Thursday, December 12, 2019
FOLLOW US ON

News

ਗਾਇਕ ਮੰਗਲ ਕੋਟਗੁਰੂ ਲੈ ਕੇ ਹਾਜ਼ਰ ਹੋ ਰਹੇ ਹਨ ਨਵਾਂ ਗੀਤ "ਦੋ ਦਾ ਵਿਆਜ"

September 10, 2019 09:05 PM

ਗਾਇਕ ਮੰਗਲ ਕੋਟਗੁਰੂ ਲੈ ਕੇ ਹਾਜ਼ਰ ਹੋ ਰਹੇ ਹਨ ਨਵਾਂ ਗੀਤ "ਦੋ ਦਾ ਵਿਆਜ"   ਬਹੁਤ ਹੀ ਖੂਬਸੂਰਤ ਅਵਾਜ਼ ਦੇ ਮਾਲਕ ਸੋਹਣਾ ਸੁਨੱਖਾ ਨੌਜਵਾਨ ਗਾਇਕ ਮੰਗਲ ਕੋਟਗੁਰੂ ਨਵਾਂ ਗੀਤ "ਦੋ ਦਾ ਵਿਆਜ" ਲੈ ਕੇ ਪੰਜਾਬੀਆਂ ਦੀ ਕਚਹਿਰੀ ਵਿੱਚ ਹਾਜ਼ਰ ਹੋ ਰਹੇ ਹਨ, ਉਹਨਾਂ ਨੂੰ ਪੂਰੀ ਉਮੀਦ ਹੈ ਕਿ ਉਹਨਾਂ ਦੇ ਪਹਿਲੇ ਗੀਤਾਂ ਵਾਂਗ ਇਸ ਗੀਤ ਨੂੰ ਵੀ ਪੰਜਾਬੀ ਰੱਜਵਾ ਪਿਆਰ ਦੇਣਗੇ। ਇਸ ਗੀਤ ਨੂੰ ਲਿਖਿਆ ਪੰਜਾਬ ਦੇ ਨਾਮਵਰ ਗੀਤਕਾਰ ਗੱਗੀ ਕਾਤਰੋਂ ਜੀ ਨੇ ਅਤੇ ਇਸ ਗੀਤ ਨੂੰ ਆਪਣੀਆਂ ਸੰਗੀਤਕ ਧੁਨਾਂ ਵਿੱਚ ਪਰੋਇਆ ਪੰਜਾਬ ਦੇ ਪ੍ਰਸਿੱਧ ਮਿਊਜ਼ਿਕ ਡਾਇਰੈਕਟਰ ਬੀਕਾ ਮਨਹਾਰ ਜੀ ਨੇ , ਇਸ ਗੀਤ ਦਾ ਪੋਸਟਰ ਮਿਸਟਰ ਸ਼ੈਰੀ ਜੀ ਨੇ ਬਹੁਤ ਮਿਹਨਤ ਨਾਲ ਤਿਆਰ ਕੀਤਾ ਹੈਂ। ਜਲਦੀ ਲੋਕਾਂ ਦੀ ਕਚਹਿਰੀ ਵਿੱਚ ਪੇਸ਼ ਕੀਤਾ ਜਾਵੇਗਾ।                                            ਛਿੰਦਾ ਧਾਲੀਵਾਲ ਕੁਰਾਈ ਵਾਲਾ ਨਾਲ ਇੱਕ ਵਿਸ਼ੇਸ਼ ਮਿਲਣੀ ਦੌਰਾਨ ਗਾਇਕ ਮੰਗਲ ਕੋਟਗੁਰੂ ਨੇ ਦਸਿਆ ਕਿ ਇਸ ਗੀਤ ਨੂੰ ਪੂਰੀ ਟੀਮ ਨੇ ਬਹੁਤ ਮਿਹਨਤ ਨਾਲ ਤਿਆਰ ਕੀਤਾ ਹੈ, ਇਹ ਗੀਤ ਜ਼ਰੂਰ ਲੋਕਾਂ ਦੀ ਪਹਿਲੀ ਪਸੰਦ ਬਣੇਗਾ,  ਉਹਨਾਂ ਕਿਹਾ ਇਸ ਗੀਤ ਨੂੰ ਤਿਆਰ ਕਰਨ ਲਈ ਬਹੁਤ ਸਾਰੇ ਦੋਸਤਾਂ ਦਾ ਸਹਿਯੋਗ ਰਿਹਾ ਜਿਨ੍ਹਾਂ ਵਿਚੋਂ ਪ੍ਰਮੁੱਖ ਹਨ ਗਾਇਕ ਅਰਮਾਨ ਚੋਟੀਆਂ, ਮੋਹਰ ਬਰਾੜ, ਅਮਨ ਧਾਲੀਵਾਲ, ਕੁਲਦੀਪ ਜਵੰਦਾ, ਇਕਬਾਲ ਪਾਲੀ,  ਉਹਨਾਂ ਦੱਸਿਆ ਉਹ ਹਮੇਸ਼ਾ ਸੱਚੇ ਦਿਲੋਂ ਪੰਜਾਬੀ ਮਾਂ ਬੋਲੀ ਦੀ ਸੇਵਾ ਕਰਦਾ ਰਹੇਗਾ, 

