News

ਸ੍ਰੋਮਣੀ ਕਮੇਟੀ ਮੈਂਬਰ ਰੰਧਾਵਾ ਨੂੰ ਬੈਲਜ਼ੀਅਮ ਵਿੱਚ ਕੀਤਾ ਗਿਆ ਸਨਮਾਨਿਤ

November 08, 2019 02:54 PM

ਸ੍ਰੋਮਣੀ ਕਮੇਟੀ ਮੈਂਬਰ ਰੰਧਾਵਾ ਨੂੰ ਬੈਲਜ਼ੀਅਮ ਵਿੱਚ ਕੀਤਾ ਗਿਆ ਸਨਮਾਨਿਤ

ਈਪਰ, ਬੈਲਜ਼ੀਅਮ ( ਪ੍ਰਗਟ ਸਿੰਘ ਜੋਧਪੁਰੀ ) ਪੰਜਾਬ ਤੋਂ ਯੂਰਪ ਦੌਰੇ ਤੇ ਬੈਲਜ਼ੀਅਮ ਆਏ ਸ੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਰੰਧਾਵਾ ਨੂੰ ਬੈਲਜ਼ੀਅਮ ਵਿਖੇ ਸਨਮਾਨਿਤ ਕੀਤਾ ਗਿਆ। ਗੁਰਦਵਾਰਾ ਮਾਤਾ ਸਾਹਿਬ ਕੌਰ ਜੀ ਗੈਂਟ ਵਿਖੇ ਗੁਰੂਘਰ ਦੇ ਵਜੀਰ ਭਾਈ ਮਨਿੰਦਰ ਸਿੰਘ ਹੋਰਾਂ ਵੱਲੋਂ ਰੰਧਾਵਾ ਨੂੰ ਸਿਰੋਪਾਓ ਭੇਟ ਕੀਤਾ ਗਿਆ। ਇੰਟਰਨੈਸ਼ਨਲ ਸਿੱਖ ਕੌਂਸਲ ਬੈਲਜ਼ੀਅਮ ਦੇ ਪ੍ਰਧਾਨ ਭਾਈ ਜਗਦੀਸ਼ ਸਿੰਘ ਭੂਰਾ, ਭਾਈ ਬਲਕਾਰ ਸਿੰਘ, ਭਾਈ ਗੁਰਦੇਵ ਸਿੰਘ, ਭਾਈ ਹਰਦੇਵ ਸਿੰਘ ਕਥਾਵਾਚਕ, ਬਲਜਿੰਦਰ ਸਿੰਘ ਜਿੰਦੂ, ਸੁਪਿੰਦਰ ਸਿੰਘ ਸੰਘਾਂ ਅਤੇ ਜਸਪਾਲ ਸਿੰਘ ਹੋਰਾਂ ਵੱਲੋਂ ਵੀ ਸਨਮਾਨ ਚਿੰਨ ਦੇ ਕੇ ਗੁਰਪ੍ਰੀਤ ਸਿੰਘ ਰੰਧਾਵਾ ਨੂੰ ਸਨਮਾਨਿਤ ਕੀਤਾ ਗਿਆ। ਜਾਰੀ ਬਿਆਨ ਵਿੱਚ ਭਾਈ ਭੂਰਾ ਦਾ ਕਹਿਣਾ ਹੈ ਕਿ ਸ੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਨੂੰ ਬਾਦਲ ਪਰਿਵਾਰ ਕੋਲੋ ਮੁਕਤ ਕਰਵਾਉਣ ਸਬੰਧੀ ਭਾਈ ਰੰਧਾਵਾ ਨਾਲ ਕਾਫੀ ਵਿਚਾਰ ਵਟਾਂਦਰਾ ਕੀਤਾ ਗਿਆ ਤੇ ਉਹਨਾਂ ਸਹਿਯੋਗ ਲਈ ਵਚਨਵੱਧਤਾ ਪ੍ਰਗਟਾਈ ਹੈ।

Have something to say? Post your comment
 

More News News

ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਵਲੋਂ ਪ੍ਰੈਸ ਬਿਆਨ* ਸੇਵਾ ਮੁਕਤੀ ‘ਤੇ ਵਿਸ਼ੇਸ਼… ਸ੍ਰੀ ਰੋਹੀ ਰਾਮ ਸ਼ਰਮਾ ਜੀ ਦੀ ਪੀ ਆਰ ਟੀ ਸੀ ਵਿੱਚ ਬਤੌਰ ਸੁਪਰਡੈਂਟ ਸੇਵਾਵਾਂ ਨਿਭਾਉਣ ਮਗਰੋਂ ਰਿਟਾਇਰਮਿੰਟ ਹੋਈ ਸਰਕਾਰੀ ਅਦਾਰਿਆਂ ਦਾ ਸਾਥ ਦੇ ਕੇ ਡਾ.ਓਬਰਾਏ ਨੇ ਕਾਇਮ ਕੀਤੀ ਵੱਖਰੀ ਮਿਸਾਲ : ਸੋਨੀ ਪੰਚ ਸਰਪੰਚ ਔਰਤਾਂ ਵੀ ਮਰਦਾ ਦੀ ਤਰਾਂ ਆਪਣੇ ਅਧਿਕਾਰਾਂ ਦੀ ਵਰਤੋਂ ਕਰਨਾ ਯਕੀਨਨ ਬਣਾਉਣ – ਪ੍ਰਵੇਸ਼ ਮਲਹੋਤਰਾ ਮੀਟਿੰਗ ਵਿੱਚ ਮੰਗਾਂ ਦਾ ਪੂਰਨ ਤੌਰ ਤੇ ਹੱਲ ਨਾ ਹੋਇਆ ਤਾਂ ਹੋਵੇਗਾ ਆਰ-ਪਾਰ ਦੇ ਸੰਘਰਸ਼ ਦਾ ਐਲਾਨ —— ਆਗੂ ਮਿਸ਼ਨ ਫਤਿਹ-ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਡਾਕਟਰਾਂ ਨੂੰ ਥਾਪੜਾ ਪੰਥਕ ਅਪਮਾਨ ਕਦੇ ਨਾਂਹ ਭੁੱਲਣਾ, ਕਿਉਕਿ ਅਣਖ ਨੂੰ ਪ੍ਰਚੰਡ ਕੀਤੇ ਬਿਨਾ ਨਹੀਂ ਹੋ ਸਕਦਾ । ਗੁਰਚਰਨ ਸਿੰਘ ਗੁਰਾਇਆ ਸ੍ਰੀਮਤੀ ਚਰਨਜੀਤ ਕੌਰ ਨੇ ਬਤੌਰ ਮੁੱਖ ਅਧਿਆਪਕਾ ਸਰਕਾਰੀ ਪ੍ਰਾਇਮਰੀ ਸਕੂਲ ਡੇਰਾ ਭਾਈ ਮਸਤਾਨ ਸਿੰਘ ਵਿਖੇ ਜੁਆਇੰਨ ਕੀਤਾ ਤਪਤੀ ਗਰਮੀ ਅਤੇ ਦੁਕਾਨਾਂ ਵਿੱਚ ਗਾਹਕ ਨਾ ਹੋਣ ਕਰਕੇ ਦੁਕਾਨਦਾਰ ਪਰੇਸ਼ਾਨ ਅਸਮਾਨੀਂ ਬਿਜਲੀ ਡਿੱਗਣ ਨਾਲ ਬੱਲਦ ਦੀ ਮੌਤ '
-
-
-