News

ਗੁਰੂ ਨਾਨਕ ਦੇਵ ਜੀ ਦੇ 550 ਨੂੰ ਸਮਰਪਿਤ ਫਲਦਾਲ ਤੇ ਛਾਂ ਦਾਰ ਬੂਟੇ ਲਗਾਏ

September 16, 2019 09:24 AM

ਗੁਰੂ ਨਾਨਕ ਦੇਵ ਜੀ ਦੇ 550 ਨੂੰ ਸਮਰਪਿਤ ਫਲਦਾਲ ਤੇ ਛਾਂ ਦਾਰ ਬੂਟੇ ਲਗਾਏ

ਮਾਨਸਾ ( ਤਰਸੇਮ ਸਿੰਘ ਫਰੰਡ ) ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਜਨਮ ਦਿਵਸ ਦੀ ਯਾਦ ਵਿੱਚ ਤੇ ਵਾਤਾਵਰਣ ਸੰਭਾਲ ਮੁਹਿੰਮ ਤਹਿਤ ਮਾਨਸਾ ਜਿਲੇ ਵਿੱਚ ਪੈਂਦੇ ਪਿੰਡ ਦਲੀਏਵਾਲੀ ਵਿਖੇ ਲੋਕ ਸੇਵਾ ਕਲੱਬ ਦੇ ਪ੍ਰਧਾਨ ਜਗਜੀਤ ਸਿੰਘ ਜੋ ਕਿ ਕਈ ਸਾਲਾ ਤੋਂ ਲੋਕ ਭਲਾਈ ਦਾ ਕੰਮ ਕਰ ਰਹੇ ਹਨ ਉਂਨਾਂ ਦੀ ਸੋਚ ਸਦਕਾ ਪਿੰਡ ਦੀ ਫਿਰਨੀ ਅਤੇ ਪਿੰਡ ਦੇ ਗੁਰੂ-ਘਰ ਨੂੰ ਜਾਂਦੇ ਰਾਹ ਉੱਪਰ ਬਹੁ ਗਿਣਤੀ ਵਿੱਚ ਬੂਟੇ ਲਗਾਏ ਜਾ ਰਹੇ ਹਨ । ਇਹ ਬੂਟੇ ਸ.ਮਨਦੀਪ ਸਿੰਘ ਵਣ ਰੇਂਜ ਅਫਸਰ ਦੁਆਰਾਂ ਸਰਕਾਰੀ ਨਰਸਰੀ ਚੋ ਮੁਹੱਈਆ ਕਰਵਾਏ ਗਏ ਹਨ ਪਿੰਡ ਦੇ ਵਸਨੀਕ ਗੁਰਸੇਵਕ ਸਿੰਘ ਪਟਵਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਵਿੱਚ ਫੁੱਲਾਂ ਦੇ , ਛਾਂ ਦਾਰ ਅਤੇ ਅਮਰੂਦਾਂ ਦੇ 250 ਬੂਟੇ ਲਗਾਏ ਗਏ ਹਨ ਇੰਨਾਂ ਬੂਟਿਆਂ ਨੂੰ ਲਗਾਉਣ ਲਈ ਪਿੰਡ ਦੇ ਨੌਜਵਾਨ ਸਾਥ ਦੇ ਰਹੇ ਹਨ ਇਸ ਮੌਕੇ ਦੌਰਾਨ ਗੁਰਜਿੰਦਰ,ਹਰਪ੍ਰੀਤ,ਮੱਟੂ,ਗੱਗੂ,ਭਜਨ,ਕੁਲਵਿੰਦਰ,ਦੀਪ,ਹਰਮਨ,ਜਸਪਾਲ,ਇੰਦਰ ਅਤੇ ਗੋਰਾ ਸਿੰਘ ਚਹਿਲ ਬੂਟੇ ਲਾਉਣ ਲਈ ਉੱਦਮ ਕਰ ਰਹੇ ਹਨ ਪਿੰਡ ਦੇ ਵਾਸੀਆ ਦੇ ਕਹਿਣਾ ਕਿ ਸਾਡੇ ਪਿੰਡ ਦੇ ਨੌਜਵਾਨਾਂ ਦੀ ਸੋਚ ਨੂੰ ਮੋਹਰੀ ਰੱਖ ਕੇ ਹੋਰਾਂ ਪਿੰਡਾਂ ਦੇ ਨੌਜਵਾਨ ਵੀ ਅੱਗੇ ਆਉਣ ਅਤੇ ਆਪੋ ਆਪਣੇ ਪਿੰਡਾਂ ਨੂੰ ਹਰਿਆਂ ਭਰਿਆ ਤੇ ਸਾਫ਼ ਸੁਥਰਾ ਬਣਾਉਣ।

