News

ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਡੈਨਹਾਗ ਹਾਲੈਂਡ ਵਿਖੇ 15 ਸਤੰਬਰ ਐਤਵਾਰ ਨੂੰ ਹਾਲੈਂਡ ਦੇ ਸਿਖਾਂ ਵਲੋ ਡੱਚ ਭਾਸ਼ਾ ਵਿੱਚ ਸਿੱਖ ਰਹਿਤ ਮਰਿਆਦਾ ਅਤੇ ਸਾਰਾਗੜ੍ਹੀ ਦੀ ਲੜਾਈ ਦੋ ਕਿਤਾਬਾਂ ਰਿਲੀਜਨ ਕੀਤੀਆਂ ਗਈਆਂ ।

September 16, 2019 04:40 PM

ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਡੈਨਹਾਗ ਹਾਲੈਂਡ ਵਿਖੇ 15 ਸਤੰਬਰ ਐਤਵਾਰ ਨੂੰ ਹਾਲੈਂਡ ਦੇ ਸਿਖਾਂ ਵਲੋ ਡੱਚ ਭਾਸ਼ਾ ਵਿੱਚ ਸਿੱਖ ਰਹਿਤ ਮਰਿਆਦਾ ਅਤੇ ਸਾਰਾਗੜ੍ਹੀ ਦੀ ਲੜਾਈ ਦੋ ਕਿਤਾਬਾਂ ਰਿਲੀਜਨ ਕੀਤੀਆਂ ਗਈਆਂ ।

ਆਉਣ ਵਾਲੇ ਸਮੇ ਵਿੱਚ ਡੱਚ ਬੋਲਣ ਵਾਲੇ ਇਸ ਤੋ ਲਾਭ ਲੈ ਸਕਣਗੇ।
ਇਸ ਨਾਲ ਸਿੱਖ ਧਰਮ ਦੇ ਪ੍ਰਚਾਰ ਵਿੱਚ ਵੀ ਵਾਧਾ ਹੋਵੇਗਾ । ਸਿੱਖ ਰਹਿਤ ਮਰਿਆਦਾ ਕਿਤਾਬ ਬਹੁਤ ਹੀ ਮਿਹਨਤ ਨਾਲ ਸ਼੍ਰੀ ਅਕਾਲ ਤਖਤ ਸਾਹਿਬ ਦੀ ਮਰਿਆਦਾ ਨੂੰ ਸਮਰਪਿਤ ਤਿਆਰ ਕੀਤੀ ਗਈ ਹੈ।ਇਸ ਵਿੱਚ ਸਿੱਖ ਧਰਮ ਅਤੇ ਹਾਲੈਂਡ ਦੇ ਗੁਰਦੁਆਰਾ ਸਾਹਿਬ ਨੂੰ ਵੀ ਜਾਣਕਾਰੀ ਲਈ ਅੰਕਿਤ ਕੀਤਾ ਗਿਆ ਹੈ ।
ਇਹ ਦੋਵੇ ਕਿਤਾਬਾਂ ਗੁਰਦੁਆਰਾ ਸਾਹਿਬ ਅਤੇ www.sikhs.nl ਤੋ ਮਿਲ ਸਕਦੀਆਂ ਹਨ । ਇਸ ਲਈ ਹਾਲੈਂਡ ਦੀ ਸੰਸਥਾ ਸਿਖਸ ਨੀਦਰਲੈਂਡ ਦੀ ਸਾਰੀ ਟੀਮ ਦਾ ਧੰਨਵਾਦ  ਕੀਤਾ ਗਿਆ ।

Have something to say? Post your comment
 

More News News

ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਵਲੋਂ ਪ੍ਰੈਸ ਬਿਆਨ* ਸੇਵਾ ਮੁਕਤੀ ‘ਤੇ ਵਿਸ਼ੇਸ਼… ਸ੍ਰੀ ਰੋਹੀ ਰਾਮ ਸ਼ਰਮਾ ਜੀ ਦੀ ਪੀ ਆਰ ਟੀ ਸੀ ਵਿੱਚ ਬਤੌਰ ਸੁਪਰਡੈਂਟ ਸੇਵਾਵਾਂ ਨਿਭਾਉਣ ਮਗਰੋਂ ਰਿਟਾਇਰਮਿੰਟ ਹੋਈ ਸਰਕਾਰੀ ਅਦਾਰਿਆਂ ਦਾ ਸਾਥ ਦੇ ਕੇ ਡਾ.ਓਬਰਾਏ ਨੇ ਕਾਇਮ ਕੀਤੀ ਵੱਖਰੀ ਮਿਸਾਲ : ਸੋਨੀ ਪੰਚ ਸਰਪੰਚ ਔਰਤਾਂ ਵੀ ਮਰਦਾ ਦੀ ਤਰਾਂ ਆਪਣੇ ਅਧਿਕਾਰਾਂ ਦੀ ਵਰਤੋਂ ਕਰਨਾ ਯਕੀਨਨ ਬਣਾਉਣ – ਪ੍ਰਵੇਸ਼ ਮਲਹੋਤਰਾ ਮੀਟਿੰਗ ਵਿੱਚ ਮੰਗਾਂ ਦਾ ਪੂਰਨ ਤੌਰ ਤੇ ਹੱਲ ਨਾ ਹੋਇਆ ਤਾਂ ਹੋਵੇਗਾ ਆਰ-ਪਾਰ ਦੇ ਸੰਘਰਸ਼ ਦਾ ਐਲਾਨ —— ਆਗੂ ਮਿਸ਼ਨ ਫਤਿਹ-ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਡਾਕਟਰਾਂ ਨੂੰ ਥਾਪੜਾ ਪੰਥਕ ਅਪਮਾਨ ਕਦੇ ਨਾਂਹ ਭੁੱਲਣਾ, ਕਿਉਕਿ ਅਣਖ ਨੂੰ ਪ੍ਰਚੰਡ ਕੀਤੇ ਬਿਨਾ ਨਹੀਂ ਹੋ ਸਕਦਾ । ਗੁਰਚਰਨ ਸਿੰਘ ਗੁਰਾਇਆ ਸ੍ਰੀਮਤੀ ਚਰਨਜੀਤ ਕੌਰ ਨੇ ਬਤੌਰ ਮੁੱਖ ਅਧਿਆਪਕਾ ਸਰਕਾਰੀ ਪ੍ਰਾਇਮਰੀ ਸਕੂਲ ਡੇਰਾ ਭਾਈ ਮਸਤਾਨ ਸਿੰਘ ਵਿਖੇ ਜੁਆਇੰਨ ਕੀਤਾ ਤਪਤੀ ਗਰਮੀ ਅਤੇ ਦੁਕਾਨਾਂ ਵਿੱਚ ਗਾਹਕ ਨਾ ਹੋਣ ਕਰਕੇ ਦੁਕਾਨਦਾਰ ਪਰੇਸ਼ਾਨ ਅਸਮਾਨੀਂ ਬਿਜਲੀ ਡਿੱਗਣ ਨਾਲ ਬੱਲਦ ਦੀ ਮੌਤ '
-
-
-