News

ਹਾਲੈਂਡ ਦੇ ਸ਼ਹਿਰ ਐਮਸਲਫੇਨ ਵਿਖੇ ਦੀਵਾਲੀ ਮੇਲਾ ਸ਼ਨੀਵਾਰ 12 ਅਕਤੂਬਰ ਨੂੰ ਮਨਾਇਆ ਜਾਵੇਗਾ ।

October 06, 2019 08:50 PM

ਹਾਲੈਂਡ ਦੇ ਸ਼ਹਿਰ ਐਮਸਲਫੇਨ ਵਿਖੇ ਦੀਵਾਲੀ ਮੇਲਾ ਸ਼ਨੀਵਾਰ 12 ਅਕਤੂਬਰ ਨੂੰ ਮਨਾਇਆ ਜਾਵੇਗਾ ।

ਅਕਤੂਬਰ 6 (ਹਰਜੀਤ ਸਿੰਘ ਗਿੱਲ /ਹਰਜੋਤ ਸੰਧੂ) ਮੇਲੇ ਦੇ ਪ੍ਰਬੰਧਕਾਂ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਹਰ ਸਾਲ ਦੀ ਤਰਾਂ ਹਾਲੈਂਡ ਦੇ ਸ਼ਹਿਰ ਐਮਸਲਫੇਨ ਵਿਖੇ ਇਸ ਸਾਲ ਦਿਨ ਸ਼ਨੀਵਾਰ 12 ਅਕਤੂਬਰ ਨੂੰ ਦੀਵਾਲੀ ਮੇਲਾ ਮਨਾਇਆ ਜਾ ਰਿਹਾ ਹੈ ਜਿਸ ਵਿਚ ਭਾਰਤੀ ਅਤੇ ਵਿਦੇਸ਼ੀ ਖਾਣੇ ਦੀਆਂ ਦੁਕਾਨਾਂ ਤੋਂ ਇਲਾਵਾ ਕਲਚਰਲ ਕਲੱਬ ਵੀ ਹਿੱਸਾ ਲੈ ਰਹੇ ਹਨ । ਇਸ ਮੌਕੇ ਭਾਰਤੀ ਸੰਗੀਤ ਅਤੇ ਨਾਚ ਕਲਾ ਦੇ ਸਟੇਜ ਪ੍ਰੋਗਰਾਮ ਪੇਸ਼ ਕੀਤੇ ਜਾਣਗੇ। ਇਸ ਤੋਂ ਇਲਾਵਾ ਇਸ ਮੇਲੇ ਵਿੱਚ ਆਉਣ ਵਾਲੇ ਸਾਰੇ ਲੋਕਾਂ ਲਈ ਦਾਖਲਾ ਬਿਲਕੁਲ ਮੁਫ਼ਤ ਹੋਵੇਗਾ । ਮੇਲੇ ਦੇ ਪ੍ਰਬੰਧਕਾਂ ਨੂੰ ਆਸ ਹੈ ਕੇ ਇਸ ਸਾਲ ਵੀ ਹਰ ਸਾਲ ਦੀ ਤਰਾਂ ਲੋਕ ਇਸ ਮੇਲੇ ਵਿੱਚ ਵਧ ਚੜ੍ਹ ਕੇ ਹਿੱਸਾ ਲੈਣਗੇ । ਰਾਤ ਨੂੰ ਮੇਲਾ ਖਤਮ ਹੋਣ ਸਮੇਂ ਪਟਾਕੇ ਚਲਾ ਕੇ ਜਸ਼ਨ ਮਨਾਇਆ ਜਾਵੇਗਾ ।

Have something to say? Post your comment

More News News

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਦਿਵਸ ਨੂੰ ਸਮਰਪਤਿ ਡਾ. ਰਘੂਬੀਰ ਪ੍ਰਕਾਸ਼ ਸਕੂਲ ਦੀ ਵਿਦਿਆਰਥਣ ਦਾ ਸੂਬਾ ਪੱਧਰੀ ਖੇਡ ਮੁਕਾਬਲੇ 'ਚ ਵਧੀਆ ਪ੍ਰਦਰਸ਼ਨ In Jandiala Guru's sale of intoxication continues, police administration failed to stop, ਜੀ.ਐਚ. ਇੰਮੀਗਰੇਸ਼ਨ ਮਾਨਸਾ ਦੇ ਵਿਦਿਆਰਥਣ ਆਇਨਾਪ੍ਰੀਤ ਕੌਰ ਨੰਦਗੜ੍ਹ ਨੇ ਪੀ.ਟੀ.ਈ. ਦੀ ਪ੍ਰੀਖਿਆ ਵਿੱਚੋਂ 6.5 ਬੈਂਡ ਪ੍ਰਾਪਤ ਕੀਤੇ। ਪ੍ਰਾਲ਼ੀ ਵਾਲੇ ਮੁੱਦੇ ਤੇ ਸਰਕਾਰ ਕਿਸਾਨਾਂ ਤੇ ਪਰਚੇ ਦਰਜ਼ ਕਰਨ ਦੇ ਡਰਾਬੇ ਦੇ ਰਹੀ ਹੈ - ਭੈਣੀਬਾਘਾ ਸ੍ਰੀ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨੰਗਲ ਕਲਾਂ ਦੇ ਬੱਚਿਆਂ ਨੇ ਵਿਦਿਅਕ ਟੂਰ ਲਗਾਇਆਂ ਮੁੰਬਈ ਵਿਖੇ ਕਰਾਏ ਗਏ ਸੈਮੀਨਾਰ ਦੀ ਸਫਲਤਾ ਨੇ ਪੰਜਾਬ ਤੋਂ ਬਾਹਰਲੇ ਸੂਬਿਆਂ ਵਿਚ ਟਕਸਾਲ ਦੀ ਲੋਕਪ੍ਰੀਅਤਾ ਦੀ ਵਿਲਖਣ ਪਛਾਣ ਕਾਇਮ ਕੀਤੀ। ਕੁਝ ਖ਼ਾਸ ਖ਼ਤ ਮਿਸ਼ਨ ਸ਼ਤ ਪ੍ਤੀਸ਼ਤ ਸਫਲ ਬਣਾਉਣ ਲਈ ਸਰਹੱਦੀ ਖੇਤਰਾਂ ਦੇ ਅਧਿਅਾਪਕ ੳੁਤਸ਼ਾਹਿਤ - ਸਿੱਖਿਆ ਸਕੱਤਰ ਗਲਾਸਗੋ 'ਚ ਹੋਈ ਵਿਸ਼ਵ ਪਾਈਪ ਬੈਂਡ ਚੈਂਪੀਅਨਸ਼ਿਪ 2019 'ਚ ਮਲੇਸ਼ੀਆ ਦੇ ਸ੍ਰੀ ਦਸ਼ਮੇਸ਼ ਬੈਂਡ ਨੇ ਕੀਤੀ ਫ਼ਤਿਹ
-
-
-