News

ਪੰਜਾਬੀ ਸਾਹਿਤ ਸਭਾ ਵੱਲੋਂ ਗਾਇਕ ਤੇ ਗੀਤਕਾਰ ਗੁਰਚਰਨ ਸੱਲਣ ਦਾ ਵਿਸ਼ੇਸ਼ ਸਨਮਾਨ

August 12, 2019 06:59 PM
 
ਪੰਜਾਬੀ ਸਾਹਿਤ ਸਭਾ ਵੱਲੋਂ ਗਾਇਕ ਤੇ ਗੀਤਕਾਰ ਗੁਰਚਰਨ ਸੱਲਣ ਦਾ ਵਿਸ਼ੇਸ਼ ਸਨਮਾਨ
ਬਠਿੰਡਾ (ਗੁਰਬਾਜ ਗਿੱਲ) –ਪੰਜਾਬੀ ਸਾਹਿਤ ਸਭਾ ਸ੍ਰੀ ਮੁਕਤਸਰ ਸਾਹਿਬ ਵੱਲੋਂ ਪ੍ਰਸਿੱਧ ਲੇਖਕ ਅਮਰੀਕ ਸਿੰਘ ਤਲਵੰਡੀ ਨਾਲ ਕਰਵਾਏ ਗਏ ਸਾਹਿਤਕ ਮਿਲਣੀ ਸਮਾਗਮ ਦੌਰਾਨ, ਪੰਜਾਬੀ ਗਾਇਕੀ ਤੇ ਗੀਤਕਾਰੀ ਖੇਤਰ ਵਿੱਚ ਆਪਣੀ ਬੁਲੰਦ ਅਤੇ ਸੁਰੀਲੀ ਅਵਾਜ਼ ਦੇ ਨਾਲ ਵਿਲੱਖਣ ਪਹਿਚਾਣ ਬਣਾਉਣ ਵਾਲੇ ਪ੍ਰਸਿੱਧ ਗਾਇਕ ਤੇ ਗੀਤਕਾਰ ਗੁਰਚਰਨ ਸੱਲਣ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ। ਇਸ ਸਮੇਂ ਪ੍ਰਸਿੱਧ ਲੇਖਕ ਅਮਰੀਕ ਸਿੰਘ ਤਲਵੰਡੀ, ਹਰਦੇਵ ਇੰਸਾਂ ਹਮਦਰਦ, ਕੁਲਵੰਤ ਸਰੋਤਾ ਬਰੀਵਾਲਾ, ਜੱਗਾ ਸਿੰਘ ਰੱਤੇਵਾਲਾ, ਸਰਦੂਲ ਸਿੰਘ ਬਰਾੜ, ਜਸਵੀਰ ਸ਼ਰਮਾ ਦੱਦਾਹੂਰ, ਪ੍ਰਸਿੱਧ ਗੀਤਕਾਰ ਗੁਰਾਦਿੱਤਾ ਸੰਧੂ ਸੁੱਖਣਵਾਲੀਆ, ਪਵਨ ਸ਼ਰਮਾ ਅਤੇ 'ਜਸਟ ਪੰਜਾਬੀ' ਮੈਗਜ਼ੀਨ ਦੇ ਸੰਪਾਦਕ ਗੁਰਬਾਜ ਗਿੱਲ ਆਦਿ ਹਾਜ਼ਰ ਸਨ।
ਕੈਪਸ਼ਨ :- ਪ੍ਰਸਿੱਧ ਗਾਇਕ ਤੇ ਗੀਤਕਾਰ ਗੁਰਚਰਨ ਸੱਲਣ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕਰਦੇ ਹੋਏ, ਪ੍ਰਸਿੱਧ ਲੇਖਕ ਅਮਰੀਕ ਸਿੰਘ ਤਲਵੰਡੀ, ਕੁਲਵੰਤ ਸਰੋਤਾ ਬਰੀਵਾਲਾ, ਸਰਦੂਲ ਸਿੰਘ ਬਰਾੜ, ਜਸਵੀਰ ਸ਼ਰਮਾ ਦੱਦਾਹੂਰ, ਪ੍ਰਸਿੱਧ ਗੀਤਕਾਰ ਗੁਰਾਦਿੱਤਾ ਸੰਧੂ ਸੁੱਖਣਵਾਲੀਆ ਤੇ ਮੰਚ ਸੰਚਾਲਕ ਪਵਨ ਸ਼ਰਮਾ
Have something to say? Post your comment

More News News

The sarpanch and people of village Dharar nabbed two thieves who carried out the incidents of theft, 1 absconding. ਹੜ ਪੀੜਤਾਂ ਦੀ ਮੱਦਦ ਲਈ ਸ਼੍ਰੋਮਣੀ ਕਮੇਟੀ ਹਮੇਸ਼ਾਂ ਤਿਆਰ-:ਕੁਲਵਿੰਦਰ ਸਿੰਘ ਰਮਦਾਸ। ਹੈਰੀ ਮਰਦਾਨਪੁਰ ਦੇ ਪਲੇਠੇ ਗੀਤ 'ਬਾਪੂ ਦਾ ਵੱਡਾ ਸਾਬ' ਨੂੰ ਦਰਸ਼ਕਾਂ ਦਾ ਮਿਲਿਆ ਵੱਡਾ ਹੁੰਗਾਰਾ - ਸੋਨੀ ਧੀਮਾਨ St. Soldier Elite Convent School Jandiala Guru won in the sports matches. ਮੱਖਣ ਸਰਮਾ ਬਣੇ ਇੰਪਰੂਪਮੈਟ ਟਰੱਸਟ ਬਰਨਾਲਾ ਦੇ ਚੈਅਰਮੈਨ ਹਾਲੈਂਡ ਵਸਦੇ ਰਵੀਦਾਸੀਆ ਭਾਈਚਾਰੇ ਵੱਲੋਂ ਭਾਰਤੀ ਅੰਬੈਸੀ ਦੇ ਕਾਊਂਸਲਰ ਸ੍ਰੀ ਮਨੋਹਰ ਗੰਗੇਸ ਨੂੰ ਦਿੱਤਾ ਮੰਗ-ਪੱਤਰ ਫਰਜ਼ੀ ਬੀਮਾ ਪਾਲਿਸੀਆਂ ਦੇ ਨਾਮ 'ਤੇ ਠੱਗੀ ਮਾਰਨ ਵਾਲੇ ਵੱਡੇ ਗਿਰੋਹ ਦਾ ਪਰਦਾਫਾਸ਼ ਐਸ ਐਸ ਪੀ ਦਿਹਾਤੀ ਨੇ ਪੁਲਿਸ ਮੁਲਾਜ਼ਮਾਂ ਦਾ ਅਕਸ ਸੁਧਾਰਨ ਅਤੇ ਵੈਲਫ਼ੇਅਰ ਸਬੰਧੀ ਕੋਰਸ ਕਰਵਾਇਆ ਸ਼ੁਰੂ । SSP Rural started training and improving welfare of police personnel. ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਉਣ ਦਾ ਸਿਹਰਾ ਲੈਣ ਦੀ ਦੌੜ/ ਉਜਾਗਰ ਸਿੰਘ
-
-
-