Tuesday, September 17, 2019
FOLLOW US ON

News

ਐਸ ਐਸ ਪੀ ਦਿਹਾਤੀ ਨੇ ਪੁਲਿਸ ਮੁਲਾਜ਼ਮਾਂ ਦਾ ਅਕਸ ਸੁਧਾਰਨ ਅਤੇ ਵੈਲਫ਼ੇਅਰ ਸਬੰਧੀ ਕੋਰਸ ਕਰਵਾਇਆ ਸ਼ੁਰੂ ।

August 20, 2019 09:03 PM

ਐਸ ਐਸ ਪੀ ਦਿਹਾਤੀ ਨੇ ਪੁਲਿਸ ਮੁਲਾਜ਼ਮਾਂ ਦਾ ਅਕਸ ਸੁਧਾਰਨ ਅਤੇ  ਵੈਲਫ਼ੇਅਰ ਸਬੰਧੀ ਕੋਰਸ ਕਰਵਾਇਆ ਸ਼ੁਰੂ ।

ਜੰਡਿਆਲਾ ਗੁਰੂ ਕੁਲਜੀਤ ਸਿੰਘ 
ਸਮੇ ਦੀ ਲੋੜ ਅਨੁਸਾਰ ਸਮਾਜ ਦੇ ਬਦਲਦੇ ਹੋਏ ਹਾਲਾਤਾਂ ਨੂੰ ਦੇਖਦੇ ਹੋਏ ,ਪੁਲਿਸ ਨੂੰ ਲੋੜ ਅਨੁਸਾਰ ਟ੍ਰੇਨਿੰਗ ਦੇਣ ਲਈ ਵਿਕਰਮਜੀਤ ਦੁੱਗਲ ਐਸ ਐਸ  ਪੀ ਦਿਹਾਤੀ ਵੱਲੋਂ ਪੁਲਿਸ ਲਾਈਨ ਦਬੁਰਜੀ ਅੰਮ੍ਰਿਤਸਰ ਵਿੱਖੇ ਪੁਲਿਸ ਮੁਲਾਜ਼ਮਾਂ ਦਾ ਅਕਸ ਸੁਧਾਰਨ ਅਤੇ ਮੁਲਾਜਮਾਂ ਦੇ ਵੈਲਫ਼ੇਅਰ ਸਬੰਧੀ ਕੋਰਸ ਸ਼ੁਰੂ ਕਰਨ ਦੀ ਯੋਜਨਾ ਬਣਾਈ ਗਈ ।ਜਿਸ ਤਹਿਤ ਅੱਜ ਜਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਥਾਣੇ ਦੇ ਦੋ ਦੋ ਪੁਲਿਸ ਮੁਲਾਜ਼ਮਾਂ ਨੂੰ ਪੁਲਿਸ ਲਾਈਨ ਦਬੁਰਜੀ ਵਿੱਖੇ ਬੁਲਾਇਆ ਗਿਆ ਅਤੇ 30 ਕਰੀਬ ਪੁਲਿਸ ਮੁਲਾਜ਼ਮ ਪੁਲਿਸ ਲਾਈਨ ਵਿੱਚੋ ਜੋ ਕੁੱਲ 65 ਦੇ ਕਰੀਬ ਮੁਲਾਜਿਮ ਦੇ ਕਰੀਬ ਇੱਕਠੇ ਕੀਤੇ ਗਏ  ।ਜਿਲੇ ਦੇ ਸੀਨੀਅਰ ਅਫਸਰਾਂ ਵੱਲੋਂ ਉਨ੍ਹਾਂ ਨੂੰ ਹਰ ਤਰ੍ਹਾਂ ਦੇ ਹਾਲਾਤ ਨਿਪਟਣ ਲਈ ਟ੍ਰੇਨਿੰਗ ਦਿੱਤੀ ਗਈ ।ਇਸ ਕੋਰਸ ਵਿੱਚ ਪੁਲੀਸ ਮੁਲਾਜਮਾਂ ਨੂੰ ਉਹਨਾਂ ਦੀ ਸਮਾਜ ਪ੍ਰਤੀ ਬਣਦੀ ਡਿਊਟੀ ਗੈਂਗਸਟਰ ,ਸਮੱਗਲਰਾਂ ਅਤੇ ਹੋਰ ਸਮਾਜ ਵਿੱਚ ਸ਼ਰਾਰਤੀ ਅਨਸਰਾਂ ਨੂੰ ਫੜਨ ਲਈ ,ਖੁਫੀਆ ਨਿਗਰਾਨੀ ਦੇ ਤਰੀਕੇ ਅਤੇ ਡਿਊਟੀ ਵਿੱਚ ਹੋਰ ਗੱਲਾਂ ਕੰਮ ਆਉਣ ਵਾਲੀਆਂ ਬਾਰੇ ਜਾਣਕਾਰੀ ਦਿੱਤੀ ਗਈ ।ਇਸ ਕੋਰਸ ਵਿੱਚ ਸ਼ਾਮਿਲ ਹੋਏ ਪੁਲਿਸ ਕਰਮਚਾਰੀਆਂ ਅਜਿਹੀ ਵਧਿਆ ਸੋਚ ਅਤੇ ਸ਼ਲਾਘਾਯੋਗ ਕਦਮ ਦੀ ਪ੍ਰਸ਼ੰਸਾ ਕੀਤੀ ।ਪੁਲਿਸ ਕਰਮਚਾਰੀਆਂ ਬੁਯ ਐਸ ਐਸ ਪੀ ਦਿਹਾਤੀ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ 
Have something to say? Post your comment

