼ੀ ਬੀਮਾ ਪਾਲਿਸੀਆਂ ਦੇ ਨਾਮ 'ਤੇ ਠੱਗੀ ਮਾਰਨ ਵਾਲੇ ਵੱਡੇ ਗਿਰੋਹ ਦਾ ਪਰਦਾਫਾਸ਼ ਐਸ ਐਸ ਪੀ ਦਿਹਾਤੀ ਨੇ ਪੁਲਿਸ ਮੁਲਾਜ਼ਮਾਂ ਦਾ ਅਕਸ ਸੁਧਾਰਨ ਅਤੇ ਵੈਲਫ਼ੇਅਰ ਸਬੰਧੀ ਕੋਰਸ ਕਰਵਾਇਆ ਸ਼ੁਰੂ । SSP Rural started training and improving welfare of police personnel. ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਉਣ ਦਾ ਸਿਹਰਾ ਲੈਣ ਦੀ ਦੌੜ/ ਉਜਾਗਰ ਸਿੰਘ
-
-
-