News

ਪੰਜਾਬੀ ਸਾਹਿਤ ਸਭਾ ਵੱਲੋਂ “ਜਸਟ ਪੰਜਾਬੀ” ਮੈਗਜ਼ੀਨ ਲੋਕ ਅਰਪਣ

September 16, 2019 05:24 PM

ਪੰਜਾਬੀ ਸਾਹਿਤ ਸਭਾ ਵੱਲੋਂ “ਜਸਟ ਪੰਜਾਬੀ” ਮੈਗਜ਼ੀਨ ਲੋਕ ਅਰਪਣ
ਬਠਿੰਡਾ 16 ਸਤੰਬਰ (ਗੁਰਬਾਜ ਗਿੱਲ) –ਪੰਜਾਬੀ ਸਾਹਿਤ ਸਭਾ ਸ੍ਰੀ ਮੁਕਤਸਰ ਸਾਹਿਬ ਵੱਲੋਂ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ (ਲੜਕੇ) ਵਿਖੇ ਸਾਹਿਤ ਖੇਤਰ ਵਿੱਚ ਆਪਣੀਆ ਵਿਲੱਖਣ ਪੈੜ੍ਹਾਂ ਪਾਉਣ ਵਾਲੇ ਪ੍ਰਸਿੱਧ ਲੇਖਕ ਰੂਪ ਸਿੰਘ (ਦਿੱਲੀ) ਨਾਲ ਸਾਹਿਤਕ ਮਿਲਣੀ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਕਲਾ ਅਤੇ ਵੱਖ-ਵੱਖ ਸੰਗੀਤਕ ਖੇਤਰ ਨਾਲ ਜੁੜੀਆ ਨਾਮਵਰ ਸਖਸ਼ੀਅਤਾਂ ਨੇ ਸਿਰਕਤ ਕੀਤੀ। ਇਸ ਸਾਹਿਤਕ ਸਮਾਗਮ ਵਿੱਚ ਬਠਿੰਡਾ ਤੋਂ ਛੱਪਦੇ ਮਾਸਿਕ ਪੰਜਾਬੀ ਮੈਗਜ਼ੀਨ “ਜਸਟ ਪੰਜਾਬੀ” ਨੂੰ ਵੀ ਲੋਕ ਅਰਪਣ ਕੀਤਾ ਗਿਆ। ਇਸ ਮੌਕੇ ਪ੍ਰਸਿੱਧ ਲੇਖਕ ਰੂਪ ਸਿੰਘ (ਦਿੱਲੀ), ਗਾਇਕ ਤੇ ਸੰਗੀਤਕਾਰ ਸੁਖਵਿੰਦਰ ਸਾਰੰਗ, ਪ੍ਰਸਿੱਧ ਗੀਤਕਾਰ ਗੁਰਾਂਦਿੱਤਾ ਸਿੰਘ ਸੰਧੂ, ਹਰਦੇਵ ਇੰਸਾ ਹਮਦਰਦ, ਜਸਪਾਲ ਵਧਾਈਆ, ਚੋਧਰੀ ਅਮੀ ਚੰਦ, ਚੂਹੜ ਸਿੰਘ ਖੋਖਰ, ਬਲਦੇਵ ਇੰਕਵਨ, ਹੀਰਾ ਸਿੰਘ ਤੂਤ, ਹਰਵਿੰਦਰ ਸਿੰਘ ਰੋਡੇ, ਪੰਮਾ ਖੋਖਰ, ਰਾਜਵਿੰਦਰ ਸਿੰਘ ਰਾਜਾ, ਦਾਤਾਰ ਸਿੰਘ, ਗੁਰਜੰਟ ਸਿੰਘ ਦਲੇਹ, ਦੀਪਕ ਤੇਜਾ, ਗੁਰਦੇਵ ਘਾਰੂ, ਸੁਖਚੈਨ ਥਾਦੇਵਾਲਾ, ਸੰਜੀਵ ਕੁਮਾਰ ਸੁੱਖੀ, ਮੇਜਰ ਸਿੰਘ ਭਾਗਸਰ, ਸੁਖਵਿੰਦਰ ਸਰੀਂਹਵਾਲਾ, ਸੰਤੋਸ ਕੁਮਾਰੀ, ਸੁਖਵਿੰਦਰ ਕੌਰ ਸੁੱਖੀ, ਪੱਤਰਕਾਰ ਤੇ ਗੀਤਕਾਰ ਨਿੰਦਰ ਕੋਟਲੀ, ਗਾਇਕ ਤੇ ਗੀਤਕਾਰ ਜੋਬਨ ਮੋਤਲੇਵਾਲਾ, ਜੱਗਾ ਸਿੰਘ ਰੱਤੇਵਾਲਾ, ਸਰਦੂਲ ਸਿੰਘ ਬਰਾੜ ਅਤੇ ਕੁਲਵੰਤ ਸਰੋਤਾ ਬਰੀਵਾਲਾ ਨੇ ਆਪਣੀ ਭਰਵੀ ਹਾਜ਼ਰੀ ਲੁਵਾਈ।

