Thursday, December 12, 2019
FOLLOW US ON

News

ਨੌਰਵੇ ਸਿੱਖ ਭਾਈਚਾਰੇ ਦੀਆਂ ਮੁਸ਼ਕਲਾ ਨੂੰ ਲੈ ਕੇ ਸ ਅੰਮ੍ਰਿਤਪਾਲ ਸਿੰਘ ਨੇ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਨਾਲ ਕੀਤੀ ਮੁਲਾਕਾਤ

August 08, 2019 12:35 PM

ਪਿੱਛਲੇ ਦਿਨੀਂ ਨੌਰਵੇ ਵਿਚ ਸਿੱਖ ਭਾਈਚਾਰੇ ਨੂੰ ਪਾਸਪੋਰਟ ਸਬੰਧੀ ਕੰਨਾਂ ਨੂੰ ਨੰਗੇ ਕਰਕੇ ਫੋਟੋ ਪਾਸਪੋਰਟ ਉੱਤੇ ਲਗਾਉਣ ਦੀ ਹਿਦਾਇਤ ਹੋਈ ਜਿਸ ਕਾਰਨ ਸਿੱਖ ਹਿਰਦਿਆਂ ਨੂੰ ਬਹੁਤ ਠੇਸ ਪੁੱਜੀ ਕਿਉਂਕਿ ਇਸ ਦਾ ਸਿੱਧਾ ਸਬੰਧ ਦਸਤਾਰ (ਪਗੜੀ) ਨਾਲ ਹੈ ਤੇ ਸਿੱਖ ਭਾਈਚਾਰਾ ਦਸਤਾਰ ਦੀ ਬੇਅਦਬੀ ਬਰਦਾਸ਼ਤ ਨਹੀਂ ਕਰ ਸਕਦਾ।ਸਿੱਖ ਨੁਮਾਂਇਦਿਆਂ ਨੇ ਇਸ ਮਸਲੇ ਨੂੰ ਲੈ ਕੇ ਆਵਾਜ਼ ਉਠਾਈ

ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਸਾਬਕਾ ਮੈਂਬਰ ਪਾਰਲੀਮੈਂਟ ਦੇ ਯਤਨਾਂ ਸਦਕਾ ਭਾਰਤ ਸਰਕਾਰ ਨੇ ਇਹ ਮੁੱਦਾ ਨੌਰਵੇ ਸਰਕਾਰ ਕੋਲ ਉਠਾਇਆ।ਸਰਦਾਰ ਅੰਮ੍ਰਿਤਪਾਲ ਸਿੰਘ ਮੁੰਸਿਪਲ ਕੌਂਸਲਰ, Drammen Norway ਤੋਂ ਉਚੇਚੇ ਤੌਰ ਤੇ ਪੰਜਾਬ ਆਕੇ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੂੰ ਮਿਲੇ ਤੇ ਸਾਰੇ ਮਸਲੇ ਦੀ ਜਾਣਕਰੀ ਦਿੱਤੀ । ਪ੍ਰੋਫੈਸਰ ਚੰਦੂਮਾਜਰਾ ਨੇ ਅੱਗੋਂ ਵੀ ਉਨ੍ਹਾਂ ਨੂੰ ਇਸ ਮਸਲੇ ਸਬੰਧੀ ਪੂਰਾ ਸਹਿਜੋਗ ਦੇਣ ਦਾ ਭਰੋਸਾ ਦਿੱਤਾ।

Have something to say? Post your comment

More News News

ਇੱਕ ਰੂਹ _ ਪਤੀ ਪਤਨੀ /ਸੁਖਪਾਲ ਸਿੰਘ ਗਿੱਲ ਸਰਕਾਰ ਜੀ ! ਸ਼ਰਮ ਕਰੋ ਸਰਕਾਰੀ ਕਰਮਚਾਰੀਆਂ ਨੂੰ ਆਪਣੀਆਂ ਤਨਖਾਹਾਂ ਲੈਣ ਲਈ 13 ਨੂੰ ਖਜਾਨਾਂ ਦਫਤਰ ਅੱਗੇ ਰੋਸ ਰੈਲੀ ਕਰਨਗੇ ਸਕੂਲ ਮੁਖੀਆਂ ਦਾ ਮੁੱਖ ਟੀਚਾ ਗੁਣਾਤਮਕ ਸਿੱਖਿਆ ਦੇ ਨਾਲ ਨਾਲ ਸਮਾਰਟ ਸਕੂਲ ਹੋਵੇ - ਸਿੱਖਿਆ ਸਕੱਤਰ ਰਾਸ਼ਟਰੀ ਦਲਿਤ ਸਾਹਿਤ ਅਕਾਦਮੀ ਵੱਲੋਂ ਕੁਲਵੰਤ ਸਰੋਤਾ ਬਰੀਵਾਲਾ ਨੂੰ ਡਾਕਟਰ ਅੰਬੇਦਕਰ ਫੈਲੋਸ਼ਿਪ ਐਵਾਰਡ ਨਾਲ ਸਨਮਾਨਿਤ ਕੀਤਾ ਬਾਦਸ਼ਾਹ ਦੇ ਗੀਤ 'ਕਮਾਲ' ਨੇ ਕੀਤਾ ਕਮਾਲ ਗਾਇਕ ਸੁਰਿੰਦਰ ਛਿੰਦਾ, ਮਨਜਿੰਦਰ ਤਨੇਜਾ ਸਮੇਤ ਬਹੁਤ ਸਾਰੇ ਕਲਾਕਾਰਾਂ ਵੱਲੋਂ ਹੰਸ ਰਾਜ ਹੰਸ ਜੀ ਦੀ ਮਾਤਾ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ, ਅੰਤਿਮ ਅਰਦਾਸ 15 ਦਸਬੰਰ ਨੂੰ 33 ਵੀਆਂ ਕੋਕਾ ਕੋਲਾ ਏਵਨ ਸਾਈਕਲ ਜਰਖੜ ਖੇਡਾਂ ਤੇ ਸੁਪਰਸਟਾਰ ਖਿਡਾਰੀਆਂ ਦਾ ਦੇਖਣ ਨੂੰ ਮਿਲੇਗਾ ਜਲਵਾ - ਖੇਡਾਂ ਕੱਲ ਤੋਂ ਸ਼ੁਰੂ ਬੇਟੀ ਬਚਾਓ ਦੇ ਸੰਬੰਧ ਵਿੱਚ ਭਾਸ਼ਣ ਪ੍ਰਤਿਯੋਗਿਤਾ ਆਯੋਜਿਤ ਬੇਟੀਆਂ ਹੋਣਗੀਆਂ ਤੇ ਸ੍ਰਿਸ਼ਟੀ ਅੱਗੇ ਵੱਧੇਗੀ-ਡਾ.ਰਾਜਕਰਨੀ The annual event was organized at the government school in Wadala Johal. ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਗਰੀਬ ਘਰਾਂ ਦੇ ਬੱਚਿਆਂ ਨੂੰ ਸਿੱਖਿਅਤ ਕਰਨਾ ਮੇਰਾ ਮੁੱਖ ਨਿਸ਼ਾਨਾ—ਭੂੰਦੜ
-
-
-