Sunday, January 26, 2020
FOLLOW US ON
BREAKING NEWS

News

ਸਪੀਕਰ ਰਾਣਾ ਕੇ.ਪੀ.ਸਿੰਘ ਸ੍ਰੀ ਅਨੰਦਪੁਰ ਸਾਹਿਬ ਵਿੱਚ ਅੱਜ 2 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੇ ਰਖਣਗੇ ਨੀਂਹ ਪੱਥਰ-: ਜੀਤਾ।

September 04, 2019 08:01 PM

ਸਪੀਕਰ ਰਾਣਾ ਕੇ.ਪੀ.ਸਿੰਘ ਸ੍ਰੀ ਅਨੰਦਪੁਰ ਸਾਹਿਬ ਵਿੱਚ ਅੱਜ 2 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੇ ਰਖਣਗੇ ਨੀਂਹ ਪੱਥਰ-: ਜੀਤਾ।
ਸ੍ਰੀ ਅਨੰਦਪੁਰ ਸਾਹਿਬ, 4 ਸਤੰਬਰ (ਦਵਿੰਦਰਪਾਲ ਸਿੰਘ/ਅੰਕੁਸ਼): ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ.ਸਿੰਘ ਅੱਜ 5 ਸਤੰਬਰ ਨੂੰ ਸਵੇਰੇ 10.30 ਵਜੇ ਸ੍ਰੀ ਅਨੰਦਪੁਰ ਸਾਹਿਬ ਵਿਚ ਲਗਭਗ 2 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਣਗੇ।
    ਇਸ ਗੱਲ ਦੀ ਜਾਣਕਾਰੀ ਨਗਰ ਕੌਂਸਲ ਪ੍ਰਧਾਨ ਹਰਜੀਤ ਸਿੰਘ ਜੀਤਾ ਨੇ ਦਿੱਤੀ। ਉਨਾਂ ਨੇ ਦਸਿਆ ਕਿ ਸਪੀਕਰ ਰਾਣਾ ਕੇ.ਪੀ.ਸਿੰਘ ਸ਼ਹਿਰ ਵਿਚ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਉਣਗੇ। ਜਿਸ ਨਾਲ ਇਸ ਖੇਤੱਰ ਦੇ ਲੋਕਾਂ ਨੂੰ ਹੋਰ ਬੁਨਿਆਦੀ ਸਹੂਲਤਾਂ ਮਿਲਣਗੀਆਂ। ਉਨਾਂ ਦੱਸਿਆ ਕਿ ਅੱਜ ਮਜਾਰਾ, ਮਾਡਲ ਟਾਉਨ, ਮਟੋਰ, ਮੁਹੱਲਾ ਕੁਰਾਲੀਵਾਲਾ, ਮੁਹੱਲਾ ਫਤਿਹਗੜ, ਨਗਰ ਕੌਂਸਲ ਦਫਤਰ ਸ੍ਰੀ ਅਨੰਦਪੁਰ ਸਾਹਿਬ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ ਜਾਣਗੇ।

Have something to say? Post your comment

More News News

ਪੋਲਿੰਗ ਬੂਥਾਂ ਤੇ ਨੈਸ਼ਨਲ ਵੋਟਰ ਦਿਵਸ ਮਨਾਇਆ ਭਾਰਤ ਦੇ ਬ੍ਰਾਹਮਣਵਾਦ ਹਾਕਮ ਲਈ ਅੱਜ ਕੱਲ੍ਹ "ਸਿੱਖਸ ਫਾਰ ਜਸਟਿਸ" ਵੱਲੋਂ 2020 ਰੈਫਰੈਂਡਮ ਦੀ ਲਹਿਰ ਇੱਕ ਵੱਡੀ ਸਿਰਦਰਦੀ ਬਣੀ ਹੋਈ ਹੈ।:- ਚਰਨਜੀਤ ਸਿੰਘ ਸੁੱਜੋਂ ਅਭੁੱਲ ਯਾਦਾਂ/ਸੁਖਚੈਨ ਸਿੰਘ,ਠੱਠੀ ਭਾਈ,(ਯੂ ਏ ਈ) ਬਾਦਲਾਂ ਖਿਲਾਫ ਬਿਗੁਲ ਵਜਾਦੇਂ ਢੀਡਸੇ ਨੇ ਹੁਣ ਲੋਗੋਵਾਲ ਨੂੰ ਵੀ ਘੇਰਿਆ ਕਿਹਾ: ਲੋਗੋਂਵਾਲ ਉਹੀ ਵਿਅਕਤੀ ਹੈ ਜੋ 1985 ਦੇ ਬਲੈਕ ਥੰਡਰ ਵੇਲੇ ਸ. ਬਰਨਾਲਾ ਦੇ ਪਿੱਛੇ ਖੜ੍ਹਾ ਸੀ ਉੱਘੇ ਗਾਇਕ ਹਰਭਜਨ ਮਾਨ ਵੱਲੋਂ ਪਿੰਡ ਜੰਡਾਂਵਾਲਾ ਵਿਖੇ ਹੋ ਰਹੇ 31 ਵੀਆਂ ਕਬੱਡੀ ਕੱਪ ਖੇਡਾਂ ਦਾ ਪੋਸਟਰ ਜਾਰੀ ਕੀਤਾ ਸੁਖਦੇਵ ਸਿੰਘ ਢੀਂਡਸਾ ਨੇ ਮਾਤਾ ਨਛੱਤਰ ਕੌਰ ਦੀ ਮੌਤ 'ਤੇ ਜਰਖੜ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਲੋਕਤੰਤਰੀ ਦੇਸ਼ ਹੈ ਭਾਰਤ ਜਿੱਥੇ ਹਰ ਨਾਗਰਿਕ ਨੂੰ ਪੂਰਨ ਅਜ਼ਾਦੀ ਤੇ ਬਰਾਬਰਤਾ ਦਾ ਹੱਕ ਹੈ - ਸਰਕਾਰੀਆ ਯੂਨੀਵਰਸਿਟੀ ਕਾਲਜ ਬਰਨਾਲਾ ਵਿਖੇ ਕਾਲਜ ਦੇ ਐਨ.ਐਸ.ਐਸ ਵਿਭਾਗ ਵੱਲੋਂ 7 ਰੋਜਾ ਦਿਨ-ਰਾਤ ਕੈਂਪ ਦੀ ਸ਼ੁਰੂਆਤ ਸਰਕਾਰੀ ਸੁਪਰ ਸਪੈਸ਼ਲਿਸਟ ਹਸਪਤਾਲ ਨਾ ਬਨਾਉਣ ਤੇ ਫਗਵਾੜਾ ਵਾਸੀਆਂ 'ਚ ਰੋਸ ਆਰ.ਐਸ.ਐਸ. ਦੇ ਗੁਪਤ ਸੰਵਿਧਾਨ ਨੂੰ ਲਾਗੂ ਕਰ ਰਹੀ ਹੈ ਮੋਦੀ ਸਰਕਾਰ : ਅਰਸੀ
-
-
-