Have something to say? Post your comment

More News News

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਦਿਵਸ ਨੂੰ ਸਮਰਪਤਿ ਡਾ. ਰਘੂਬੀਰ ਪ੍ਰਕਾਸ਼ ਸਕੂਲ ਦੀ ਵਿਦਿਆਰਥਣ ਦਾ ਸੂਬਾ ਪੱਧਰੀ ਖੇਡ ਮੁਕਾਬਲੇ 'ਚ ਵਧੀਆ ਪ੍ਰਦਰਸ਼ਨ In Jandiala Guru's sale of intoxication continues, police administration failed to stop, ਜੀ.ਐਚ. ਇੰਮੀਗਰੇਸ਼ਨ ਮਾਨਸਾ ਦੇ ਵਿਦਿਆਰਥਣ ਆਇਨਾਪ੍ਰੀਤ ਕੌਰ ਨੰਦਗੜ੍ਹ ਨੇ ਪੀ.ਟੀ.ਈ. ਦੀ ਪ੍ਰੀਖਿਆ ਵਿੱਚੋਂ 6.5 ਬੈਂਡ ਪ੍ਰਾਪਤ ਕੀਤੇ। ਪ੍ਰਾਲ਼ੀ ਵਾਲੇ ਮੁੱਦੇ ਤੇ ਸਰਕਾਰ ਕਿਸਾਨਾਂ ਤੇ ਪਰਚੇ ਦਰਜ਼ ਕਰਨ ਦੇ ਡਰਾਬੇ ਦੇ ਰਹੀ ਹੈ - ਭੈਣੀਬਾਘਾ ਸ੍ਰੀ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨੰਗਲ ਕਲਾਂ ਦੇ ਬੱਚਿਆਂ ਨੇ ਵਿਦਿਅਕ ਟੂਰ ਲਗਾਇਆਂ ਮੁੰਬਈ ਵਿਖੇ ਕਰਾਏ ਗਏ ਸੈਮੀਨਾਰ ਦੀ ਸਫਲਤਾ ਨੇ ਪੰਜਾਬ ਤੋਂ ਬਾਹਰਲੇ ਸੂਬਿਆਂ ਵਿਚ ਟਕਸਾਲ ਦੀ ਲੋਕਪ੍ਰੀਅਤਾ ਦੀ ਵਿਲਖਣ ਪਛਾਣ ਕਾਇਮ ਕੀਤੀ। ਕੁਝ ਖ਼ਾਸ ਖ਼ਤ ਮਿਸ਼ਨ ਸ਼ਤ ਪ੍ਤੀਸ਼ਤ ਸਫਲ ਬਣਾਉਣ ਲਈ ਸਰਹੱਦੀ ਖੇਤਰਾਂ ਦੇ ਅਧਿਅਾਪਕ ੳੁਤਸ਼ਾਹਿਤ - ਸਿੱਖਿਆ ਸਕੱਤਰ ਗਲਾਸਗੋ 'ਚ ਹੋਈ ਵਿਸ਼ਵ ਪਾਈਪ ਬੈਂਡ ਚੈਂਪੀਅਨਸ਼ਿਪ 2019 'ਚ ਮਲੇਸ਼ੀਆ ਦੇ ਸ੍ਰੀ ਦਸ਼ਮੇਸ਼ ਬੈਂਡ ਨੇ ਕੀਤੀ ਫ਼ਤਿਹ
-
-
-