News

ਪੰਜਾਬੀ ਸਭਿਆਚਾਰ ਨੂੰ ਪ੍ਰਫੁੱਲਤ ਵਾਲੇ ਪ੍ਰੋਗਰਾਮ ‘ਮਿਸ ਰੋਇਲ ਪੰਜਾਬਣ’ ਦਾ ਆਡੀਸ਼ਨ 12 ਅਕਤੂਬਰ ਨੂੰ ਬਠਿੰਡਾ ਵਿੱਚ

October 09, 2019 08:58 PM

ਪੰਜਾਬੀ ਸਭਿਆਚਾਰ ਨੂੰ ਪ੍ਰਫੁੱਲਤ ਵਾਲੇ ਪ੍ਰੋਗਰਾਮ ‘ਮਿਸ ਰੋਇਲ ਪੰਜਾਬਣ’ ਦਾ ਆਡੀਸ਼ਨ 12 ਅਕਤੂਬਰ ਨੂੰ ਬਠਿੰਡਾ ਵਿੱਚ
ਬਠਿੰਡਾ 9 ਅਕਤੂਬਰ (ਗੁਰਬਾਜ ਗਿੱਲ) –ਪੰਜਾਬੀ ਸੰਗੀਤ ਜਗਤ ਦੇ ਵਿਹੜੇ ‘ਚ ਆਪਣੀ ਬੁਲੰਦ ਤੇ ਸ਼ੁਰੀਲੀ ਅਵਾਜ਼ ਦੇ ਨਾਲ ਵਿਲੱਖਣ ਪਹਿਚਾਣ ਬਣਾਉਣ ਵਾਲੀ ਮਾਲਵੇ ਦੀ ਪ੍ਰਸਿੱਧ ਦੋਗਾਣਾ ਜੋੜੀ ਬਲਵੀਰ ਚੋਟੀਆਂ ਤੇ ਜਸਮੀਨ ਚੋਟੀਆਂ ਨੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆ ਦੱਸਿਆ ਕਿ ਪੰਜਾਬੀ ਸਭਿਆਚਾਰ ਨੂੰ ਪ੍ਰਫੁੱਲਤ ਕਰਨ ਵਾਲੇ ਪ੍ਰੋਗਰਾਮ ‘ਮਿਸ ਰੋਇਲ ਪੰਜਾਬਣ’ ਦਾ ਆਡੀਸ਼ਨ 12 ਅਕਤੂਬਰ, ਦਿਨ ਸ਼ਨੀਵਾਰ ਨੂੰ ਹੋਟਲ ਬਾਹੀਆ ਹਾਈਜੈਂਟ, ਡੀ ਐਸ ਬੀ ਕੰਪਲੈਕਸ, ਨਿਊ ਕੱਪੜਾ ਮਾਰਕੀਟ, ਮਾਲ ਰੋਡ, ਬਠਿੰਡਾ ਵਿੱਚ ਕਰਵਾਇਆ ਜਾ ਰਿਹਾ ਹੈ। ਇਸ ਵਿੱਚ ਭਾਗ ਲੈਣ ਦੇ ਇੱਛੁਕ ਵਧੇਰੇ ਜਾਣਕਾਰੀ ਲੈਣ ਲਈ ਇਹਨਾਂ ਨੰਬਰਾਂ 97797-05034 ਅਤੇ 98147-18950 ‘ਤੇ ਸੰਪਰਕ ਕਰ ਸਕਦੇ ਹਨ।

Have something to say? Post your comment
 

More News News

ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਵਲੋਂ ਪ੍ਰੈਸ ਬਿਆਨ* ਸੇਵਾ ਮੁਕਤੀ ‘ਤੇ ਵਿਸ਼ੇਸ਼… ਸ੍ਰੀ ਰੋਹੀ ਰਾਮ ਸ਼ਰਮਾ ਜੀ ਦੀ ਪੀ ਆਰ ਟੀ ਸੀ ਵਿੱਚ ਬਤੌਰ ਸੁਪਰਡੈਂਟ ਸੇਵਾਵਾਂ ਨਿਭਾਉਣ ਮਗਰੋਂ ਰਿਟਾਇਰਮਿੰਟ ਹੋਈ ਸਰਕਾਰੀ ਅਦਾਰਿਆਂ ਦਾ ਸਾਥ ਦੇ ਕੇ ਡਾ.ਓਬਰਾਏ ਨੇ ਕਾਇਮ ਕੀਤੀ ਵੱਖਰੀ ਮਿਸਾਲ : ਸੋਨੀ ਪੰਚ ਸਰਪੰਚ ਔਰਤਾਂ ਵੀ ਮਰਦਾ ਦੀ ਤਰਾਂ ਆਪਣੇ ਅਧਿਕਾਰਾਂ ਦੀ ਵਰਤੋਂ ਕਰਨਾ ਯਕੀਨਨ ਬਣਾਉਣ – ਪ੍ਰਵੇਸ਼ ਮਲਹੋਤਰਾ ਮੀਟਿੰਗ ਵਿੱਚ ਮੰਗਾਂ ਦਾ ਪੂਰਨ ਤੌਰ ਤੇ ਹੱਲ ਨਾ ਹੋਇਆ ਤਾਂ ਹੋਵੇਗਾ ਆਰ-ਪਾਰ ਦੇ ਸੰਘਰਸ਼ ਦਾ ਐਲਾਨ —— ਆਗੂ ਮਿਸ਼ਨ ਫਤਿਹ-ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਡਾਕਟਰਾਂ ਨੂੰ ਥਾਪੜਾ ਪੰਥਕ ਅਪਮਾਨ ਕਦੇ ਨਾਂਹ ਭੁੱਲਣਾ, ਕਿਉਕਿ ਅਣਖ ਨੂੰ ਪ੍ਰਚੰਡ ਕੀਤੇ ਬਿਨਾ ਨਹੀਂ ਹੋ ਸਕਦਾ । ਗੁਰਚਰਨ ਸਿੰਘ ਗੁਰਾਇਆ ਸ੍ਰੀਮਤੀ ਚਰਨਜੀਤ ਕੌਰ ਨੇ ਬਤੌਰ ਮੁੱਖ ਅਧਿਆਪਕਾ ਸਰਕਾਰੀ ਪ੍ਰਾਇਮਰੀ ਸਕੂਲ ਡੇਰਾ ਭਾਈ ਮਸਤਾਨ ਸਿੰਘ ਵਿਖੇ ਜੁਆਇੰਨ ਕੀਤਾ ਤਪਤੀ ਗਰਮੀ ਅਤੇ ਦੁਕਾਨਾਂ ਵਿੱਚ ਗਾਹਕ ਨਾ ਹੋਣ ਕਰਕੇ ਦੁਕਾਨਦਾਰ ਪਰੇਸ਼ਾਨ ਅਸਮਾਨੀਂ ਬਿਜਲੀ ਡਿੱਗਣ ਨਾਲ ਬੱਲਦ ਦੀ ਮੌਤ '
-
-
-