                                            (ਛਿੰਦਾ ਧਾਲੀਵਾਲ ਕੁਰਾਈ ਵਾਲਾ ਫੋਨ ਨੰ : 75082-54006)

Have something to say? Post your comment

More News News

ਇੱਕ ਰੂਹ _ ਪਤੀ ਪਤਨੀ /ਸੁਖਪਾਲ ਸਿੰਘ ਗਿੱਲ ਸਰਕਾਰ ਜੀ ! ਸ਼ਰਮ ਕਰੋ ਸਰਕਾਰੀ ਕਰਮਚਾਰੀਆਂ ਨੂੰ ਆਪਣੀਆਂ ਤਨਖਾਹਾਂ ਲੈਣ ਲਈ 13 ਨੂੰ ਖਜਾਨਾਂ ਦਫਤਰ ਅੱਗੇ ਰੋਸ ਰੈਲੀ ਕਰਨਗੇ ਸਕੂਲ ਮੁਖੀਆਂ ਦਾ ਮੁੱਖ ਟੀਚਾ ਗੁਣਾਤਮਕ ਸਿੱਖਿਆ ਦੇ ਨਾਲ ਨਾਲ ਸਮਾਰਟ ਸਕੂਲ ਹੋਵੇ - ਸਿੱਖਿਆ ਸਕੱਤਰ ਰਾਸ਼ਟਰੀ ਦਲਿਤ ਸਾਹਿਤ ਅਕਾਦਮੀ ਵੱਲੋਂ ਕੁਲਵੰਤ ਸਰੋਤਾ ਬਰੀਵਾਲਾ ਨੂੰ ਡਾਕਟਰ ਅੰਬੇਦਕਰ ਫੈਲੋਸ਼ਿਪ ਐਵਾਰਡ ਨਾਲ ਸਨਮਾਨਿਤ ਕੀਤਾ ਬਾਦਸ਼ਾਹ ਦੇ ਗੀਤ 'ਕਮਾਲ' ਨੇ ਕੀਤਾ ਕਮਾਲ ਗਾਇਕ ਸੁਰਿੰਦਰ ਛਿੰਦਾ, ਮਨਜਿੰਦਰ ਤਨੇਜਾ ਸਮੇਤ ਬਹੁਤ ਸਾਰੇ ਕਲਾਕਾਰਾਂ ਵੱਲੋਂ ਹੰਸ ਰਾਜ ਹੰਸ ਜੀ ਦੀ ਮਾਤਾ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ, ਅੰਤਿਮ ਅਰਦਾਸ 15 ਦਸਬੰਰ ਨੂੰ 33 ਵੀਆਂ ਕੋਕਾ ਕੋਲਾ ਏਵਨ ਸਾਈਕਲ ਜਰਖੜ ਖੇਡਾਂ ਤੇ ਸੁਪਰਸਟਾਰ ਖਿਡਾਰੀਆਂ ਦਾ ਦੇਖਣ ਨੂੰ ਮਿਲੇਗਾ ਜਲਵਾ - ਖੇਡਾਂ ਕੱਲ ਤੋਂ ਸ਼ੁਰੂ ਬੇਟੀ ਬਚਾਓ ਦੇ ਸੰਬੰਧ ਵਿੱਚ ਭਾਸ਼ਣ ਪ੍ਰਤਿਯੋਗਿਤਾ ਆਯੋਜਿਤ ਬੇਟੀਆਂ ਹੋਣਗੀਆਂ ਤੇ ਸ੍ਰਿਸ਼ਟੀ ਅੱਗੇ ਵੱਧੇਗੀ-ਡਾ.ਰਾਜਕਰਨੀ The annual event was organized at the government school in Wadala Johal. ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਗਰੀਬ ਘਰਾਂ ਦੇ ਬੱਚਿਆਂ ਨੂੰ ਸਿੱਖਿਅਤ ਕਰਨਾ ਮੇਰਾ ਮੁੱਖ ਨਿਸ਼ਾਨਾ—ਭੂੰਦੜ
-
-
-