Sunday, January 26, 2020
FOLLOW US ON
BREAKING NEWS

News

ਹਾਂਗਕਾਂਗ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ ਮਨਾਇਆ

September 02, 2019 08:35 PM
ਹਾਂਗਕਾਂਗ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ ਮਨਾਇਆ
ਭਾਈ ਹਰਪ੍ਰੀਤ ਸਿੰਘ ਅਲਗੋਂ ਕੋਠੀ ਨੇ ਕਥਾ-ਵਿਚਾਰਾਂ ਦੀ ਸਾਂਝ ਪਾਈ
ਭਿੱਖੀਵਿੰਡ 2 ਸਤੰਬਰ (ਜਗਮੀਤ ਸਿੰਘ)-ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ
ਪ੍ਰਕਾਸ਼ ਦਿਹਾੜੇ ਨੂੰ ਮੁੱਖ ਰੱਖਦਿਆਂ ਹਾਂਗਕਾਂਗ ਦੀਆਂ ਸਿੱਖ ਸੰਗਤਾਂ ਵੱਲੋਂ
ਗੁਰਦੁਆਰਾ ਖਾਲਸਾ ਦੀਵਾਨ ਸਿੱਖ ਟੈਪਲ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ
ਮੰੌਕੇ ਅੰਮ੍ਰਿਤ ਵੇਲੇ ਤੋਂ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਸਹਿਜਪਾਠ ਦੇ ਭੋਗ
ਪਾਏ ਗਏ, ਉਪਰੰਤ ਗੁਰਬਾਣੀ ਦਾ ਕੀਰਤਨ ਆਰੰਭ ਹੋਇਆ। ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ
ਭਾਈ ਦਿਲਬਾਗ ਸਿੰਘ ਵਰਪਾਲ ਤੋਂ ਬਾਅਦ ਭਾਈ ਸਤਨਾਮ ਸਿੰਘ ਦੇ ਰਾਗੀ ਜਥੇ ਵੱਲੋਂ ਰੱਬੀ
ਬਾਣੀ ਦਾ ਸ਼ਬਦਿ ਕੀਰਤਨ ਕੀਤਾ ਗਿਆ। ਐਸ.ਜੀ.ਪੀ.ਸੀ ਪ੍ਰਚਾਰਕ ਭਾਈ ਹਰਪ੍ਰੀਤ ਸਿੰਘ
ਅਲਗੋਂ ਕੋਠੀ ਨੇ ਸੰਗਤਾਂ ਨਾਲ ਕਥਾ-ਵਿਚਾਰਾਂ ਦੀ ਸਾਂਝ ਪਾਉਦਿਆਂ ਪਾਵਨ ਦਿਹਾੜੇ ਦਾ
ਵਿਸਥਾਰ ਨਾਲ ਇਤਿਹਾਸ ਸਾਂਝਾ ਕੀਤਾ।
Have something to say? Post your comment

More News News

ਪੋਲਿੰਗ ਬੂਥਾਂ ਤੇ ਨੈਸ਼ਨਲ ਵੋਟਰ ਦਿਵਸ ਮਨਾਇਆ ਭਾਰਤ ਦੇ ਬ੍ਰਾਹਮਣਵਾਦ ਹਾਕਮ ਲਈ ਅੱਜ ਕੱਲ੍ਹ "ਸਿੱਖਸ ਫਾਰ ਜਸਟਿਸ" ਵੱਲੋਂ 2020 ਰੈਫਰੈਂਡਮ ਦੀ ਲਹਿਰ ਇੱਕ ਵੱਡੀ ਸਿਰਦਰਦੀ ਬਣੀ ਹੋਈ ਹੈ।:- ਚਰਨਜੀਤ ਸਿੰਘ ਸੁੱਜੋਂ ਅਭੁੱਲ ਯਾਦਾਂ/ਸੁਖਚੈਨ ਸਿੰਘ,ਠੱਠੀ ਭਾਈ,(ਯੂ ਏ ਈ) ਬਾਦਲਾਂ ਖਿਲਾਫ ਬਿਗੁਲ ਵਜਾਦੇਂ ਢੀਡਸੇ ਨੇ ਹੁਣ ਲੋਗੋਵਾਲ ਨੂੰ ਵੀ ਘੇਰਿਆ ਕਿਹਾ: ਲੋਗੋਂਵਾਲ ਉਹੀ ਵਿਅਕਤੀ ਹੈ ਜੋ 1985 ਦੇ ਬਲੈਕ ਥੰਡਰ ਵੇਲੇ ਸ. ਬਰਨਾਲਾ ਦੇ ਪਿੱਛੇ ਖੜ੍ਹਾ ਸੀ ਉੱਘੇ ਗਾਇਕ ਹਰਭਜਨ ਮਾਨ ਵੱਲੋਂ ਪਿੰਡ ਜੰਡਾਂਵਾਲਾ ਵਿਖੇ ਹੋ ਰਹੇ 31 ਵੀਆਂ ਕਬੱਡੀ ਕੱਪ ਖੇਡਾਂ ਦਾ ਪੋਸਟਰ ਜਾਰੀ ਕੀਤਾ ਸੁਖਦੇਵ ਸਿੰਘ ਢੀਂਡਸਾ ਨੇ ਮਾਤਾ ਨਛੱਤਰ ਕੌਰ ਦੀ ਮੌਤ 'ਤੇ ਜਰਖੜ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਲੋਕਤੰਤਰੀ ਦੇਸ਼ ਹੈ ਭਾਰਤ ਜਿੱਥੇ ਹਰ ਨਾਗਰਿਕ ਨੂੰ ਪੂਰਨ ਅਜ਼ਾਦੀ ਤੇ ਬਰਾਬਰਤਾ ਦਾ ਹੱਕ ਹੈ - ਸਰਕਾਰੀਆ ਯੂਨੀਵਰਸਿਟੀ ਕਾਲਜ ਬਰਨਾਲਾ ਵਿਖੇ ਕਾਲਜ ਦੇ ਐਨ.ਐਸ.ਐਸ ਵਿਭਾਗ ਵੱਲੋਂ 7 ਰੋਜਾ ਦਿਨ-ਰਾਤ ਕੈਂਪ ਦੀ ਸ਼ੁਰੂਆਤ ਸਰਕਾਰੀ ਸੁਪਰ ਸਪੈਸ਼ਲਿਸਟ ਹਸਪਤਾਲ ਨਾ ਬਨਾਉਣ ਤੇ ਫਗਵਾੜਾ ਵਾਸੀਆਂ 'ਚ ਰੋਸ ਆਰ.ਐਸ.ਐਸ. ਦੇ ਗੁਪਤ ਸੰਵਿਧਾਨ ਨੂੰ ਲਾਗੂ ਕਰ ਰਹੀ ਹੈ ਮੋਦੀ ਸਰਕਾਰ : ਅਰਸੀ
-
-
-