More News News

ਸਾਡੀ ਮਾਂ ਬੋਲੀ ਪੰਜਾਬੀ ...... .... ... .. . ਗਗਨ ਦੀਪ ਸਿੰਘ ਦਲਜੀਤ ਸਿੰਘ ਸੱਗੂ ਐਨ.ਆਰ.ਆਈ. ਦਾ ਪਿੰਡ ਵਾਸੀਆਂ ਕੀਤਾ ਸਨਮਾਨ VICE PRINCIPAL MRS. GURPREET KAUR AND S. KULDEEP SINGH (Office Administrator) HONOURED BY THE SAHODAYA SCHOOLS COMPLEX. ਪੰਜਾਬੀ ਸਾਹਿਤ ਸਭਾ ਵੱਲੋਂ “ਜਸਟ ਪੰਜਾਬੀ” ਮੈਗਜ਼ੀਨ ਲੋਕ ਅਰਪਣ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਡੈਨਹਾਗ ਹਾਲੈਂਡ ਵਿਖੇ 15 ਸਤੰਬਰ ਐਤਵਾਰ ਨੂੰ ਹਾਲੈਂਡ ਦੇ ਸਿਖਾਂ ਵਲੋ ਡੱਚ ਭਾਸ਼ਾ ਵਿੱਚ ਸਿੱਖ ਰਹਿਤ ਮਰਿਆਦਾ ਅਤੇ ਸਾਰਾਗੜ੍ਹੀ ਦੀ ਲੜਾਈ ਦੋ ਕਿਤਾਬਾਂ ਰਿਲੀਜਨ ਕੀਤੀਆਂ ਗਈਆਂ । ਗੁਰੂ ਨਾਨਕ ਦੇਵ ਜੀ ਦੇ 550 ਨੂੰ ਸਮਰਪਿਤ ਫਲਦਾਲ ਤੇ ਛਾਂ ਦਾਰ ਬੂਟੇ ਲਗਾਏ ਕੰਮਨੀਆਂ ਵਿੱਚ ਫਸੇ ਪੈਸਿਆਂ ਕਾਰਨ ਮਾਨਸਿਕ ਤੌਰ ਪ੍ਰੇਸ਼ਾਨ ਹੋਏ ਲੋਕ ਕਰਨ ਲੱਗੇ ਖੁੱਦਕਸ਼ੀਆਂ , ਸਰਕਾਰ ਸੌਂ ਰਹੀ ਹੈ ਖਾਮੋਸ਼ੀ ਦੀ ਨੀਂਦ The husband's wife, who was married for love marriage, was shot dead by the wife's family, both of whom had made love marriage some time back. ਨਿਊਜ਼ੀਲੈਂਡ ਦੇ ਸਕੂਲਾਂ ਵਿਚ 2022 ਤੱਕ ਸਾਰੇ ਸਕੂਲਾਂ ਵਿਚ ਦੇਸ਼ ਦਾ ਇਤਿਹਾਸ ਪੜ੍ਹਾਉਣਾ ਹੋਵੇਗਾ ਲਾਜ਼ਮੀ Newly appointed Center Head Teacher and Head Teacher Three Day Training Workshop held
-
-
-