Have something to say? Post your comment

More News News

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਦਿਵਸ ਨੂੰ ਸਮਰਪਤਿ ਡਾ. ਰਘੂਬੀਰ ਪ੍ਰਕਾਸ਼ ਸਕੂਲ ਦੀ ਵਿਦਿਆਰਥਣ ਦਾ ਸੂਬਾ ਪੱਧਰੀ ਖੇਡ ਮੁਕਾਬਲੇ 'ਚ ਵਧੀਆ ਪ੍ਰਦਰਸ਼ਨ In Jandiala Guru's sale of intoxication continues, police administration failed to stop, ਜੀ.ਐਚ. ਇੰਮੀਗਰੇਸ਼ਨ ਮਾਨਸਾ ਦੇ ਵਿਦਿਆਰਥਣ ਆਇਨਾਪ੍ਰੀਤ ਕੌਰ ਨੰਦਗੜ੍ਹ ਨੇ ਪੀ.ਟੀ.ਈ. ਦੀ ਪ੍ਰੀਖਿਆ ਵਿੱਚੋਂ 6.5 ਬੈਂਡ ਪ੍ਰਾਪਤ ਕੀਤੇ। ਪ੍ਰਾਲ਼ੀ ਵਾਲੇ ਮੁੱਦੇ ਤੇ ਸਰਕਾਰ ਕਿਸਾਨਾਂ ਤੇ ਪਰਚੇ ਦਰਜ਼ ਕਰਨ ਦੇ ਡਰਾਬੇ ਦੇ ਰਹੀ ਹੈ - ਭੈਣੀਬਾਘਾ ਸ੍ਰੀ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨੰਗਲ ਕਲਾਂ ਦੇ ਬੱਚਿਆਂ ਨੇ ਵਿਦਿਅਕ ਟੂਰ ਲਗਾਇਆਂ ਮੁੰਬਈ ਵਿਖੇ ਕਰਾਏ ਗਏ ਸੈਮੀਨਾਰ ਦੀ ਸਫਲਤਾ ਨੇ ਪੰਜਾਬ ਤੋਂ ਬਾਹਰਲੇ ਸੂਬਿਆਂ ਵਿਚ ਟਕਸਾਲ ਦੀ ਲੋਕਪ੍ਰੀਅਤਾ ਦੀ ਵਿਲਖਣ ਪਛਾਣ ਕਾਇਮ ਕੀਤੀ। ਕੁਝ ਖ਼ਾਸ ਖ਼ਤ ਮਿਸ਼ਨ ਸ਼ਤ ਪ੍ਤੀਸ਼ਤ ਸਫਲ ਬਣਾਉਣ ਲਈ ਸਰਹੱਦੀ ਖੇਤਰਾਂ ਦੇ ਅਧਿਅਾਪਕ ੳੁਤਸ਼ਾਹਿਤ - ਸਿੱਖਿਆ ਸਕੱਤਰ ਗਲਾਸਗੋ 'ਚ ਹੋਈ ਵਿਸ਼ਵ ਪਾਈਪ ਬੈਂਡ ਚੈਂਪੀਅਨਸ਼ਿਪ 2019 'ਚ ਮਲੇਸ਼ੀਆ ਦੇ ਸ੍ਰੀ ਦਸ਼ਮੇਸ਼ ਬੈਂਡ ਨੇ ਕੀਤੀ ਫ਼ਤਿਹ
-
-
-